ਪੂਰੇ ਦੇਸ਼ ‘ਚ 21 ਦਿਨਾਂ ਦਾ ਕਰਫਿਊ
ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੇ ਹਰ ਨਾਗਰਿਕ ਨੂੰ ਬਚਾਉਣ ਲਈ ਅੱਜ ਰਾਤ 12 ਵਜੇ ਤੋਂ ਪੂਰੇ ਦੇਸ਼ ‘ਚ 21 ਦਿਨਾਂ ਦੇ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਤਿੰਨ ਹਫ਼ਤਿਆਂ ਲਈ ਇਹ ਲਾਕਡਾਊਨ ਲਾਗੂ ਰਹੇਗਾ। ਦੇਸ਼ ਦੇ ਹਰ ਰਾਜ,ਕੇਂਦਰ ਸ਼ਾਸਿਤ ਪ੍ਰਦੇਸ਼, ਜ਼ਿਲ੍ਹੇ,ਪਿੰਡ ਨੂੰ ਪੂਰੀ ਤਰ੍ਹਾਂ ਲਾਕਡਾਊਨ ਕੀਤਾ ਜਾ ਰਿਹਾ ਹੈ। ਮੋਦੀ ਨੇ ਕਿਹਾ
