India International

ਸਰਹੱਦੀ ਵਿਵਾਦ ਨੂੰ ਲੈ ਕੇ ਲੈਫ਼ਟੀਨੈਂਟ ਜਨਰਲ ਹਰਿੰਦਰ ਸਿੰਘ ਅਤੇ ਚੀਨੀ ਵਫ਼ਦ ਵਿਚਕਾਰ ਹੋਈ ਗੱਲਬਾਤ

‘ਦ ਖ਼ਾਲਸ ਬਿਊਰੋ:- ਭਾਰਤ ਤੇ ਚੀਨ ਵਿਚਕਾਰ ਪਿਛਲੇ ਲਗਭੱਗ ਇੱਕ ਮਹੀਨੇ ਤੋਂ ਸਰਹੱਦੀ ਵਿਵਾਦ ਚੱਲ ਰਿਹਾ ਹੈ। ਇਹ ਵਿਵਾਦ ਪੂਰਬੀ ਲੱਦਾਖ ਦੇ ਸਰਹੱਦੀ ਇਲਾਕੇ ‘ਚ ਹੈ। ਇਸ ਨੂੰ ‘ਹਾਂ-ਪੱਖੀ’ ਰੂਪ ਵਿੱਚ ਸੁਲਝਾਉਣ ਲਈ ਦੋਵੇਂ ਦੇਸ਼ਾਂ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਤਾਜਾ ਜਾਣਕਾਰੀ ਮੁਤਾਬਕ ਇਸ ਮਸਲੇ ਨੂੰ ਸੁਲਝਾਉਣ ਲਈ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਲੈਫ਼ਟੀਨੈਂਟ ਜਨਰਲ

Read More
Punjab Religion

ਗੁਰੂਘਰਾਂ ਨੂੰ ਖੋਲ੍ਹਣ ਸੰਬੰਧੀ ਸ੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਸ਼ੁਰੂ, ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ‘ਤੇ ਇਤਰਾਜ਼

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਸਮੇਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ/ਸਾਵਧਾਨੀਆਂ ਦੀ ਪਾਲਣਾ ਕਰਨ ਬਾਰੇ ਚਰਚਾ ਕੀਤੀ ਗਈ। ਭਾਈ ਗੋਬਿੰਦ ਸਿੰਘ ਲੌਂਗੋਵਾਲ

Read More
Punjab

ਗੁਰੂਘਰਾਂ ‘ਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ਜਾਇਜ਼ ਨਹੀਂ: ਭਾਈ ਗੋਬਿੰਦ ਸਿੰਘ ਲੌਂਗੋਵਾਲ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਅਸਥਾਨਾਂ ਨੂੰ ਖੋਲ੍ਹਣ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਦਿਸ਼ਾ-ਨਿਰਦੇਸ਼ਾਂ ਅਧੀਨ ਕਿਹਾ ਗਿਆ ਹੈ ਕਿ ਧਾਰਮਿਕ ਅਸਥਾਨਾਂ ਵਿੱਚ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਦੀ ਮਨਾਹੀ ਹੋਵੇਗੀ। SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਦੇ ਇਸ ਨਿਯਮ ਨੂੰ ਨਜਾਇਜ਼ ਦੱਸਿਆ ਹੈ। ਉਹਨਾਂ ਕਿਹਾ ਕਿ ਲੰਗਰ

Read More
India International

ਪਾਕਿਸਤਾਨ ਫੌਜ ਵੱਲੋਂ ਭਾਰਤੀ ਡਰੋਨ ਸੁੱਟਣ ਦਾ ਦਾਅਵਾ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਫੌਜ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸਨੇ ਅੱਜ ਭਾਰਤ ਦੇ ਇੱਕ ‘ਡਰੋਨ’ ਨੂੰ ਸੁੱਟ ਲਿਆ ਹੈ। ਪਾਕਿਸਤਾਨੀ ਫੌਜ ਦੇ ਮੇਜਰ ਜਨਰਲ ਬਾਬਰ ਇਤਫੀਕਰ ਨੇ ਕਿਹਾ ਕਿ ਇਸ ‘ਕੁਆਡਕੌਪਟਰ’ ਨੇ LOC ਦੇ ਅੰਦਰ 500 ਮੀਟਰ ਤੱਕ ਦਾਖ਼ਲ ਹੋ ਕੇ ਜਾਸੂਸੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਹਨਾਂ ਕਿਹਾ ਕਿ ਇਸ ਡਰੋਨ

Read More
Punjab

ਪੰਜਾਬ ਸਰਕਾਰ ਨੇ ਗੁਰੂਘਰਾਂ ‘ਚ ਲੰਗਰ ਅਤੇ ਪ੍ਰਸ਼ਾਦ ਵਰਤਾਉਣ ‘ਤੇ ਲਾਈ ਰੋਕ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):-  ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਸਥਾਨ, ਹੋਟਲ ਅਤੇ ਰੈਸਟੋਰੈਂਟ ਖੋਲ੍ਹੇ ਜਾ ਰਹੇ ਹਨ। ਇਸ ਸੰਬੰਧੀ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਦਾ ਵੇਰਵਾ ਹੇਠਾਂ ਦਿੱਤਾ ਗਿਆ ਹੈ। ਸ਼ਾਪਿੰਗ ਮਾਲ ਸ਼ਾਪਿੰਗ ਮਾਲ ‘ਚ ਜਾਣ ਵਾਲੇ ਵਿਅਕਤੀ ਦੇ ਮੋਬਾਇਲ ਵਿੱਚ ‘ਕੋਵਾ ਐਪ’ ਹੋਣੀ ਲਾਜ਼ਮੀ ਹੈ ਸ਼ਾਪਿੰਗ ਮਾਲ ‘ਚ

Read More
India Punjab

ਸਿੱਧੂ ਮੂਸੇਵਾਲੇ ਨੂੰ ਰੇਂਜ ਰੋਵਰ ‘ਚੋਂ ਲਾਹਿਆ

‘ਦ ਖ਼ਾਲਸ ਬਿਊਰੋ:- ਵਿਵਾਦਾਂ ‘ਚ ਰਹਿਣ ਵਾਲੇ ਨੌਜਵਾਨ ਗਾਇਕ ਸਿੱਧੂ ਮੂਸੇਵਾਲੇ ਨੂੰ ਅੱਜ ਨਾਭਾ ਪੁਲਿਸ ਨੇ ਵੱਡਾ ਗੇਟ ਕੋਲ ਨਾਕੇ ਉੱਤੇ ਰੋਕ ਲਿਆ। ਮੂਸੇਵਾਲੇ ਨੂੰ ਰੋਕਣ ਦਾ ਕਾਰਨ ਇਹ ਸੀ ਕਿ ਉਸ ਦੀਆਂ ਗੱਡੀਆਂ ਦੇ ਸ਼ੀਸ਼ੇ ਕਾਲੇ ਸੀ। ਇਸ ਕਰਕੇ ਸਿੱਧੂ ਮੂਸੇਵਾਲਾ ਅੱਜ ਜਦੋਂ ਨਾਭਾ ਦੇ ਵੱਡਾ ਗੇਟ ਕੋਲੋਂ ਕਾਲੀ ਰੇਂਜ ਰੋਵਰ ਕਾਰ ਵਿੱਚ ਸਵਾਰ

Read More
India International Punjab

ਕੈਨੇਡਾ, ਅਮਰੀਕਾ ‘ਚ ਫਸੇ ਭਾਰਤੀਆਂ ਦੇ ਵਾਪਸ ਆਉਣ ਲਈ 75 ਫਲਾਈਟਾਂ ਦੀ ਬੁਕਿੰਗ ਸ਼ੁਰੂ

‘ਦ ਖਾਲਸ ਟੀਵੀ:- ਭਾਰਤ ਸਰਕਾਰ ਨੇ ਏਅਰ ਇੰਡੀਆ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਵੰਦੇ ਭਾਰਤ ਮਿਸ਼ਨ ਦੇ ਤੀਜੇ ਪੜਾਅ ਦਾ ਐਲਾਨ ਕਰ ਦਿੱਤਾ ਹੈ। ਮਿਸ਼ਨ ਤਹਿਤ ਭਾਰਤ ਸਰਕਾਰ ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਕਰਕੇ ਅਮਰੀਕਾ ਅਤੇ ਵੱਖ-ਵੱਖ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ‘ਚ ਪੰਜਾਬੀ ਵੀ ਸ਼ਾਮਲ ਹਨ, ਨੂੰ

Read More
Punjab

ਲੋਕਤੰਤਰ ਦੇ ਬੁਰਕੇ ਵਿੱਚ ਛੁਪੇ ਭਾਰਤ ਦੇ ਜਾਲਮ ਹਾਕਮ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਢਹਿ-ਢੇਰੀ ਕੀਤਾ: ਧਿਆਨ ਸਿੰਘ ਮੰਡ

‘ਦ ਖ਼ਾਲਸ ਬਿਊਰੋ:- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੀ 36ਵੀਂ ਵਰੇਗੰਢ ਮਨਾਈ ਗਈ। ਇਸ ਮੌਕੇ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਵਿੱਚ ਪਹੁੰਚੇ, ਪੁਲਿਸ ਵੱਲੋਂ ਨਾਕੇ ਲਗਾ ਅੰਦਰ ਦਾਖਲ ਹੋਣ ਤੋਂ ਰੋਕਿਆ

Read More
Punjab

IAS ਪ੍ਰੀਖਿਆਵਾਂ ਦਾ ਹੋਇਆ ਐਲਾਨ, ਤਰੀਕਾਂ ਜਾਣੋ

‘ਦ ਖ਼ਾਲਸ ਬਿਊਰੋ :- ਲਾਕਡਾਊਨ ਕਾਰਨ ਪੂਰੇ ਦੇਸ਼ ਦੇ ਬੰਦ ਹੋਣ ਨਾਲ-ਨਾਲ ਸਾਰੇ ਵਿੱਦਿਅਕ ਅਧਾਰੇ ਬੰਦ ਰਹੇ। ਜਿਸ ਕਰਕੇ ਕਈ ਸਕੂਲਾਂ, ਕਾਲਜਾਂ ਸਰਕਾਰੀ ਕਮਿਸ਼ਨਾਂ ਦੇ ਪੇਪਰ ਰੱਦ ਕਰ ਦਿੱਤੇ ਗਏ। ਪਰ ਲਾਕਡਾਊਨ-5 ਦੀ ਸ਼ੁਰੂਆਤ ‘ਚ ਢਿੱਲ ਦੇਣ ਕਰਕੇ ਹੁਣ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਯਾਨਿ ( UPSC ) ਦੀ ਸਿਵਿਲ ਸਰਵਿਸ ਪ੍ਰੀਲਿਮਸ ਵੱਲੋਂ ਲੱਖਾਂ ਵਿਦਿਆਰਥੀ ਜੋ

Read More
International

ਹਜ਼ਾਰਾਂ ਲੋਕਾਂ ਨੇ ਜਾਰਜ ਫਲਾਇਡ ਨੂੰ ਦਿੱਤੀ ਅੰਤਿਮ ਵਿਦਾਇਗੀ, ਪੁਲਿਸ ਨੇ ਕੀਤਾ ਲਾਠੀਚਾਰਜ

‘ਦ ਖ਼ਾਲਸ ਬਿਊਰੋ:- ਪਿਛਲੇ ਦਿਨੀਂ ਅਮਰੀਕਾ ਵਿੱਚ ਪੁਲਿਸ ਹਿਰਾਸਤ ਦੌਰਾਨ ਮਾਰੇ ਗਏ ਜਾਰਜ ਫਲਾਇਡ ਨਾਂ ਦੇ ਵਿਅਕਤੀ ਦਾ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਕਈ ਉੱਘੀਆਂ ਸਖ਼ਸ਼ੀਅਤਾਂ ਨੇ ਹਿੱਸਾ ਲਿਆ। ਲੋਕਾਂ ਨੇ ਸੇਜਲ ਅੱਖਾਂ ਨਾਲ ਜਾਰਜ ਫਲਾਇਡ ਦੇ ਸੁਨਹਿਰੀ ਤਾਬੂਤ ਨੂੰ ਅੰਤਿਮ ਵਿਦਾਇਗੀ ਦਿੱਤੀ।   ਪੁਲਿਸ ਹਿਰਾਸਤ ਵਿੱਚ ਹੋਈ ਇਸ

Read More