ਪੰਜਾਬ ਵਾਸੀਆਂ ਲਈ ਅੱਜ ਰਾਤ 12 ਵਜੇ ਤੋਂ ਵੱਡਾ ਤੇ ਨਵਾਂ ਨਿਯਮ ਲਾਗੂ
‘ਦ ਖਾਲਸ ਬਿਊਰੋ:-ਪੰਜਾਬ ਅੰਦਰ Covid-19 ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਜੋ ਅੱਜ ਰਾਤ ਨੂੰ 12 ਵਜੇ ਤੋਂ ਲਾਗੂ ਹੋਵੇਗੀ। ਜਿਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਦਿੱਤੀ ਹੈ।
