Punjab

ਰੈਫਰੈਂਡਮ-2020 ਨੂੰ ਲੈ ਕੇ ਅੰਮ੍ਰਿਤਸਰ ਸਾਹਿਬ ‘ਚ ਅਲਰਟ ਜਾਰੀ, SFJ ਨੇ ਕੱਲ੍ਹ ਤੋਂ ਵੋਟਾਂ ਬਣਾਉਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ (SFJ) ਨੂੰ ਲੈ ਕੇ ਅੰਮ੍ਰਿਤਸਰ ਸਾਹਿਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਰਅਸਲ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਐਲਾਨ ਕੀਤਾ ਸੀ ਕਿ 4 ਜੁਲਾਈ ਤੋਂ ਰੈਫਰੈਂਡਮ-2020 ਦੀਆਂ ਵੋਟਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਜਾਵੇਗੀ। ਜਿਸ ਦੀ ਸ਼ੁਰੂਆਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ

Read More
Punjab

ਚੰਗਾ ਭਲਾ ਤੁਰ ਕੇ ਹਸਪਤਾਲ ਗਿਆ, ਡਾਕਟਰਾਂ ਨੇ ਲਾਸ਼ ਬਣਾ ਕੇ ਤੋਰ ਦਿੱਤਾ’

‘ਦ ਖ਼ਾਲਸ ਬਿਊਰੋ :- ਮੋਗਾ ਵਿਖੇ ਦਿੱਲੀ ਹਾਰਟ ਇੰਸਟੀਚਿਊਟ ਤੇ ਸੁਪਰਸਪੈਸ਼ਲਿਟੀ ਹਸਪਤਾਲ ‘ਚ ਇੱਕ ਮਰੀਜ਼ ਦੀ ਮੌਤ ਹੋ ਜਾਣ ‘ਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਮੂਹਰੇ ਨਾਰਾਜ਼ਗੀ ਜਤਾਉਂਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰਕ ਜਾਣਕਾਰੀ ਮੁਤਾਬਿਕ ਮ੍ਰਿਤਕ ਬਲਵਿੰਦਰ ਸਿੰਘ (43) ਪਿੰਡ ਕੋਰੇਵਾਲਾ ਖੁਰਦ ਦਾ ਰਹਿਣ ਵਾਲਾ ਸੀ ਤੇ ਮੋਗਾ ਵਿੱਚ ਪੱਲੇਦਾਰੀ ਕਰਦਾ ਸੀ। ਮ੍ਰਿਤਕ ਦੇ

Read More
Punjab

ਸਾਬਕਾ ਡੀ.ਜੀ.ਪੀ ਪੰਜਾਬ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ, ਕੇਸ ਦੂਜੀ ਅਦਾਲਤ ‘ਚ ਤਬਦੀਲ

‘ਦ ਖ਼ਾਲਸ ਬਿਊਰੋ :- 29 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਤੇ ਲਾਪਤਾ ਕਰਨ ਦੇ ਗੰਭੀਰ ਇਲਜ਼ਾਮ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ RS ਰਾਏ

Read More
India Punjab

ਅਨੁਪਮ ਖ਼ੇਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ, ਚੰਡੀਗੜ੍ਹ ‘ਚ ਸਾੜੇ ਅਨੁਪਮ ਖ਼ੇਰ ਦੇ ਪੁਤਲੇ

‘ਦ ਖ਼ਾਲਸ ਬਿਊਰੋ:- ਬੀਤੇ ਕੱਲ੍ਹ ਬਾਲੀਵੁੱਡ ਅਦਾਕਾਰ ਅਨੁਪਮ ਖ਼ੇਰ ਵੱਲੋਂ ਇੱਕ ਵਿਵਾਦਤ ਟਵੀਟ ਕੀਤਾ ਗਿਆ। ਜਿਸ ਕਰਕੇ ਅਨੁਪਮ ਖ਼ੇਰ ਦਾ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਦਰਅਸਲ ਅਨੁਪਮ ਖ਼ੇਰ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ‘ਸਵਾ ਲਾਖ ਸੇ ਏਕ ਭਿੜਾ ਦੂ’ ਅਤੇ ਇਸ ਵਿੱਚ ਉਨ੍ਹਾਂ ਨੇ ਬੀਜੇਪੀ ਲੀਡਰ ਸੰਵਿਦ ਪਾਤਰਾ ਨੂੰ ਟੈਗ ਕਰਕੇ ਸੰਬੋਧਨ ਕੀਤਾ

Read More
Punjab

ਪੰਜਾਬ ਦੇ ਲੋਕਾਂ ‘ਤੇ ਪਵੇਗਾ ਨਵਾਂ ਆਰਥਿਕ ਬੋਝ, ਪੰਜਾਬ ਸਰਕਾਰ ਵਧਾਉਣ ਜਾ ਰਹੀ ਹੈ ‘ਸਟੈਂਪ ਡਿਊਟੀ’

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਕੋਰੋਨਾ ਮਹਾਂਮਾਰੀ ਕਰਕੇ ਪੰਜਾਬ ਆਰਥਿਕ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਇਸੇ ਕਰਕੇ ਪਹਿਲਾਂ ਪੈਟਰੋਲ-ਡੀਜਲ, ਫਿਰ ਬੱਸਾਂ ਦੇ ਕਿਰਾਏ ਵਧਾਉਣ ਤੋਂ ਬਾਅਦ ਹੁਣ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ‘ਤੇ ਲੱਗਣ ਵਾਲੀ ਸਟੈਂਪ ਡਿਊਟੀ ਨੂੰ ਪੰਜਾਬ ਸਰਕਾਰ ਵੱਲੋਂ ਵਧਾਏ ਜਾਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।   ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ

Read More
Punjab

ਲੰਬੀ ਥਾਣੇ ਦੇ ਮਾਲਖਾਨੇ ‘ਚ ਲੱਗੀ ਅੱਗ, ਲੱਖਾਂ ਰੁਪਏ ਦੇ ਵਹੀਕਲ ਸੜ੍ਹ ਕੇ ਹੋਏ ਸਵਾਹ

‘ਦ ਖ਼ਾਲਸ ਬਿਊਰੋ:- ਲੰਬੀ ਥਾਣਾ ਵਿਖੇ ਅੱਜ ਬਾਅਦ ਦੁਪਿਹਰ ਅੱਗ ਲੱਗਣ ਕਾਰਨ ਮਾਲਖਾਨੇ ਵਿੱਚ ਖੜ੍ਹੇ ਕਰੀਬ 50-60 ਮੋਟਰ ਸਾਈਕਲ ਅਤੇ ਅੱਧੀ ਦਰਜਨ ਤੋਂ ਵੱਧ ਕਾਰਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ‘ਤੇ ਕਾਬੂ ਪਾਉਣ ਲਈ ਤੁਰੰਤ ਫਾਇਰ ਅਮਲੇ ਨੂੰ ਬੁਲਾਇਆ ਗਿਆ। ਜਿਸਨੇ ਕਾਫੀ

Read More
India

ਹੁਣ ਭਾਰਤ ‘ਚ ਕੋਈ ਵੀ ਲੈ ਸਕਦਾ ਆਪਣੀ ਨਿੱਜੀ ਰੇਲ ਗੱਡੀ

‘ਦ ਖ਼ਾਲਸ ਬਿਊਰੋ :- ਦੇਸ਼ ਭਰ ਕੋਰੋਨਾ ਵਾਇਰਸ ਕਾਰਨ ਲੋਕਾਂ ਦੀ ਆਮ ਜ਼ਿਦਗੀ ਜੋ ਕਿ ਰੁਕੀ ਪਈ ਸੀ, ਹੁਣ ਅਨਲਾਕ-2.0 ਦੀ ਸ਼ੁਰੂਆਤ ‘ਚ ਮੁੜ ਤੋਂ ਪਟੜੀ ‘ਤੇ ਆਉਣ ਦੀ ਤਿਆਰੀ ਕਰ ਰਹੀ ਹੈ। ਭਾਰਤ ਸਰਕਾਰ ਨੇ ਨਿੱਜੀਕਰਨ ਨੂੰ ਹਰੀ ਝੰਡੀ ਦਿੰਦਿਆਂ ਰੇਲਵੇ ਵਿਭਾਗ ਵੱਲੋਂ ਨਿੱਜੀ ਯਾਨਿ ਪ੍ਰਾਈਵੇਟ ਟ੍ਰੇਨਾਂ ਨੂੰ ਚਲਾਉਣ ਦੇ ਆਦੇਸ਼ ਜਾਰੀ ਕਰ ਦਿੱਤੇ

Read More
India International

‘SFJ’ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਸਮੇਤ 9 ਜਾਣਿਆਂ ਨੂੰ ਭਾਰਤ ਸਰਕਾਰ ਨੇ ਐਲਾਨਿਆ ਅੱਤਵਾਦੀ!

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਹੈ। ਪੰਨੂੰ ਰੈਫਰੈਂਡਮ-2020 ਕਰਵਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਕਾਫੀ ਸਰਗਰਮ ਹਨ। ਭਾਰਤ ਸਰਕਾਰ ਨੇ ਪੰਨੂੰ ਸਮੇਤ 9 ਹੋਰ ਵਿਅਕਤੀਆਂ ਨੂੰ ਅੱਤਵਾਦੀ ਕਰਾਰ ਦਿੱਤਾ ਹੈ। ਇਹਨਾਂ ਵਿਅਕਤੀਆਂ ਨੂੰ ਖਾਲਿਸਤਾਨ ਪੱਖੀ ਮੁਹਿੰਮ ਚਲਾਏ ਜਾਣ ਦੇ

Read More
Punjab

ਸਿੱਧੂ ਦੀ ਹੋ ਸਕਦੀ ਹੈ ਕੈਬਨਿਟ ਵਿੱਚ ਵਾਪਸੀ, ਮਿਲ ਸਕਦਾ ਬਿਜਲੀ ਮਹਿਕਮਾ!

‘ਦ ਖ਼ਾਲਸ ਬਿਊਰੋ:- ਕਾਂਗਰਸੀ ਵਿਧਾਇਕ ਤੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕੈਬਨਿਟ ਵਿੱਚ ਵਾਪਸੀ ਹੋ ਸਕਦੀ ਹੈ। ਜਾਣਕਾਰੀ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਉਹਨਾਂ ਨੂੰ ਕੈਬਨਿਟ ਵਿੱਚ ਲੈਣ ਲਈ ਤਿਆਰ ਹਨ। ਹਾਲਾਂਕਿ ਕੈਪਟਨ ਨੇ ਕੁਝ ਸਮਾਂ ਪਹਿਲਾਂ ਵੀ ਸਪੱਸ਼ਟ ਕੀਤਾ ਸੀ ਕਿ ਸਿੱਧੂ ਦੀ ਪਾਰਟੀ ਵਿੱਚ ਜਿੰਮੇਵਾਰੀ ਨੂੰ ਕਾਂਗਰਸ ਹਾਈ ਕਮਾਨ ਵੱਲੋਂ ਹੀ ਤਹਿ

Read More
Punjab Religion

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਲਿਤ ਸਿੱਖ ਭਾਈਚਾਰੇ ਦੇ ਹੱਕ ‘ਚ ਕੀਤਾ ਅਹਿਮ ਐਲਾਨ

‘ਦ ਖ਼ਾਲਸ ਬਿਊਰੋ:- ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਦੀ ਅਗਵਾਈ ਵਿੱਚ ਸਿੱਖ ਬੁੱਧੀਜੀਵੀਆਂ ਦਾ ਵਫਦ 30 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਕੁਝ ਪਿੰਡਾਂ ਵਿਚ ਦਲਿਤ ਭਾਈਚਾਰੇ ਦੇ ਵੀਰਾਂ ਨਾਲ ਹੋ ਰਹੇ ਧੱਕੇ ਵਿਰੁਧ ਰੋਸ ਪ੍ਰਗਟ ਕਰਨ ਲਈ ਚਲ ਰਹੀ

Read More