ਮਜੀਠੀਆ ਕੇਸ ’ਚ ਸੂਬਾ ਸਰਕਾਰ ਨੂੰ ਨੋਟਿਸ ਜਾਰੀ, ਕੱਲ੍ਹ ਹੋਵੇਗੀ ਅਗਲੀ ਸੁਣਵਾਈ
- by Preet Kaur
- July 13, 2025
- 0 Comments
ਬਿਉਰੋ ਰਿਪੋਰਟ (ਚੰਡੀਗੜ੍ਹ): ਬਿਕਰਮ ਮਜੀਠੀਆ ਦੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਦਾਲਤ ਨੇ ਸਰਕਾਰ ਨੂੰ ਨੋਟਿਸ ਭੇਜਿਆ ਹੈ। ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਅਗਲੀ ਸੁਣਵਾਈ ਸੋਮਵਾਰ ਨੂੰ ਤੈਅ ਕੀਤੀ ਹੈ। ਇਸ ਵੇਲੇ ਮਜੀਠੀਆ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ। ਇਸ ਤੋਂ ਪਹਿਲਾਂ, ਜਦੋਂ ਉਨ੍ਹਾਂ ਨੂੰ ਨਵੀਂ ਨਾਭਾ ਜੇਲ੍ਹ
ਜੰਮੂ-ਕਸ਼ਮੀਰ ’ਚ 3 ਵਾਹਨ ਆਪਸ ’ਚ ਟਕਰਾਏ, 10 ਅਮਰਨਾਥ ਯਾਤਰੀ ਜ਼ਖ਼ਮੀ
- by Preet Kaur
- July 13, 2025
- 0 Comments
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕੁਲਗਾਮ ਦੇ ਖਰੋਨੀ ਵਿੱਚ ਤਿੰਨ ਵਾਹਨ ਆਪਸ ਵਿੱਚ ਟਕਰਾ ਗਏ। ਹਾਦਸੇ ਵਿੱਚ 10 ਅਮਰਨਾਥ ਯਾਤਰੀ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਕੁਲਗਾਮ ਵਿੱਚ ਓਵਰਟੇਕਿੰਗ ਕਾਰਨ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ 3 ਜੁਲਾਈ ਤੋਂ
ਅਸ਼ਵਨੀ ਸ਼ਰਮਾ ਨੇ ਸੰਭਾਲਿਆ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ
- by Gurpreet Singh
- July 13, 2025
- 0 Comments
ਪੰਜਾਬ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ 13 ਜੁਲਾਈ ਨੂੰ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ। ਇਸ ਦੌਰਾਨ, ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਇੱਕ ਇਕੱਠ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਬਿੱਟੂ ਸਮੇਤ ਸਾਰੀ ਲੀਡਰਸ਼ਿਪ ਇਸ ਵਿੱਚ ਮੌਜੂਦ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ
ਪੰਜਾਬ ’ਚ ਵਾਤਾਵਰਨ ਨੂੰ ਖ਼ਤਰਾ! ਦਰੱਖਤਾਂ ਹੇਠ ਰਕਬੇ ’ਚ ਵੱਡੀ ਕਮੀ
- by Preet Kaur
- July 13, 2025
- 0 Comments
ਬਿਉਰੋ ਰਿਪੋਰਟ (ਚੰਡੀਗੜ੍ਹ): ਪੰਜਾਬ ਵਿੱਚ ਵਾਤਾਵਰਨ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਜੰਗਲਾਤ ਵਿਭਾਗ ਵੱਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਨੂੰ ਸੌਂਪੀ ਗਈ ਇੱਕ ਰਿਪੋਰਟ ਵਿੱਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਸੂਬੇ ਵਿੱਚ ਦਰੱਖਤਾਂ ਹੇਠ ਰਕਬਾ ਲਗਾਤਾਰ ਘਟਦਾ ਜਾ ਰਿਹਾ ਹੈ। ਪਿਛਲੇ 18 ਸਾਲਾਂ ਦੌਰਾਨ ਦੱਰਖਤਾਂ ਹੇਠ ਰਕਬੇ ’ਚ 19 ਫ਼ੀਸਦ ਦੇ
ਭਲਕੇ ਬਿਜਲੀ ਬੋਰਡ ਦੇ ਦਫਤਰਾਂ ਅੱਗੇ ਧਰਨਾ ਦੇਣਗੇ ਕਿਸਾਨ, ਸਰਵਣ ਸਿੰਘ ਪੰਧੇਰ ਨੇ ਦਿੱਤੀ ਜਾਣਕਾਰੀ
- by Gurpreet Singh
- July 13, 2025
- 0 Comments
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ 14 ਜੁਲਾਈ 2025 ਨੂੰ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੇ ਦਫਤਰਾਂ, ਜਿਵੇਂ ਚੀਫ ਇੰਜੀਨੀਅਰ, ਐਸ.ਈ., ਅਤੇ ਐਕਸੀਅਨ ਦਫਤਰਾਂ ਅੱਗੇ ਵਿਸ਼ਾਲ ਇਕੱਠ ਕੀਤੇ ਜਾਣਗੇ। ਇਹ ਇਕੱਠ ਬਿਜਲੀ ਬੋਰਡ ਦੇ ਨਿੱਜੀਕਰਨ ਅਤੇ ਪ੍ਰੀਪੇਡ ਮੀਟਰ ਲਗਾਉਣ ਦੀ ਨੀਤੀ ਦੇ
ਪਟਿਆਲਾ ਦੇ ਇੱਕ ਪਿੰਡ ਵਿੱਚ ਡਾਇਰੀਆ ਦਾ ਕਹਿਰ ਜਾਰੀ
- by Gurpreet Singh
- July 13, 2025
- 0 Comments
ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਵਿੱਚ ਡਾਇਰੀਆ ਦਾ ਪ੍ਰਕੋਪ ਜਾਰੀ ਹੈ, ਜਿੱਥੇ ਤਿੰਨ ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ 145 ਤੋਂ ਵੱਧ ਗਈ ਹੈ। ਸਿਹਤ ਵਿਭਾਗ ਦਾ ਦਾਅਵਾ ਹੈ ਕਿ ਜ਼ਿਆਦਾਤਰ ਮਰੀਜ਼ ਠੀਕ ਹੋ ਚੁੱਕੇ ਹਨ, ਪਰ ਨਵੇਂ ਮਰੀਜ਼ਾਂ ਦਾ ਲਗਾਤਾਰ ਮਿਲਣਾ ਚਿੰਤਾਜਨਕ ਹੈ। ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਫੀਲਡ ਵਿੱਚ ਕੰਮ ਕਰ
ਡੇਰਾ ਮੁਖੀ ਮਾਮਲੇ ਦੇ ਗਵਾਹ ਨੇ ਅਮਰੀਕਾ ਵਿੱਚ ਮੰਗੀ ਸ਼ਰਣ
- by Preet Kaur
- July 13, 2025
- 0 Comments
ਬਿਉਰੋ ਰਿਪੋਰਟ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵਿਰੁੱਧ ਪੈਰੋਕਾਰਾਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ਵਿੱਚ ਮੁੱਖ ਗਵਾਹ ਅਤੇ ਪੀੜਤ ਨੇ ਧਮਕੀਆਂ ਦਾ ਇਲਜ਼ਾਮ ਲਗਾਉਂਦੇ ਹੋਏ ਅਮਰੀਕਾ ਵਿੱਚ ਸ਼ਰਣ ਮੰਗੀ ਹੈ। ਉਸਨੇ ਸੁਰੱਖਿਆ ਕਾਰਨਾਂ ਕਰਕੇ ਇਸ ਮਾਮਲੇ ਵਿੱਚ ਉਸਦੀ ਜਿਰ੍ਹਾ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦੀ ਬੇਨਤੀ ਕੀਤੀ ਹੈ, ਪਰ ਰਾਮ ਰਹੀਮ ਨੇ ਇਸ
