ਪੰਜਾਬ ‘ਚ ਕੋਰੋਨਾਵਾਇਰਸ ਫੈਲਣ ਦੇ ਅੰਕੜਿਆਂ ਬਾਰੇ ਤਾਜ਼ਾ ਜਾਣਕਾਰੀ, ਜਾਣੋ ਕਿੰਨੇ ਲਪੇਟ ‘ਚ ਆਏ
ਪੰਜਾਬ ਵਿੱਚ ਕੋਰੋਨਾਵਾਇਰਸ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਚੀ ਜਾਰੀ ਕੀਤੀ ਗਈ ਹੈ ਜਿਸ ਮੁਤਾਬਕ 22 ਮਾਰਚ ਤੱਕ ਪੰਜਾਬ ਵਿੱਚ 21 ਮਰੀਜ਼ ਕੋਰੋਨਾ ਪਾਜ਼ੀਟਿਵ ਹਨ। 1. ਪੰਜਾਬ ਵਿੱਚ ਸ਼ੱਕੀ ਮਰੀਜਾਂ ਦੀ ਗਿਣਤੀ-203 2. ਭੇਜੇ ਗਏ ਨਮੂਨਿਆਂ ਦੀ ਕੁੱਲ ਸੰਖਿਆ-203 3. ਪਾਜੀਟਿਵ ਟੈਸਟ-21 4. ਮੌਤ-1 5. ਨਕਾਰਾਤਮਕ
