SGPC ਨੂੰ ਟੱਕਰ ਦੇਣ ਲਈ ਤਿਆਰ ਪੰਥਕ ਅਕਾਲੀ ਲਹਿਰ ਵੱਲੋਂ ਸਟੇਟ ਬਾਡੀ ਦਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਗੁਰਦੁਆਰਿਆਂ ਨੂੰ ਮਰਿਆਦਾ ‘ਚ ਚਲਾਉਣ ਅਤੇ ਭ੍ਰਿਸ਼ਟਾਚਾਰੀ ਸਿਸਟਮ ਤੋਂ ਮੁਕਤ ਕਰਵਾਉਣ ਲਈ ਬਣਾਈ ਪੰਥਕ ਅਕਾਲੀ ਲਹਿਰ ਨੂੰ ਸੂਬਾ ਪੱਧਰੀ ਟੀਮ (State body) ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਥਕ ਅਕਾਲੀ ਲਹਿਰ
