PM ਮੋਦੀ ਦਾ UNO ‘ਚ ਭਾਸ਼ਣ, ਆਤਮ ਨਿਰਭਰ ਭਾਰਤ ਦੇ ਗਾਏ ਸੋਹਿਲੇ
‘ਦ ਖ਼ਾਲਸ ਬਿਊਰੋ :- 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਜ਼ਰੀਏ ਸੰਯੁਕਤ ਰਾਸ਼ਟਰ ਦੀ 75ਵੀਂ ਵਰ੍ਹੇਗੰਢ ਮੌਕੇ ਦੇਸ਼ ਦੀ ਆਰਥਿਕ ਤੇ ਸਮਾਜਿਕ ਪ੍ਰੀਸ਼ਦ ਦੇ ਉੱਚ ਪੱਧਰੀ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਸੰਬੋਧਨ ਦੌਰਾਨ ਪਿਛਲੇ ਮਹੀਨੇ ਦੇਸ਼ ਦੀ ਤਾਕਤਵਰ ਸੁਰੱਖਿਆ ਪ੍ਰੀਸ਼ਦ ’ਚ ਗ਼ੈਰ ਸਥਾਈ ਮੈਂਬਰ ਵਜੋਂ ਭਾਰਤ ਦੇ ਚੁਣੇ ਜਾਣ ਮਗਰੋਂ ਸੰਯੁਕਤ
