SGPC ਪ੍ਰਧਾਨ ਲੌਂਗੋਵਾਲ ਅਤੇ ਮਹਿਤਾ ਨੂੰ ਸਿੱਖ ਸੰਸਥਾ ਦੀ ਕੋਈ ਚੋਣ ਨਾ ਲੜਨ ਦਿੱਤੀ ਜਾਵੇ- ਸਿੱਖ ਜਥੇਬੰਦੀਆਂ
‘ਦ ਖ਼ਾਲਸ ਬਿਊਰੋ:- 35 ਸਿੱਖ ਜਥੇਬੰਦੀਆਂ ਤੇ ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਦੇ ਬੁਲਾਰੇ ਸੁਖਦੇਵ ਸਿੰਘ ਫਗਵਾੜਾ ਅਤੇ ਪਰਮਪਾਲ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਰਾਜਿੰਦਰ ਸਿੰਘ ਮਹਿਤਾ ਨੂੰ ਲਾਪਤਾ ਹੋਏ ਸਰੂਪਾਂ ਬਾਰੇ ਝੂਠ ਬੋਲਣ ਅਤੇ ਸਿੱਖ ਪੰਥ ਨੂੰ
