ਪੰਜਾਬ ਦੇ 9 ਜ਼ਿਲ੍ਹਿਆਂ ਤੇ ਚੰਡੀਗੜ੍ਹ ‘ਚ ਸੀਤ ਲਹਿਰ ਦਾ ਅਲਰਟ
ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ