KMM ਵੱਲੋਂ AAP ਦੀ ਲੈਂਡ ਪੂਲਿੰਗ ਨੀਤੀ ਵਿਰੁੱਧ SKM ਦੀ ਅਪੀਲ ਨੂੰ ਪੂਰਾ ਸਮਰਥਨ, ਪੰਜਾਬ ਭਰ ’ਚ ਵੱਡੀਆਂ ਟਰੈਕਟਰ ਰੈਲੀਆਂ
- by Preet Kaur
- July 30, 2025
- 0 Comments
ਬਿਊਰੋ ਰਿਪੋਰਟ: ਕਿਸਾਨ ਮਜ਼ਦੂਰ ਮੋਰਚਾ (KMM) ਵੱਲੋਂ ਸੰਯੁਕਤ ਕਿਸਾਨ ਮੋਰਚਾ (SKM) ਦੀ ਉਸ ਅਪੀਲ ਨੂੰ ਪੂਰਾ ਤੇ ਬੇਸ਼ਰਤ ਸਮਰਥਨ ਦਿੱਤਾ ਗਿਆ ਹੈ, ਜੋ ਕਿ ਆਮ ਆਦਮੀ ਪਾਰਟੀ (AAP) ਵੱਲੋਂ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਵਿਵਾਦਤ ਲੈਂਡ ਪੂਲਿੰਗ ਨੀਤੀ ਵਿਰੁੱਧ ਕੀਤੀ ਗਈ ਹੈ। SKM ਦੇ ਸਾਂਝੇ ਸੱਦੇ ’ਤੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ,
ਪੰਜਾਬ ’ਚ ਭਾਰੀ ਮੀਂਹ ਦੌਰਾਨ ਕਿਸਾਨਾਂ ਦਾ ਟਰੈਕਟਰ ਮਾਰਚ ਜਾਰੀ!
- by Preet Kaur
- July 30, 2025
- 0 Comments
ਬਿਊਰੋ ਰਿਪੋਰਟ: ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਅੱਜ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਵੱਲੋਂ ਇਸ ਮੁੱਦੇ ’ਤੇ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਗਿਆ ਹੈ। ਅੱਜ ਭਾਰੀ ਮੀਂਹ ਦੇ ਬਾਵਜੂਦ ਅੰਮ੍ਰਿਤਸਰ ਵਿੱਚ ਸਰਵਣ
ਰੂਸ ਵਿੱਚ ਲੁਧਿਆਣਾ ਦੇ ਨੌਜਵਾਨ ਦੀ ਮੌਤ, ਤੇਜ਼ ਲਹਿਰਾਂ ‘ਚ ਫਸ ਕੇ ਹੋਈ ਮੌਤ
- by Gurpreet Singh
- July 30, 2025
- 0 Comments
ਖੰਨਾ, ਲੁਧਿਆਣਾ ਦੇ ਸਨਸਿਟੀ, ਅਮਲੋਹ ਰੋਡ ਦੇ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ, ਸਾਈ ਧਰੁਵ ਕਪੂਰ (20) ਦੀ ਰੂਸ ਦੇ ਮਾਸਕੋ ਵਿੱਚ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਧਰੁਵ, ਜੋ ਮਾਸਕੋ ਵਿੱਚ ਪੜ੍ਹਾਈ ਕਰ ਰਿਹਾ ਸੀ, ਐਤਵਾਰ ਨੂੰ ਤਿੰਨ ਦੋਸਤਾਂ ਨਾਲ ਸਮੁੰਦਰੀ ਕੰਢੇ ਡੁਬਕੀ ਲਗਾਉਣ ਗਿਆ ਸੀ। ਇਸ ਦੌਰਾਨ ਤੇਜ਼ ਲਹਿਰਾਂ ਵਿੱਚ ਵਹਿ ਜਾਣ ਕਾਰਨ
CM ਮਾਨ ਨੇ ਵੰਡੇ ਨਿਯੁਕਤੀ ਪੱਤਰ, ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ
- by Gurpreet Singh
- July 30, 2025
- 0 Comments
ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 30 ਜੁਲਾਈ 2025 ਨੂੰ ਸਵੇਰੇ 11:30 ਵਜੇ ਆਯੋਜਿਤ ਇੱਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ 942 ਕਰਮਚਾਰੀਆਂ ਨੂੰ ਸਥਾਈ ਨਿਯੁਕਤੀ ਪੱਤਰ ਸੌਂਪੇ। ਇਸ ਪਹਿਲਕਦਮੀ ਦਾ ਮਕਸਦ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਮਜ਼ਬੂਤ ਕਰਨਾ ਸੀ। ਮੁੱਖ
ਮੁਹਾਲੀ ’ਚ ਨਾਮੀ ਗਾਇਕ ਮੰਗੂ ਗਿੱਲ ਤੇ ਉਸਦਾ ਭਰਾ ਗ੍ਰਿਫ਼ਤਾਰ! ਜਿਮ ਟ੍ਰੇਨਰ ਨਾਲ ਹੋਇਆ ਵਿਵਾਦ
- by Preet Kaur
- July 30, 2025
- 0 Comments
ਬਿਊਰੋ ਰਿਪੋਰਟ: ਮੁਹਾਲੀ ਦੇ ਇੱਕ ਜਿਮ ਵਿੱਚ ਕਸਰਤ ਨੂੰ ਲੈ ਕੇ ਵਿਵਾਦ ਹੋ ਗਿਆ ਜਿਸ ਵਿੱਚ ਪੰਜਾਬੀ ਗਾਇਕ ਅਤੇ ਕਲਾਕਾਰ ਸਤਵੰਤ ਸਿੰਘ ਉਰਫ਼ ਮੰਗੂ ਗਿੱਲ ਨੇ ਜਿਮ ਟ੍ਰੇਨਰ ਵੱਲ ਪਿਸਤੌਲ ਤਾਣ ਦਿੱਤੀ ਸੀ। ਇਸ ਤੋਂ ਬਾਅਦ, ਪੁਲਿਸ ਨੇ ਗਾਇਕ ਅਤੇ ਉਸਦੇ ਭਰਾ ਜਸਵੰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਖ਼ਿਲਾਫ਼ ਆਰਮਜ਼ ਐਕਟ ਸਮੇਤ ਬੀਐਨਐਸ
ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ, ਮੀਂਹ ਪੈਣ ਦੇ ਬਾਵਜੂਦ ਸੜਕਾਂ ‘ਤੇ ਨਿਕਲੇ ਕਿਸਾਨ
- by Gurpreet Singh
- July 30, 2025
- 0 Comments
ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਇਹ ਮੁੱਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਚੁੱਕਾ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਬੈਨਰ ਹੇਠ ਅੱਜ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਮੀਂਹ ਦੇ ਬਾਵਜੂਦ, ਸਰਵਣ ਸਿੰਘ ਪੰਧੇਰ ਦੀ ਅਗਵਾਈ
ਅੱਜ ਪੰਜਾਬ ਵਿੱਚ ਟਰੈਕਟਰ ਮਾਰਚ ਕੱਢਣਗੇ ਕਿਸਾਨ , ਲੈਂਡ ਪੂਲਿੰਗ ਨੀਤੀ ਦਾ ਕਰਨਗੇ ਵਿਰੋਧ
- by Gurpreet Singh
- July 30, 2025
- 0 Comments
ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਇਹ ਮੁੱਦਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਚੁੱਕਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਕਿਸਾਨ ਅੱਜ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ ਤੱਕ ਟਰੈਕਟਰ ਮਾਰਚ ਕੱਢਣਗੇ, ਜੋ ਹਰ ਪਿੰਡ ਵਿੱਚ ਜਾਵੇਗਾ। ਕਿਸਾਨਾਂ ਦਾ
