ਚੰਡੀਗੜ੍ਹ ‘ਚ ਕੱਲ ਤੋਂ ਕਰਫਿਊ ਹਟਾਉਣ ਦਾ ਐਲਾਨ
‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਪ੍ਰਸ਼ਾਸਨ ਨੇ 3 ਮਈ ਦੀ ਅੱਧੀ ਰਾਤ ਤੋਂ ਕਰਫਿਊ ਹਟਾਉਣ ਦਾ ਫੈਸਲਾ ਲਿਆ ਹੈ ਪਰ 17 ਮਈ ਤੱਕ ਲੌਕਡਾਊਨ ਜਾਰੀ ਰਹੇਗਾ। ਚੰਡੀਗੜ੍ਹ ਵਿੱਚ ਮਰੀਜ਼ਾਂ ਦੀ ਗਿਣਤੀ 94 ਹੋ ਗਈ ਹੈ ਅਤੇ 19 ਲੋਕ ਠੀਕ ਹੋ ਚੁੱਕੇ ਹਨ। ਇਸ ਤਰ੍ਹਾਂ ਚੰਡੀਗੜ੍ਹ ਵਿੱਚ ਐਕਟਿਵ ਕੇਸਾਂ ਦੀ ਗਿਣਤੀ 75 ਹੋ ਗਈ ਹੈ। 4
