ਮਹਾਂਰਾਸ਼ਟਰ ਦੇ ਮੰਤਰੀ ਦੇ ਬਿਆਨ ‘ਤੇ ਭੜਕੀ ਪੰਜਾਬ ਦੀ ਟਰਾਂਸਪੋਰਟ ਮੰਤਰੀ, ਪੇਸ਼ ਕੀਤੇ ਸਾਰੇ ਤੱਥ
‘ਦ ਖ਼ਾਲਸ ਬਿਊਰੋ :- ਨਾਂਦੇੜ ਸਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਲੈ ਕੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ। ਫਿਰ ਤੋਂ ਕੈਪਟਨ ਸਰਕਾਰ ਨੇ ਮਹਾਂਰਾਸ਼ਟਰ ਦੇ ਲੋਕ ਨਿਰਮਾਣ ਮੰਤਰੀ, ਅਸ਼ੋਕ ਚਵਾਨ ਦੇ ਉਸ ਬਿਆਨ ਦਾ ਕਰੜੇ ਸ਼ਬਦਾਂ ਵਿੱਚ ਖੰਡਨ ਕਰਦੇ ਹੋਏ ਕਿਹਾ ਕਿ ਸ਼ਾਇਦ ਨੰਦੇੜ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਈਵਰਾਂ ਨੇ
