Punjab

ਡੀਜੀਪੀ ਪੰਜਾਬ ਨੇ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਤਾੜਿਆ,ਸ਼ਰਾਰਤੀ ਅਨਸਰ ਸਖ਼ਤ ਕਾਰਵਾਈ ਲਈ ਤਿਆਰ ਰਹੋ !

ਚੰਡੀਗੜ੍ਹ- ਪੰਜਾਬ ਦੇ ਡੀ.ਜੀ.ਪੀ ਨੇ ਕੋਵਿਡ-19 ਸਬੰਧੀ ਅਣਉਚਿਤ ਵਟਸਐਪ ਸੰਦੇਸ਼ ਅੱਗੇ ਭੇਜਣ ਜਾਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੋਬਾਇਲ ਅਤੇ ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇਗੀ। ਕੋਵਿਡ-19 ਮਹਾਂਮਾਰੀ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਬੇਬੁਨਿਆਦ ਖ਼ਬਰਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਡੀਜੀਪੀ ਦਿਨਕਰ

Read More
India

ਕੋਰੋਨਾਵਾਇਰਸ:- ਸਾਡੀ ਸਭ ਦੀ ਸੇਵਾ ‘ਚ ਡਟੇ ਇੱਕ ਪ੍ਰਸ਼ਾਸਨਿਕ ਅਧਿਕਾਰੀ ਦੀ ਭਾਵੁਕ ਅਪੀਲ

ਚੰਡੀਗੜ੍ਹ- ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਦੇਸ਼ ਦੇ ਇੱਕ ਪ੍ਰਸ਼ਾਸਨਿਕ ਅਧਿਕਾਰੀ ਨੇ ਤੁਹਾਡੇ ਨਾਂ ਇੱਕ ਭਾਵੁਕ ਸੰਦੇਸ਼ ਭੇਜਿਆ ਹੈ। ਇਹ ਸੰਦੇਸ਼ ਸਾਨੂੰ ਸਭ ਨੂੰ ਪੜਨਾ ਚਾਹੀਦਾ ਹੈ ਅਤੇ ਅੱਗੇ ਸਭ ਨੂੰ ਦੱਸਣਾ ਵੀ ਚਾਹੀਦਾ ਹੈ ਤਾਂ ਕਿ ਜਿਹੜੇ ਲੋਕ ਅਜੇ ਵੀ ਇਸ ਬਿਮਾਰੀ ਨੂੰ ਮਜ਼ਾਕ ਸਮਝ ਰਹੇ ਹਨ,ਉਹ ਗੰਭੀਰ ਹੋ ਜਾਣ। ਪੂਰਾ ਸੰਦੇਸ਼ ਇੰਨ-ਬਿੰਨ ਇੱਥੋਂ

Read More
India

ਚੰਡੀਗੜ੍ਹ ‘ਚ ਕੀ-ਕੀ ਬੰਦ ਹੈ ? ਪੂਰਾ ਪੜ੍ਹੋ

ਚੰਡੀਗੜ੍ਹ- ਕੋਰੋਨਾਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਕਈ ਬਚਾਅ ਕੀਤੇ ਜਾ ਰਹੇ ਹਨ। ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵੱਲੋਂ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਬੈਠਕ ਕੀਤੀ ਗਈ। ਇਸ ਦੌਰਾਨ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Read More
India

ਕੱਲ (22 ਮਾਰਚ) ਨੂੰ ਚੰਡੀਗੜ੍ਹ ‘ਚ CTU ਬੱਸਾਂ ਬੰਦ ਰਹਿਣਗੀਆਂ

ਚੰਡੀਗੜ੍ਹ- ਕੋਰੋਨਾਵਾਇਰਸ ਫੈਲਣ ਦੇ ਨਾਲ ਦੁਨੀਆ ਭਰ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸਦੇ ਮੱਦੇਨਜ਼ਰ ਕੋਰੋਨਾਵਾਇਰਸ ਨੂੰ ਧਿਆਨ ‘ਚ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਆਦੇਸ਼ ‘ਚ 22ਮਾਰਚ ਨੂੰ ਪੂਰੇ ਭਾਰਤ ਵਿੱਚ ‘ਜਨਤਾ ਕਰਫਿਊ’ ਦਾ ਸੱਦਾ ਦਿੱਤਾ ਗਿਆ ਹੈ ।ਇਸ ਦੇ ਤਹਿਤ ਚੰਡੀਗੜ੍ਹ ਸੀਟੀਯੂ ਨੇ ਆਪਣੀਆਂ ਬੱਸਾਂ ਬੰਦ

Read More
India Punjab

ਮਾਸਕ ਨੂੰ ਕੋਈ ਦੁਕਾਨਦਾਰ 10 ਰੁਪਏ ਤੋਂ ਵੱਧ ਭਾਅ ‘ਤੇ ਨਹੀਂ ਵੇਚ ਸਕਦਾ, ਸਾਵਧਾਨ ਰਿਹੋ

ਚੰਡੀਗੜ੍ਹ- ਕੋਰੋਨਾਵਾਇਰਸ ਦੇ ਮੱਦੇਨਜ਼ਰ ਸ਼ਹਿਰ ’ਚ ਮਾਸਕ ਅਤੇ ਸੈਨੇਟਾਈਜ਼ਰ ਦੀ ਹੋ ਰਹੀ ਕਾਲਾਬਾਜ਼ਾਰੀ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੈਮਿਸਟ ਐਸੋਸੀਏਸ਼ਨ ਨਾਲ ਬੈਠਕ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਸਾਧਾਰਨ ਮਾਸਕ 10 ਰੁਪਏ ਅਤੇ ਸੈਨੇਟਾਈਜ਼ਰ ਪ੍ਰਿੰਟ ਰੇਟ ਤੋਂ ਵੱਧ ਨਾ ਵੇਚਿਆ ਜਾਵੇ। 2 ਪਲਾਈ ਮਾਸਕ 8 ਰੁਪਏ ਅਤੇ 3

Read More
Punjab

ਮਹਾਂਮਾਰੀ ਦੇ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜ਼ਰੂਰੀ ਆਦੇਸ਼

ਚੰਡੀਗੜ੍ਹ- ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਦੇ ਖਿਲਾਫ਼ ਆਦੇਸ਼ ਜਾਰੀ ਕੀਤਾ ਹੈ। ਝੂਠੀਆਂ ਅਫਵਾਹਾਂ ਫੈਲਾਉਣ ਕਰਕੇ ਪੰਜਾਬ ਦੇ ਲੋਕਾਂ ਵਿੱਚ ਘਬਰਾਹਟ ਪੈਦਾ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾਵਾਇਰਸ ਨੇ ਪੂਰੀ ਦੁਨੀਆ ’ਚ ਤਬਾਹੀ ਮਚਾਈ ਹੋਈ ਹੈ

Read More
Punjab

ਪੰਜਾਬ ‘ਚ ਕਿੱਥੇ-ਕਿੱਥੇ ਚੱਲ ਰਹੀਆਂ ਨੇ ਬੱਸਾਂ,ਪੜੋ ਪੂਰੀ ਖ਼ਬਰ

ਚੰਡੀਗੜ੍ਹ- ਸਰਕਾਰ ਨੇ ਆਮ ਲੋਕਾਂ ਦੀ ਮੁਸ਼ਕਲ ਨੂੰ ਵੇਖਦਿਆਂ, ਸ਼ਰਤਾਂ ਦੇ ਆਧਾਰ ’ਤੇ ਹਾਲ ਦੀ ਘੜੀ 44 ਚੋਣਵੇਂ ਰੂਟਾਂ ’ਤੇ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਬੱਸਾਂ ਨੂੰ ਚਾਲੂ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦੌਰਾਨ ਪਟਿਆਲਾ ਅਤੇ ਹੋਰ ਸ਼ਹਿਰਾਂ ਤੋਂ ਚੰਡੀਗੜ੍ਹ ਸਮੇਤ ਇੱਕ ਤੋਂ ਦੂਜੇ ਜ਼ਿਲ੍ਹੇ ਤੱਕ ਕੁੱਝ ਰੂਟਾਂ ’ਤੇ ਬੱਸਾਂ ਅਜੇ ਚਾਲੂ ਰਹਿਣਗੀਆਂ। ਪਰ

Read More
Others Punjab

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12 ਵੀਂ ਕਲਾਸ ਦੀ ਡੇਟ-ਸ਼ੀਟ ਕੀਤੀ ਜਾਰੀ

ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਸਾਰੇ ਸਕੂਲਾਂ ਦੀਆਂ ਪ੍ਰੀਖਿਆਵਾਂ 31 ਮਾਰਚ ਤੱਕ ਮੁਅੱਤਲ ਕਰ ਦਿੱਤੀਆਂ ਸਨ। ਜਿਸ ਤੋਂ ਬਾਅਦ ਅੱਜ ਪੰਜਾਬ ਸਕੂਲ ਸਿੱਖਿਆਂ ਬੋਰਡ ਨੇ ਅਹਿਮ ਫੈਸਲਾ ਲੈਦਿਆਂ, ਬਾਰਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ਦੀ ਡੇਟ-ਸ਼ੀਟ ਜਾਰੀ ਕਰ ਦਿੱਤੀ ਹੈ। 3 ਅਪ੍ਰੈਲ 2020 ਦਿਨ ਸ਼ੁੱਕਰਵਾਰ ਨੂੰ ਪੇਪਰ ਸ਼ੁਰੂ ਹੋ ਕੇ 18 ਅਪ੍ਰੈਲ 2020 ਨੂੰ ਖਤਮ

Read More
India International Punjab

ਕਰੋਨਾਵਾਇਰਸ ਦੀ ਹਨ੍ਹੇਰੀ ‘ਚ ਸੁਖਬੀਰ ਨੇ NRI ਪੰਜਾਬੀਆਂ ਨੂੰ ਪਾਈ ਜੱਫੀ, ਕੀਤਾ ਵੱਡਾ ਐਲਾਨ

ਚੰਡੀਗੜ੍ਹ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੋਨਾ ਮਹਾਂਮਾਰੀ ਕਾਰਣ ਵਿਦੇਸ਼ਾਂ ਵਿਚ ਫਸੇ ਪਰਵਾਸੀਆਂ ਅਤੇ ਬਾਕੀ ਪੰਜਾਬੀਆਂ ਦੀ ਮਦਦ ਦਾ ਐਲਾਨ  ਕੀਤਾ ਹੈ। ਸੁਖਬੀਰ ਬਾਦਲ ਨੇ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿੱਚ ਸਥਿਤ ਸਾਰੇ ਭਾਰਤੀ ਮਿਸ਼ਨਾਂ ਖਾਸ ਕਰਕੇ ਕੈਨੇਡਾ, ਅਮਰੀਕਾ, ਇੰਗਲੈਂਡ, ਇਟਲੀਮ ਸਪੇਨ, ਫਰਾਂਸ, ਜਰਮਨੀ ਵਿੱਚ ਵਸਦੇ ਜਾਂ ਫਸੇ ਹੋਏ ਪੰਜਾਬੀਆਂ ਲਈ

Read More
India

ਪੰਜਾਬ ਸਰਕਾਰ ਨੇ ਬੱਸਾਂ ਬੰਦ ਕਰਨ ਦੇ ਫੈਸਲੇ ‘ਚ ਕੀਤਾ ਬਦਲਾਅ, ਅਹਿਮ ਜਾਣਕਾਰੀ ਨੋਟ ਕਰੋ

ਚੰਡੀਗੜ ਬਿਊਰੋ:- ਪੰਜਾਬ ਸਰਕਾਰ ਨੇ ਬੱਸਾਂ ਬੰਦ ਕਰਨ ਦੇ ਫੈਸਲੇ ‘ਚ ਥੋੜਾ ਬਦਲਾਅ ਕੀਤਾ ਹੈ। ਟਰਾਂਸਪੋਰਟ ਵਿਭਾਗ ਨੇ ਹੁਣ ਖਾਸ ਰੂਟਾਂ ‘ਤੇ ਸਖਤ ਸ਼ਰਤਾਂ ਨਾਲ PRTC ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਦੇ ਰੱਖਣ ਦਾ ਐਲਾਨ ਕੀਤਾ ਹੈ, ਇਹ ਰੂਟ ਜਲਦੀ ਦੱਸੇ ਜਾਣਗੇ। ਜਦਕਿ 19 ਮਾਰਚ ਨੂੰ ਪਹਿਲਾਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ ਕਰਨ ਦਾ

Read More