India

ਚੀਨ ਨੂੰ ਕਰਾਰਾ ਜਵਾਬ ਦੇਣ ਲਈ ਭਾਰਤੀ ਹਵਾਈ ਸੈਨਾ ਤਿਆਰ-ਬਰ-ਤਿਆਰ

‘ਦ ਖਾਲਸ ਬਿਊਰੋ:- ਭਾਰਤ, ਚੀਨ ਬਾਰਡਰ ‘ਤੇ ਲੰਮੇਂ ਸਮੇਂ ਤੋਂ ਵੱਧ ਰਹੇ ਤਣਾਅ ਨੂੰ ਦੇਖਦਿਆ ਭਾਰਤੀ ਹਵਾਈ ਸੈਨਾ ਨੂੰ ਲੜਾਕੂ ਜਹਾਜ਼ ਮਿਲ ਸਕਦੇ ਹਨ। 27 ਜੁਲਾਈ ਤੱਕ ਭਾਰਤੀ ਹਵਾਈ ਸੈਨਾ ਨੂੰ ਫਰਾਂਸ ਤੋਂ 36 ਰਾਫੇਲ ਲੜਾਕੂ ਜਹਾਜ ਪਹੁੰਚਣ ਦੀ ਆਸ ਹੈ। ਜਾਣਕਾਰੀ ਮੁਤਾਬਿਕ ਪਹਿਲੀ ਖੇਪ ਵਿੱਚ 6 ਦੇ ਕਰੀਬ ਲੜਾਕੂ ਜਹਾਜ਼ ਮਿਲ ਸਕਦੇ ਹਨ।  

Read More
Punjab

ਪ੍ਰਸ਼ਾਸ਼ਨ ਦੇ ਆਪਣੇ ਹੀ ਦਰਵਾਜੇ ਮੂਹਰੇ ਉੱਡਿਆ ਕੋਰੋਨਾ ਦਾ ਮਜਾਕ, ਹੁਣ ਕੋਣ ਜ਼ਿੰਮੇਵਾਰ ?

‘ਦ ਖਾਲਸ ਬਿਊਰੋ:- ਜਿਲ੍ਹਾ ਮੁਕਤਸਰ ਸਾਹਿਬ ਵਿਖੇ ਅੱਜ ਸਵੇਰੇ 29 ਜੂਨ ਨੂੰ ਡਿਪਟੀ ਕਮਿਸ਼ਨਰ ਦਫਤਰ ਅੱਗੇ ਵੱਡੀ ਗਿਣਤੀ ‘ਚ ਲੋਕ ਇੱਕਠੇ ਹੋਏ ਜੋ ਇੰਟਰਵਿਊ ਦੇਣ ਲਈ ਪਹੁੰਚੇ ਸਨ। ਵੱਡੀ ਗਿਣਤੀ ਵਿੱਚ ਇੱਕਠੇ ਹੋਏ ਇਹ ਲੋਕ COVID-19 ਦੇ ਤਹਿਤ ਸਿਹਤ ਕਰਮਚਾਰੀਆਂ ਦੀ ਇੰਟਰਵਿਊ ਲਈ ਡਿਪਟੀ ਕਮਿਸ਼ਨਰ ਦਫਤਰ ਬੁਲਾਏ ਗਏ ਸਨ। ਜਿਥੇ ਇਹਨਾਂ ਲੋਕਾਂ ਲਈ ਨਾ ਹੀ

Read More
Punjab

ਕੇਂਦਰ ਵੱਲੋਂ ਪਾਸ ਕੀਤੇ 3 ਆਰਡੀਨੈਂਸ ਹਰ ਵਰਗ ਦੇ ਲੋਕਾਂ ਦਾ ਚੁੱਲਾ ਠੰਡਾ ਕਰ ਦੇਣਗੇ: ਅਮਨ ਅਰੋੜਾ

‘ਦ ਖਾਲਸ ਬਿਊਰੋ:- ਅੱਜ 29 ਜੂਨ ਨੂੰ ਆਮ ਆਦਮੀ ਪਾਰਟੀ ਨੇ ਖੇਤੀ ਸਬੰਧੀ ਆਰਡੀਨੈਂਸ ਖਿਲਾਫ ਕੇਦਰ ਸਰਕਾਰ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਖਿਲਾਫ ਪ੍ਰੈਸ ਕਾਨਫਰੰਸ ਕਰਦਿਆਂ, 3 ਤਾਰੀਕ ਨੂੰ ਪਾਸ ਕੀਤੇ ਆਰਡੀਨੈਂਸਾਂ ਦਾ ਵਿਰੋਧ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ, ਜਦੋ ਤੋਂ ਕੇਂਦਰ 3 ਆਰਡੀਨੈਂਸ ਲੈ ਕੇ ਆਈ ਹੈ ਉਦੋ

Read More
International

ਪ੍ਰਧਾਨ ਮੰਤਰੀ ਜੌਹਨਸਨ ਨੇ ਸਟੇਜ ‘ਤੇ ਮਾਰੇ ਡੰਡ, ਕਿਹਾ ਮੈਂ ਹਾਂ ਕਸਾਈ ਦੇ ਕੁੱਤੇ ਦੀ ਤਰ੍ਹਾਂ ਫਿੱਟ

‘ਦ ਖ਼ਾਲਸ ਬਿਊਰੋ:- ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕੋਰੋਨਾ-ਜੰਗ ਜਿੱਤ ਲਈ ਹੈ। ਪ੍ਰਧਾਨ ਮੰਤਰੀ ਨੇ ਅੱਜ ਇੱਕ ਇੰਟਰਵਿਊ ਦੌਰਾਨ ਆਪਣੀ ਸਰੀਰਕ ਤੰਦਰੁਸਤੀ ਦਿਖਾਉਣ ਲਈ ਡੰਡ ਬੈਠਕਾਂ ਮਾਰ ਕੇ ਦਿਖਾਈਆਂ ਤੇ ਕਿਹਾ, ‘ਮੈਂ ਹੁਣ ਕਸਾਈ ਦੇ ਕੁੱਤੇ ਵਾਂਗ ਫਿੱਟ ਹਾਂ।’ ਜੌਹਨਸਨ ਇਹ ਦੱਸਣਾ ਚਾਹੁੰਦੇ ਸਨ ਹਸਪਤਾਲ ਦਾਖਲ ਰਹਿਣ ਤੋਂ ਬਾਅਦ ਹੁਣ ਉਹ ਸਰੀਰਕ ਤੰਦਰੁਸਤੀ

Read More
Punjab

ਕੋਰੋਨਾ ਕਹਿਰ: ਭਾਰਤ ‘ਚ ਇੱਕੋ ਦਿਨ ਵਿੱਚ ਆਏ 19 ਹਜ਼ਾਰ ਨਵੇਂ ਕੇਸ

‘ਦ ਖ਼ਾਲਸ ਬਿਊਰੋ :- ਦੇਸ਼ ‘ਚ ਕੋਰੋਨਾ ਦਾ ਕਹਿਰ ਹਰ ਇੱਕ ਨਵੇਂ ਦਿਨ ਨਾਲ ਵੱਧਦਾ ਹੀ ਜਾ ਰਿਹਾ ਹੈ। ਭਾਰਤ ‘ਚ ਇੱਕ ਦਿਨ 19,459 ਨਵੇਂ ਕੇਸ ਸਾਹਮਣੇ ਆਊਣ ਨਾਲ ਮੁਲਕ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 5,48,318 ਹੋ ਗਈ ਹੈ। ਉੱਥੇ 380 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 16,475 ਹੋ

Read More
Punjab

ਅਸੀਂ ਖਾਲਿਸਤਾਨ ਨਹੀਂ ਚਾਹੁੰਦੇ: ਕੈਪਟਨ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਖਾਲਿਸਤਾਨ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ ਖਾਲਿਸਤਾਨ ਨਹੀਂ ਚਾਹੁੰਦੇ।   ਰੈਫਰੈਂਡਮ 2020 ਬਾਰੇ ਬੋਲਦਿਆਂ ਕੈਪਟਨ ਨੇ ਕਿਹਾ ਕਿ “ਪੰਜਾਬ ਵਿੱਚ ਰੈਫਰੈਂਡਮ ਨਹੀਂ ਹੋਵੇਗਾ। ਕੈਪਟਨ ਨੇ ‘ਸਿੱਖਸ ਫਾਰ ਜਸਟਿਸ’ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ

Read More
Punjab

ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਮੁੜ ਲੱਗੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਗ

‘ਦ ਖਾਲਸ ਬਿਊਰੋ:- ਇਕ ਦਿਨ ਦੀ ਰਾਹਤ ਦੇਣ ਤੋਂ ਬਾਅਦ ਅੱਜ 29 ਜੂਨ ਨੂੰ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀਆਂ ਕਮੀਤਾਂ ‘ਚ 5 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।ਜਦਕਿ ਡੀਜ਼ਲ ਵਿੱਚ 13 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਮੌਜੂਦਾਂ

Read More
Punjab

ਸੰਗਰੂਰ ਜ਼ਿਲ੍ਹੇ ਦੇ ਗੁਰੂ ਘਰ ‘ਚ ਹੋਈ ਸਰੂਪਾਂ ਦੀ ਬੇਅਦਬੀ, 12 ਸਾਲਾ ਲੜਕੀ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ :- ਪੰਜਾਬ ਅੰਦਰ ਗੁਰੂ ਘਰਾਂ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਵਾਂ ਦਿਨੋ ਦਿਨ ਵੱਧਦੀਆਂ ਹੀ ਜਾ ਰਹੀਆਂ ਹਨ। 28 ਜੂਨ ਨੂੰ ਜ਼ਿਲ੍ਹਾ ਸੰਗਰੂਰ ‘ਚ ਭਵਾਨੀਗੜ੍ਹ ਨੇੜੇ ਪੈਂਦੇ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋਣ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਹੀ

Read More
Punjab

ਲਾਕਡਾਊਨ ਖੋਲ੍ਹਣ ਸਬੰਧੀ ਪਾਬੰਦੀਆਂ ਜਾਰੀ ਰਹਿਣਗੀਆਂ: ਊਧਵ ਠਾਕਰੇ

‘ਦ ਖ਼ਾਲਸ ਬਿਊਰੋ :- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮਹਾਂਮਾਰੀ ਕਾਰਨ ਚੱਲ ਰਹੇ ਲਾਕਡਾਊਨ ‘ਚ ਢਿੱਲ ਦਿੱਤੀ ਜਾਣ ਦੇ ਤਹਿਤ ਬਿਆਨ ਦਿੰਦਿਆਂ ਕਿਹਾ ਕਿ ਸੂਬੇ ਵਿੱਚ 30 ਜੂਨ ਤੋਂ ਬਾਅਦ ਵੀ ਲਾਕਡਾਊਨ ਖੋਲ੍ਹਣ ਸਬੰਧੀ ਪਾਬੰਦੀਆਂ ਜਾਰੀ ਰਹਿਣਗੀਆਂ। ਜਿਸ ਦੀ ਜਾਣਕਾਰੀ ਠਾਕਰੇ ਨੇ ਆਪਣੇ ਟਵੀਟਰ ਅਕਾਊਂਟ ‘ਤੇ ਦਿੱਤੀ ਹੈ, ਉਹਨਾਂ ਲਾਕਡਾਊਂਨ ਦੌਰਾਨ ਪਾਬੰਦੀਆਂ ਖ਼ਤਮ ਕੀਤੇ

Read More
India

ਸਾਨੂੰ ਚੀਨੀਆਂ ਦੀ ਮੱਦਦ ਦੀ ਕੋਈ ਲੋੜ ਨਹੀਂ: ਕੈਪਟਨ

‘ਦ ਖਾਲਸ ਬਿਊਰੋ:- ਅੱਜ ਚੰਡੀਗੜ੍ਹ ਚ ਪ੍ਰੈਸ ਕਾਨਫਰੰਸ ਦੌਰਾਨ ਚੀਨ ਬਾਰੇ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਚੀਨ ਦੀਆਂ ਚਾਲਾਂ ਤੋਂ ਚੁਕੰਨਾ ਰਹਿਣਾ ਚਾਹੀਦਾ ਹੈ। ਚੀਨ ਸ਼ੁਰੂ ਤੋਂ ਹੀ ਚਾਲਾਂ ਚੱਲਦਾ ਆ ਰਿਹਾ ਹੈ। ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੱਸਣ ਕਿ, ਚੀਨ ਨੇ

Read More