ਭਾਰਤ ਦੇ ਵਿਰੋਧੀ ਰਾਫ਼ੇਲ ਦਾ ਨਹੀਂ ਕਰ ਸਕਣਗੇ ਸਾਹਮਣਾ – ਬੀ.ਐੱਸ. ਧਨੋਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਭਾਰਤ ਤੇ ਚੀਨ ਦੇ ਸੀਨੀਅਰ ਫ਼ੌਜੀ ਕਮਾਂਡਰਾਂ ਵਿਚਾਲੇ ਗੱਲਬਾਤ ਦਾ ਤਾਜ਼ਾ ਗੇੜ ਜਾਰੀ ਹੈ। ਚੀਨ ਨਾਲ ਲੱਗਦੀ ਸਰਹੱਦ ‘ਤੇ ਤਣਾਅ ਨੂੰ ਘਟਾਉਣ ਲਈ ਭਾਰਤ ਅਤੇ ਚੀਨ ਵਿਚਕਾਰ ਲੈਫਟੀਨੈਂਟ ਜਨਰਲ ਪੱਧਰ ‘ਤੇ ਮੀਟਿੰਗ ਕੀਤੀ ਗਈ। ਇਹ ਮੀਟਿੰਗ ਚੀਨ ਵਾਲੇ ਪਾਸੇ ਮੋਲਡੋ ਵਿੱਚ ਹੋਈ। ਕੋਰ ਕਮਾਂਡਰ ਪੱਧਰ ਦੇ ਫ਼ੌਜੀ ਅਧਿਕਾਰੀਆਂ ਵਿਚਾਲੇ ਗੱਲਬਾਤ
