23 ਸਾਲ ਦੀ ਨੌਜਵਾਨ ਕੁੜੀ ਨੇ UK ਤੋਂ ਚੰਡੀਗੜ੍ਹ ਲਿਆਂਦਾ ਕੋਰੋਨਾਵਾਇਰਸ
ਚੰਡੀਗੜ੍ਹ- ਦੇਸ਼ ਵਿੱਚ ਕੋਰੋਨਾਵਾਇਰਸ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ। ਚੰਡੀਗੜ੍ਹ ਦੇ ਸੈਕਟਰ-32 ਸਥਿਤ ਜੀਐੱਮਸੀਐਚ ਵਿੱਚ ਇੱਕ 23 ਸਾਲਾ ਲੜਕੀ ਨੂੰ ਕੋਰੋਨਾਵਾਇਰਸ ਤੋਂ ਪੀੜਤ ਪਾਇਆ ਗਿਆ ਹੈ। ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦਾ ਇਹ ਪਹਿਲਾ ਮਾਮਲਾ ਹੈ। ਇਸ ਨਾਲ ਦੇਸ਼ ਦੇ ਪੀੜਤਾਂ ਦੀ ਗਿਣਤੀ 166 ਹੋ ਗਈ ਹੈ। ਸਿਹਤ ਵਿਭਾਗ ਦੇ ਅਨੁਸਾਰ ਪੀਜੀਆਈ ਦੇ ਵਾਇਰੋਲਾਜੀ ਵਿਭਾਗ
