ਦੇਸ਼ ਦੇ ਡਾਕਟਰਾਂ ਤੇ ਨਰਸਾਂ ਨੂੰ ਪ੍ਰਧਾਨ ਮੰਤਰੀ ਦਾ ਸਲਾਮ
‘ਦ ਖ਼ਾਲਸ ਬਿਊਰੋ :- ਅੱਜ 1 ਜੁਲਾਈ ਨੂੰ ‘ਡਾਕਟਰ ਦਿਵਸ’ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ।ਆਪਣੇ ਟਵੀਟਰ ਅਕਾਉਂਟ ‘ਤੇ ਵੀਡੀਓ ਜ਼ਰੀਏ ਡਾਕਟਰਾਂ ਅਤੇ ਨਰਸਾਂ ਲਈ ਇੱਕ ਸੰਦੇਸ਼ ਜਾਰੀ ਕੀਤਾ ਹੈ ਜਿਸ ਵਿੱਚ ਉਹਨਾਂ ਕਿਹਾ ਕਿ ਇਸ ਸੰਕਟ ਦੀ ਇਸ ਘੜੀ ਦੌਰਾਨ ਹਸਪਤਾਲਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਦੇ ਜਜ਼ਬੇ ਨੂੰ ਮੈਂ ਸਲਾਮ ਕਰਦਾ
