ਕੀ ਤੁਸੀਂ SGPC ਪ੍ਰਧਾਨ ਦਾ ਕੋਰੋਨਾਵਾਇਰਸ ਬਾਰੇ ਐਲਾਨ ਸੁਣਨਾ ਚਾਹੋਗੇ ?
ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਵਾਇਰਸ ਦੇ ਮੱਦੇਨਜ਼ਰ ਲੋੜ ਪੈਣ ’ਤੇ ਪੀੜਤਾਂ ਨੂੰ ਵੱਖਰਾ ਰੱਖਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਸਹਾਇਤਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਜ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪ੍ਰਬੰਧ ਕੀਤੇ ਜਾਣਗੇ ਅਤੇ ਜੇਕਰ ਲੋੜ ਪਈ ਤਾਂ ਗੁਰੂ ਘਰ ਦੀਆਂ ਸਰਾਵਾਂ ਨੂੰ ਵੀ ਮਰੀਜ਼ਾਂ
