Punjab

ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਖਿਲਾਫ਼ ਜਥੇਦਾਰ ਹਰਪ੍ਰੀਤ ਸਿੰਘ ਦੇ ਸਖ਼ਤ ਆਦੇਸ਼

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਜ਼ਿਲੇ ਦੇ ਪਿੰਡ ਗੜ੍ਹੀ ਗੁਰਦਾਸ ਨੰਗਲ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾ ਕੇ ਪੰਥ ‘ਚ ਸ਼ਾਮਿਲ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 4 ਅਗਸਤ ਨੂੰ  ਪੰਥ ਵਿੱਚੋਂ

Read More
India

ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ‘ਚ ਪ੍ਰਦੀਪ ਸਿੰਘ ਨੇ ਗੱਡੇ ਝੰਡੇ, ਪਹਿਲੇ ਸਥਾਨ ‘ਤੇ ਕੀਤਾ ਕਬਜ਼ਾ

‘ਦ ਖ਼ਾਲਸ ਬਿਊਰੋ:- UPSC ਨੇ ਸਿਵਲ ਸੇਵਾਵਾਂ ਪ੍ਰੀਖਿਆ 2019 ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਪ੍ਰੀਖਿਆ ਵਿੱਚ ਪ੍ਰਦੀਪ ਸਿੰਘ ਸਭ ਤੋਂ ਪਹਿਲੇ ਨੰਬਰ ‘ਤੇ ਆਇਆ ਹੈ। ਜਤਿਨ ਕਿਸ਼ੋਰ ਤੇ ਪ੍ਰਤਿਭਾ ਵਰਮਾ ਨੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇਹ ਉਮੀਦਵਾਰ ਭਾਰਤੀ ਪ੍ਰਬੰਧਕੀ ਸੇਵਾ, ਭਾਰਤੀ ਵਿਦੇਸ਼ੀ ਸੇਵਾ,ਭਾਰਤੀ ਪੁਲਿਸ ਸੇਵਾ ਅਤੇ ਸੈਂਟਰਲ ਸਰਵਿਸਿਜ਼,

Read More
Punjab

MLA ਖਹਿਰਾ ਨੇ ਕੈਪਟਨ ਨੂੰ ਲਿਖੀ ਚਿੱਠੀ, ਕੀ ਕੈਪਟਨ ਚਿੱਠੀ ਦਾ ਜਵਾਬ ਦੇਣਗੇ

‘ਦ ਖ਼ਾਲਸ ਬਿਊਰੋ :- ਅੱਜ ਸੁਖਪਾਲ ਸਿੰਘ ਖਹਿਰਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਗਿਆ ਹੈ। ਜਿਸ ‘ਚ ਖਹਿਰਾ ਨੇ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ‘ਚ ਵਿਧਾਨ ਸਭਾ ਦੀਆ ਚਾਰੇ ਹਲਕੇ ਭੁਲੱਥ, ਬੇਗੋਵਾਲ, ਨਡਾਲਾ ਤੇ ਢਿਲਵਾਂ ‘ਚ ਹੋ ਰਹੀਆਂ ਨਗਰ ਪੰਚਾਇਤਾਂ ਦੇ ਪੱਖਪਾਤੀ ਰਵੱਈਏ ਦੀ ਜਾਣਕਾਰੀ ਦਿੱਤੀ ਹੈ। ਖਹਿਰਾ ਨੇ ਪੱਤਰ ਰਾਹੀਂ

Read More
International

ਅਮਰੀਕਾ ‘ਚ ਕੋਰੋਨਾ ਦੇ ਫੈਲਾਅ ‘ਤੇ ਟਰੰਪ ਦਾ ਸ਼ਪੱਸ਼ਟੀਕਰਨ

‘ਦ ਖ਼ਾਲਸ ਬਿਊਰੋ:- ਦੁਨੀਆ ਭਰ ਵਿੱਚ ਕੋਰੋਨਾਵਾਇਰਸ ਤੇਜੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ, ਸਾਰੇ ਮੁਲਕ ਇਸ ਮਹਾਂਮਾਰੀ  ‘ਤੇ ਕਾਬੂ ਪਾਉਣ ਲਈ ਲਗਾਤਾਰ ਜੁੱਟੇ ਹੋਏ ਹਨ। ਸਭ ਤੋਂ ਜਿਆਦਾ ਪ੍ਰਭਾਵਿਤ ਦੇਸ਼ ਇਰਾਨ ਅਤੇ ਅਮਰੀਕਾ ਪਾਏ ਗਏ ਹਨ, ਇਸੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਅਮਰੀਕਾ ‘ਚ ਕੋਰੋਨਾ ਦੇ ਫੈਲਾਅ ‘ਤੇ ਸ਼ਪਸ਼ਟੀਕਰਨ ਦਿੰਦਿਆਂ ਕਿਹਾ ਕਿ ਪਿਛਲੇ

Read More
International

ਲੰਡਨ ਵਿੱਚ ਰਿਕਾਰਡ ਤੋੜ ਨਕਦੀ ਕੀਤੀ ਗਈ ਬਰਾਮਦ, ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਬ੍ਰਿਟੇਨ ਪੁਲਿਸ ਨੇ ਲੰਡਨ ਵਿੱਚ ਇੱਕ ਘਰ ਵਿੱਚ ਛਾਪਾ ਮਾਰ ਕੇ 20 ਸਾਲਾ ਇੱਕ ਭਾਰਤੀ ਜੈ ਪਟੇਲ ਨੂੰ ਕਥਿਤ ਤੌਰ ‘ਤੇ ਸੰਗਠਿਤ ਜੁਰਮ ਅਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਉਸਦੇ ਘਰ ਵਿੱਚੋਂ 52 ਮਿਲੀਅਨ ਪੌਂਡ (68 ਮਿਲੀਅਨ ਡਾਲਰ) ਦੀ ਭਾਰੀ ਰਕਮ ਮਿਲੀ,

Read More
Punjab

ਜ਼ਹਿਰੀਲੀ ਸ਼ਰਾਬ ਦਾ ਮਾਮਲਾ:- ਲੁਧਿਆਣਾ ਪੁਲਿਸ ਨੇ ਜਾਂਚ ਦੌਰਾਨ ਕੀਤਾ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ(ਅਤਰ ਸਿੰਘ):- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 119 ਲੋਕਾਂ ਦੀ ਮੌਤ ਹੋ ਜਾਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਹਰ ਜ਼ਿਲ੍ਹੇ ਵਿੱਚ ਛਾਪੇਮਾਰੀ ਦੌਰਾਨ ਹੁਣ ਤੱਕ 37 ਲੋਕ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਅੱਜ ਲੁਧਿਆਣਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ ਪਿੰਡ ਲਾਡੋਵਾਲ ਦੇ ਇਲਾਕੇ ਵਿੱਚ ਸਤਲੁਜ ਦਰਿਆ ਦੇ ਜੰਗਲ ਵਿੱਚ 50,000 ਲੀਟਰ

Read More
Punjab

ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾ ਕੇ ਪੰਥ ‘ਚ ਸ਼ਾਮਿਲ ਕਰਨ ਦੀ ਕਿਸਨੇ ਕੀਤੀ ਗਲਤੀ!

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 3 ਅਗਸਤ ਨੂੰ ਗੁਰਦਾਸਪੁਰ ਜ਼ਿਲੇ ਦੇ ਪਿੰਡ ਗੜ੍ਹੀ ਗੁਰਦਾਸ ਨੰਗਲ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਤਿੰਨ ਕਰਮਚਾਰੀਆਂ ਨੂੰ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾਉਣ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ

Read More
India

ਮਹਾਂਮਾਰੀ ਕਾਰਨ ਰਾਮ ਮੰਦਰ ਨੀਂਹ ਪੱਥਰ ਸਮਾਗਮ ‘ਚ BJP ਲੀਡਰਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣ ਦੀ ਅਪੀਲ

‘ਦ ਖ਼ਾਲਸ ਬਿਊਰੋ :- ਭਾਰਤ ਦੇ ਲਗਭਗ ਹਰ ਦੇਸ਼ ‘ਤੇ ਕੋਰੋਨਾਵਾਇਸ ਦਾ ਜ਼ੋਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਜਿਸ ਦੇ ਵਿਚਾਲੇ ਹੀ ਅਯੁੱਧਿਆ ਦੇ ਰਾਮ ਮੰਦਰ ਦੇ ਨਿਰਮਾਣ ਕਾਰਜਾਂ ਨੂੰ 5 ਅਗਸਤ ਤੋਂ ਸ਼ੁਰੂ ਕਰਨ ਦੀ ਹਰੀ ਝੰਡੀ ਮਿਲ ਗਈ। ਜੇਕਰ ਅਯੁੱਧਿਆ ਦੀ ਗੱਲ ਕਰੀਏ ਤਾਂ ਇਸ ਜ਼ਿਲ੍ਹੇ ‘ਚ ਵੀ ਕੋਰੋਨਾ ਲਾਗ ਦੇ ਨਵੇਂ ਮਾਮਲੇ

Read More
Punjab

4 ਜੁਲਾਈ ਤੋਂ ਚੰਡਿਗੜ੍ਹ ‘ਚ ਮੁੜ ਲੋਕਡਾਊਨ

‘ਦ ਖ਼ਾਲਸ ਬਿਊਰੋਂ:-  ਚੰਡੀਗੜ੍ਹ ‘ਚ ਕਰੋਨਾਵਾਇਰਸ ਦੇ ਵੱਧ ਰਹੇ ਪ੍ਰਸਾਰ ਨੂੰ ਵੇਖਦੇ ਹੋਏ 3 ਅਗਸਤ ਨੂੰ ਚੰਡੀਗੜ੍ਹ ਮਿਊਂਸਪਲ ਕਮਿਸ਼ਨਰ, ਜ਼ਿਲ੍ਹਾ ਮੈਜਿਸਟਰੇਟ, ਸੀਨੀਅਰ ਪੁਲਿਸ ਕਪਤਾਨ ਅਤੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ ‘ਚ ਮੁੜ ਲੋਕਡਾਊਨ ਲਾਊਣ ਦਾ ਫੈਸਲਾ ਲਿਆ ਗਿਆ ਹੈ।   ਚੰਡੀਗੜ੍ਹ ਦੇ ਧਨਾਸ ਅਤੇ ਮਨੀਮਾਜਰਾ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ

Read More
Punjab

ਰੱਖੜੀ ਤਿਉਹਾਰ ਮੌਕੇ ਕੈਪਟਨ ਨੇ ਟਿਕ-ਟੌਕ ਸਟਾਰ ਨੂਰ ਨੂੰ ਭੇਜਿਆ ਇਹ ਤੋਹਫਾ

‘ਦ ਖ਼ਾਲਸ ਬਿਊਰੋ:- ਰੱਖੜੀ ਤਿਉਹਾਰ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਿਕ-ਟੌਕ ਸਟਾਰ ਨੂਰ ਨੂੰ ਰੱਖੜੀ ਦਾ ਸ਼ਗਨ ਭੇਜਿਆ ਹੈ ਅਤੇ ਨੂਰ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਉਸਦਾ ਹਾਲਚਾਲ ਵੀ ਪੁੱਛਿਆ। ਨੂਰ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਬਿਲਕੁਲ ਠੀਕ ਠਾਕ ਹਾਂ।   ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ

Read More