ਐਕਸਪ੍ਰੈਸ ਵੇਅ ‘ਚ ਸਿੱਖਾਂ ਦੇ 5 ਅਸਥਾਨ ਜੋੜੇ, ਗੁਰੂ ਸਾਹਿਬ ਦੇ ਨਾਂ ‘ਤੇ ਹੋਵੇਗਾ ਨਾਮ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਪ੍ਰਸਤਾਵ ਦੇ ਮੱਦੇਨਜ਼ਰ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਦੇ ਪੰਜਾਬ ਵਿਚਾਲੇ ਹਿੱਸੇ ਨੂੰ ਨਕੋਦਰ ਨਾਲ ਜੋੜਨ ਲਈ ਗਰੀਨਫੀਲਡ ਪ੍ਰਾਜੈਕਟ ਵਿੱਚ ਤਬਦੀਲ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਜੋ ਅੱਗੇ ਪੰਜ ਇਤਿਹਾਸਕ ਕਸਬਿਆਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਤੇ ਤਰਨ ਤਾਰਨ ਤੋਂ ਹੁੰਦਾ ਹੋਇਆ ਅੰਮ੍ਰਿਤਸਰ
