ਕੁਵੈਤ ਸਰਕਾਰ ਦਾ ਵੱਡਾ ਐਲਾਨ, 1 ਅਗਸਤ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ
‘ਦ ਖ਼ਾਲਸ ਬਿਊਰੋ:- ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਬੰਦ ਪਈਆਂ ਅੰਤਰਰਾਸ਼ਟਰੀ ਏਅਰਲਾਈਨਾਂ ਨੂੰ ਕੁਵੈਤ ਦੀ ਸਰਕਾਰ ਨੇ 1 ਅਗਸਤ ਤੋਂ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕੁਵੈਤ ਸਰਕਾਰ ਨੇ ਭਾਰਤ, ਪਾਕਿਸਤਾਨ, ਨੇਪਾਲ, ਬੰਗਲਾਦੇਸ਼, ਸ੍ਰੀਲੰਕਾ, ਈਰਾਨ ਅਤੇ ਫਿਲੀਪੀਨਜ਼ ਦੇ ਪ੍ਰਵਾਸੀਆਂ ਤੋਂ ਇਲਾਵਾ ਕੁਵੈਤ ਦੇ ਨਾਗਰਿਕ ਅਤੇ ਕੁਵੈਤ ਵਿੱਚ ਰਹਿ ਰਹੇ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਨੂੰ
