India Punjab

3 ਮਈ ਤੋਂ ਬਾਅਦ ਵੀ ਲਾਕਡਾਊਨ ਵਧਣ ਦੀ ਪੂਰੇ ਸੰਕੇਤ

‘ਦ ਖ਼ਾਲਸ ਬਿਊਰੋ :- ਕੋਵਿਡ-19 ਨਾਲ ਦੇਸ਼ ਭਰ ਵਿੱਚ ਬਣ ਰਹੀ ਸਥਿਤੀ ਬਾਰੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਜ਼ਿਕਰਯੋਗ ਹੈ ਕਿ ਦੇਸ਼ 25 ਮਾਰਚ ਤੋਂ ਕੋਰੋਨਾਵਾਇਰਸ ਕਾਰਨ 40 ਦਿਨ ਦੇ ‘ਲਾਕਡਾਊਨ’ ਹੇਠ ਹੈ ਜੋ ਕਿ 3 ਮਈ ਨੂੰ ਮੁੱਕ ਰਿਹਾ ਹੈ। 22 ਮਾਰਚ ਮਗਰੋਂ ਮੋਦੀ ਦੀ ਮੁੱਖ ਮੰਤਰੀਆਂ

Read More
India Punjab

ਦਿੱਲੀ ‘ਚ ਸਿੱਖਾ ਦੀ ਸੇਵਾ ਲਈ ਵੱਜੇ ਪੁਲਿਸ ਦੇ ਹੂਟਰ, ਗੁਰਦੁਆਰਾ ਬੰਗਲਾ ਸਾਹਿਬ ਦੀ ਕੀਤੀ ਪਰਿਕਰਮਾ

‘ਦ ਖ਼ਾਲਸ ਬਿਊਰੋ ਛ :- ਦਿੱਲੀ ਪੁਲਿਸ ਨੇ ਮਨੁੱਖਤਾ ਦੀ ਸੇਵਾ ਲਈ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਪਰਿਕਰਮਾ ਬਣਾਕੇ ਇੱਕ ਵਿਲੱਖਣ ਕਦਮ ਚੁੱਕਦਿਆਂ ਦਿੱਲੀ ਪੁਲਿਸ ਨੇ ਕੋਰੋਨਾ ਖਿਲਾਫ ਜੰਗ ਵਿੱਚ ਸਿੱਖ ਭਾਈਚਾਰੇ ਵਿਸ਼ੇਸ਼ ਕਰ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਲਈ ਧੰਨਵਾਦ ਕਰਨ ਵਾਸਤੇ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ

Read More
India Punjab

ਪੁਲਿਸ ਮੁਖੀ ਤੋਂ ਲੈ ਕੇ ਹਰੇਕ ਪੁਲਿਸ ਮੁਲਾਜ਼ਮ ਦੀ ਨੇਮ ਪਲੇਟ ‘ਤੇ ‘ਮੈਂ ਵੀ ਹਰਜੀਤ ਸਿੰਘ

‘ਦ ਖ਼ਾਲਸ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਸਬ-ਇੰਸਪੈਕਟਰ ਹਰਜੀਤ ਸਿੰਘ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਪਰਵਾਹ ਕੀਤੇ ਬਿਨਾਂ ਸਬਜ਼ੀ ਮੰਡੀ ਪਟਿਆਲਾ ਵਿਖੇ ਕਰਫਿਊ ਦੌਰਾਨ ਹਿੰਮਤ ਤੇ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ। ਮੁੱਖ ਡਾਇਰੈਕਟਰ-ਕਮ-ਏਡੀਜੀਪੀ ਬੀ.ਕੇ. ਉੱਪਲ ਦੀ ਅਗਵਾਈ ਅਧੀਨ ਵਿਜੀਲੈਂਸ ਦੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਹਰਜੀਤ ਸਿੰਘ

Read More
Punjab

ਪੰਜਾਬ ‘ਚ ਸਕੂਲਾਂ ਦੀਆਂ ਮਨਮਾਨੀਆਂ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਨੇ ਵਿਸ਼ਵ ਦੇ ਸਾਰੇ ਦੇਸ਼ਾਂ ਦੀ ਆਰਥਿਕਤਾ ਨੂੰ ਹਿਲਾ ਦਿੱਤੀ ਹੈ। ਇਸ ਨੂੰ ਮੁੜ ਪੈਰਾਂ-ਸਿਰ ਹੋਣ ਲਈ ਸਮਾਂ ਲੱਗੇਗਾ। ਕੋਰੋਨਾ ਪਸਾਰੇ ਦੇ ਨਾਲ-ਨਾਲ ਪੰਜਾਬ ਸਰਕਾਰ ਪਾਬੰਦੀਆਂ ਵਧਾ ਰਹੀ ਹੈ। ਇਸ ਮਹਾਂਮਾਰੀ ਦੀ ਮਾਰ ਹੇਠ ਵਿਦਿਅਕ ਅਦਾਰੇ ਸਭ ਤੋਂ ਪਹਿਲਾਂ ਆਏ ਸਨ। ਪੰਜਾਬ ਵਿੱਚ ਲੋਕਾਂ ਨੂੰ ਵਿਦਿਅਕ ਸਹੂਲਤਾਂ ਦੇਣ ਤੋਂ ਸਰਕਾਰਾਂ

Read More
Punjab

ਮਲੇਸ਼ਿਆ ‘ਚ ਸ਼੍ਰੀ ਗ੍ਰੰਥ ਸਾਹਿਬ ਜੀ ਦਾ ਵੱਡ ਅਕਾਰੀ ਸਰੂਪ ਬਣਾਇਆ, ਜਥੇਦਾਰ ਨੇ ਮੰਗਿਆ ਸਪਸ਼ਟੀਕਰਨ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮਲੇਸ਼ੀਆ ਦੇ ਇੱਕ ਗੁਰਦੁਆਰੇ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਡ ਅਕਾਰੀ ਪਾਵਨ ਸਰੂਪ ਤਿਆਰ ਕੀਤੇ ਜਾਣ ‘ਤੇ ਸਖ਼ਤ ਨੋਟਿਸ ਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਵੱਲੋਂ ਪਹੁੰਚੀਆਂ ਸ਼ਿਕਾਇਤਾ ਦੇ ਅਧਾਰ ‘ਤੇ ਉਕਤ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਪੰਦਰਾਂ ਦਿਨਾਂ

Read More
International

ਨਿਊਜ਼ੀਲੈਂਡ ਨੇ ਜਿੱਤਿਆ ਕੋਰੋਨਾਵਾਇਰਸ

‘ਦ ਖ਼ਾਲਸ ਬਿਊਰੋ :- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ ਨੇ ਕੋਰੋਨਾ ਖ਼ਿਲਾਫ਼ ਜੰਗ ਨੂੰ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਲੁਕਿਆ ਹੋਇਆ ਸੰਕ੍ਰਮਣ ਨਹੀਂ ਹੈ। ਹੁਣ ਨਿਊਜ਼ੀਲੈਂਡ ਕੁਝ ਪਾਬੰਦੀਆਂ ਨੂੰ ਹਟਾਉਣ ਜਾ ਰਿਹਾ ਹੈ। ਸਿਹਤ ਦੇ ਡਾਇਰੈਕਟਰ ਜਨਰਲ ਡਾ. ਐਸ਼ਲੇਅ ਬਲੂਮਫੀਲਡ ਅਨੁਸਾਰ ਇਸ ਦਾ ਇਹ ਮਤਲਬ

Read More
International

ਸਪੇਨ ‘ਚ ਘਰਾਂ ਦੀ ਕੈਦ ‘ਚੋਂ ਬਾਹਰ ਨਿਕਲੇ ਬੱਚਿਆਂ ਨੇ ਕੀਤਾ ਕੁੱਝ ਅਜਿਹਾ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਚੱਲਦੇ ਪੂਰੀ ਦੁਨੀਆਂ ‘ਚ ਲੱਗੇ ਲਾਕਡਾਊਨ ਹੁਣ ਸਪੇਨ ‘ਚ ਤਕਰੀਬਨ 6 ਹਫਤਿਆਂ ਮਗਰੋਂ ਘਰਾਂ ਤੋਂ ਬਾਹਰ ਨਿਕਲਣ ਦੀ ਮਨਜ਼ੂਰੀ ਤੋਂ ਬਾਅਦ ਸਪੇਨ ਵਿੱਚ ਬੱਚੇ ਇਸ ਤਰ੍ਹਾਂ ਖੁਸ਼ ਦਿਖਾਈ ਦਿੱਤੇ। ਸਪੇਨ ‘ਚ 14 ਸਾਲ ਤੱਕ ਦੇ ਬੱਚਿਆਂ ਨੂੰ ਲਾਕਡਾਊਨ ਤੋਂ ਕੁੱਝ ਰਾਹਤ ਦਿੱਤੀ ਗਈ ਹੈ। ਹਾਲਾਂਕਿ ਕੁੱਝ ਪਾਬੰਦੀਆਂ ਹਨ ਬੱਚਿਆਂ ਉਤੇ

Read More
International

ਵੂਹਾਨ ਤੋਂ ਫੈਲਿਆ ਸੀ ਕੋਰੋਨਾਵਾਇਰਸ, ਹੁਣ ਉੱਥੇ ਗੰਭੀਰ ਮਰੀਜ਼ਾਂ ਦੀ ਗਿਣਤੀ ‘ਜ਼ੀਰੋ’ ਹੋ ਚੁੱਕੀ ਹੈ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੇ ਆਖਰੀ ਗੰਭੀਰ ਹਾਲਤ ਦਾ ਮਰੀਜ਼ ਸ਼ੁੱਕਰਵਾਰ ਨੂੰ ਠੀਕ ਹੋ ਗਿਆ, ਵੂਹਾਨ ਸ਼ਹਿਰ ਵਿੱਚ ਅਜਿਹੇ ਮਰੀਜ਼ਾਂ ਦੀ ਗਿਣਤੀ ਜ਼ੀਰੋ ਹੋਈ। ਜਾਣਕਾਰੀ ਮੁਤਾਬਕ, ਇੱਕ ਸਿਹਤ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਮਹਾਂਮਾਰੀ ਨਾਲ ਜੂਝ ਰਹੇ ਸ਼ਹਿਰ ਵੂਹਾਨ ਵਿੱਚ ਹਸਪਤਾਲ ਵਿੱਚ ਦਾਖਲ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਜ਼ੀਰੋ ਹੋ ਗਈ ਹੈ। ਬੀਜਿੰਗ ਵਿੱਚ

Read More
Punjab

ਪਬਜੀ ਖੇਡਣ ਤੋਂ ਰੋਕਣ ‘ਤੇ 12 ਸਾਲਾ ਮੁੰਡੇ ਨੇ ਦਿੱਤੀ ਜਾਨ

‘ਦ ਖ਼ਾਲਸ ਬਿਊਰੋ :- ਮੋਬਾਈਲ ਫੋਨ ’ਤੇ ਪਬਜੀ ਗੇਮ ਖੇਡਣ ਤੋਂ ਰੋਕਣ ’ਤੇ ਛੇ ਦਿਨ ਪਹਿਲਾਂ ਰੁੱਸ ਕੇ ਘਰੋਂ ਭੱਜੇ ਸਥਾਨਕ ਭਾਰਤ ਨਗਰ ਦੇ 12 ਸਾਲਾ ਲੜਕੇ ਆਰੀਅਨ ਦੀ ਲਾਸ਼ ਅੱਜ ਗੋਤਾਖੋਰਾਂ ਨੂੰ ਭਾਖੜਾ ਨਹਿਰ ਵਿੱਚੋਂ ਮਿਲੀ ਹੈ। ਇਹ ਬੱਚਾ ਹੁਣੇ ਸੱਤਵੀਂ ਜਮਾਤ ’ਚ ਹੋਇਆ ਸੀ। ਜ਼ਿਕਰਯੋਗ ਹੈ ਕਿ 20 ਅਪ੍ਰੈਲ ਨੂੰ ਜਦੋਂ ਬੱਚਾ ਮੋਬਾਈਲ

Read More
India Punjab

ਕਣਕ ਵੇਚਣ ਲਈ ਪੰਜਾਬ ਦੇ ਹਰ ਪਿੰਡ ਲਈ ਵੱਖਰੀ ਮੰਡੀ ਦਾ ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਸੂਬੇ ’ਚ ਕਣਕ ਦੀ ਖ਼ਰੀਦ ਨੀਤੀ ’ਚ ਵੱਡੀ ਤਬਦੀਲੀ ਕਰਦਿਆਂ ਅਨਾਜ ਮੰਡੀਆਂ ਵਿੱਚ ਇੱਕ ਦਿਨ ਦੌਰਾਨ ਇੱਕੋ ਪਿੰਡ ਦੇ ਕਿਸਾਨਾਂ ਦੀਆਂ ਜਿਣਸਾਂ ਇੱਕੋ ਮੰਡੀ ’ਚ ਆਉਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਖ਼ਰੀਦ ਪ੍ਰਬੰਧਾਂ ਸਬੰਧੀ ਨਵੀਂ ਗਠਿਤ ਕਮੇਟੀ ਦੇ ਮੁਖੀ ਕੇਏਪੀ ਸਿਨਹਾ ਨੇ ਹੁਕਮ ਜਾਰੀ ਕਰਦਿਆਂ 5 ਆਈਏਐੱਸ

Read More