Punjab

ਰਿਟਾਇਰ ਹੋਣ ਵਾਲੇ ਪੁਲਿਸ ਕਰਮਚਾਰੀ ਹਾਲੇ ਰਿਟਾਇਰ ਨਹੀਂ ਕੀਤੇ ਜਾਣਗੇ,ਸੇਵਾ ਕਾਲ ਵਧਾਇਆ

ਚੰਡੀਗੜ੍ਹ-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਰਚ ਅਤੇ ਅਪ੍ਰੈਲ ਵਿੱਚ ਸੇਵਾ ਮੁਕਤ ਹੋ ਰਹੇ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੇਵਾ ਕਾਲ ਵਿੱਚ 31 ਮਈ , 2020 ਤੱਕ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਦੀ ਸਹਿਮਤੀ ਨਾਲ ਹੋਮ ਮਹਿਕਮੇ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜਿਨ੍ਹਾਂ ਪੁਲਿਸ ਕਰਮਚਾਰੀਆਂ ਦੀ

Read More
Punjab

ਕੋਰੋਨਾਵਾਇਰਸ ਨਾਲ ਗਈ ਪੰਜਾਬ ਦੇ ਇੱਕ ਹੋਰ ਵਿਅਕਤੀ ਦੀ ਜਾਨ

ਚੰਡੀਗੜ੍ਹ- ਕੋਰੋਨਾਵਾਇਰਸ ਤੇਜ਼ੀ ਨਾਲ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ। ਇਸ ਦੌਰਾਨ ਪੰਜਾਬ ਵਿੱਚ ਕੋਰੋਨਾਵਾਇਰਸ ਕਾਰਨ ਇੱਕ ਹੋਰ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਮੌਤਾਂ ਦੀ ਗਿਣਤੀ 4 ਹੋ ਗਈ ਹੈ। ਬੀਤੇ ਦਿਨੀਂ ਚੰਡੀਗੜ੍ਹ ਦੀ ਹੱਦ ਕੋਲ ਵਸੇ ਹੋਏ ਪੰਜਾਬ ਦੇ ਕਸਬਾਨੁਮਾ ਪਿੰਡ ਨਵਾਂਗਾਉਂ ਦੇ 65 ਸਾਲਾ ਵਿਅਕਤੀ ਦੀ ਕੋਰੋਨਾਵਾਇਰਸ

Read More
India Punjab

ਕੋਰੋਨਾਵਾਇਰਸ ਕਾਰਨ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਕਿਉਂ ਨਹੀਂ ਛੱਡਿਆ ਜਾ ਰਿਹਾ ?

ਚੰਡੀਗੜ੍ਹ- ਸਰਬੱਤ ਖਾਲਸਾ ਵੱਲੋਂ ਨਾਮਜ਼ਦ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਸਿੰਘ ਤੇ ਐੈਡਵੋਕੇਟ ਅਮਰ ਸਿੰਘ ਚਾਹਲ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਸਬੰਧਿਤ ਸੂਬਿਆਂ ਵਿੱਚ ਨਜ਼ਰਬੰਦ ਸਿਆਸੀ ਬੰਦੀ ਸਿੱਖਾਂ ਨੂੰ ਮਾਨਵਵਾਦੀ ਆਧਾਰ ‘ਤੇ ਪੈਰੋਲ ‘ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਗਵਰਨਰ

Read More
India Punjab

ਮੁਹਾਲੀ ‘ਚ ਮਿਲਿਆ ਕੋਰੋਨਾ ਦਾ ਨਵਾਂ ਮਰੀਜ਼, ਸੰਪਰਕ ‘ਚ ਆਏ ਸਾਰੇ ਲੋਕ ਆਈਸੋਲੇਟ

ਚੰਡੀਗੜ੍ਹ ( ਹਿਨਾ ) ਮੋਹਾਲੀ ‘ਚ ਇੱਕ 65 ਸਾਲ ਮਹਿਲਾ ਦੀ ਕੋਰੋਨਾ ਟੈਸਟ ਰਿਪੋਰਟ ਪੋਜ਼ੀਟਿਵ ਆਈ ਹੈ।ਕੋਰੋਨਾਵਾਇਰਸ ਦੇ ਇਸ ਨਵੇਂ ਪੋਜ਼ੀਟਿਵ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ,ਜਦਕਿ ਮੋਹਾਲੀ ਵਿੱਚ ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 7 ਹੋ ਗਈ ਹੈ। ਮੋਹਾਲੀ

Read More
India Punjab

ਪੰਜਾਬ ਦੀਆਂ ਬੈਂਕਾਂ ‘ਚ 2 ਦਿਨ ਕੀ-ਕੀ ਸਹੂਲਤ ਮਿਲੇਗੀ, ਜਾਣੋ

ਚੰਡੀਗੜ੍ਹ ( ਹਿਨਾ ) ਦੇਸ਼ ਭਰ ਵਿੱਚ ਕੋਰੋਨਾ ਦੀ ਲੜੀ ਨੂੰ ਤੋੜਨ ਲਈ ਲਾਕਡਾਊਨ ਲਗਾ ਦਿੱਤਾ ਹੈ। ਇਸੇ ਤਰ੍ਹਾਂ ਹੀ ਪੰਜਾਬ ਵਿੱਚ ਵੀ ਕਰਫਿਊ ਲੱਗਿਆ ਹੋਇਆ ਹੈ, ਅਜਿਹੇ ਹਾਲਾਤ ਵਿੱਚ ਸਰਕਾਰ ਨੇ ਲੋਕਾਂ ਨੂੰ ਬੈਕਾਂ ਦੀ ਸਹੂਲਤ ਦੇਣ ਲਈ 30 ਤੋਂ 31 ਮਾਰਚ ਤੱਕ ਬੈਂਕਾਂ ਦੀ ਕਲੋਜ਼ਿੰਗ ਲਈ ਬੈਂਕ ਖੋਲਣ ਦੀ ਆਗਿਆ ਦੇ ਦਿੱਤੀ ਹੈ।

Read More
India Punjab

ਹਜ਼ੂਰ ਸਾਹਿਬ ‘ਚ ਫਸੀ ਸੰਗਤ ਨੂੰ ਕੌਣ ਕੱਢ ਕੇ ਲਿਆਊ ?

ਚੰਡੀਗੜ੍ਹ ( ਹਿਨਾ ) ਕੋਰੋਨਾਵਾਇਰਸ ਤੋਂ ਨਿਪਟਾਰੇ ਲਈ ਲੱਗੇ ਲਾਕਡਾਊਨ ਕਾਰਨ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ‘ਚ ਫਸੇ ਸੈਂਕੜੇ ਸ਼ਰਧਾਲੂ, ਸਰਕਾਰ ਤੋਂ ਮਦਦ ਦੀ ਅਪੀਲ ਕਰ ਰਹੇ ਹਨ। ਦੁਨਿਆ ਭਰ ਦੇ ਸਿੱਖ ਸ਼ਰਧਾਲੂ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਸ਼੍ਰੀ ਪਟਨਾ ਸਾਹਿਬ ਵਿਖੇ ਗੁਰਧਾਮਾ ਦੇ ਦਰਸ਼ਨ ਕਰਨ ਲਈ ਜਾਂਦੇ ਹਨ। ਪਰ

Read More
Punjab

ਪੰਜਾਬ ਦੇ ਇੱਕ ਸਕੂਲ ਵਿੱਚ ਕੋਰੋਨਾਵਾਇਰਸ ਦੀ ਆੜ ਹੇਠ ਟੀਚਰ ਪੜ੍ਹਾ ਰਹੇ ਹਿੰਦੂਤਵ ਦਾ ਪਾਠ

ਚੰਡੀਗੜ੍ਹ- (ਪੁਨੀਤ ਕੌਰ) ਪੂਰੀ ਦੁਨੀਆ ਵਿੱਚ ਕੋਰੋਨਾਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਗਰੀਬ ਲੋਕਾਂ ਨੂੰ ਭੁੱਖੇ ਰਹਿਣਾ ਪੈ ਰਿਹਾ ਹੈ ਅਤੇ ਲੋਕਾਂ ਦੀ ਰੋਜ਼ੀ-ਰੋਟੀ ਖੁੱਸ ਗਈ ਹੈ,ਸਾਰੇ ਵਪਾਰ ਬੰਦ ਹੋ ਚੁੱਕੇ ਹਨ। ਕਰਫਿਊ ਦੌਰਾਨ ਹਰ ਕੋਈ ਘਰਾਂ ਵਿੱਚ ਬੈਠਣ ਨੂੰ ਮਜ਼ਬੂਰ ਹੈ। ਇਨ੍ਹਾਂ ਲੋੜਵੰਦਾਂ ਦੀ ਮਦਦ ਲਈ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਸਮੇਤ

Read More
Punjab

ਪੰਜਾਬ ਸਿਹਤ ਮੰਤਰੀ ਵੱਲੋਂ ਹਸਪਤਾਲਾਂ ‘ਚ ਆਈ.ਸੀ.ਯੂ. ਸਥਾਪਤ ਕਰਨ ਦਾ ਐਲਾਨ

ਚੰਡੀਗੜ੍ਹ-  ਪੰਜਾਬ ਦੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੇ ਜ਼ਿਲਿਆਂ ਦੇ ਹਸਪਤਾਲਾਂ ਵਿੱਚ ਆਧੁਨਿਕ ਤਕਨਾਲੋਜੀ ਮਸ਼ੀਨਾਂ ਨਾਲ ਲੈਸ ਆਧੁਨਿਕ ਆਈ.ਸੀ.ਯੂ. ਸਥਾਪਤ ਕੀਤੇ ਜਾਣਗੇ। ਸ. ਸਿੱਧੂ ਜੋ ਜ਼ਿਲਿਆਂ ਨਵਾਂਸ਼ਹਿਰ ਅਤੇ ਹੁਸਆਿਰਪੁਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਗਏ ਸਨ, ਉਹਨਾਂ ਕਿਹਾ ਕਿ ਜ਼ਿਲਿਆਂ ਦੇ ਹਸਪਤਾਲਾਂ ਦੀ ਮੰਗ ਨੂੰ ਪੂਰਾ ਕਰਨ

Read More
India

ਭਾਰਤ ‘ਚ 2 ਹੋਰ ਮੌਤਾਂ, ਕੁੱਲ ਹੋਈਆਂ 25 ਮੌਤਾਂ

ਚੰਡੀਗੜ੍ਹ-  ਭਾਰਤ ਵਿੱਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਹੀ ਜਾ ਰਹੀ ਹੈ। ਅੱਜ ਦਿਨ ਐਤਵਾਰ ਨੂੰ ਫਿਰ ਗੁਜਰਾਤ ਅਤੇ ਜੰਮੂ–ਕਸ਼ਮੀਰ ’ਚ ਇੱਕ–ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਗੁਜਰਾਤ ਦੇ ਅਹਿਮਦਾਬਾਦ ’ਚ ਸਵੇਰੇ 45 ਸਾਲਾ ਕੋਰੋਨਾ–ਪਾਜ਼ਿਟਿਵ ਮਰੀਜ਼ ਦੀ ਮੌਤ ਹੋ ਗਈ। ਉਹ ਡਾਇਬਟੀਜ਼ ਤੋਂ ਪੀੜਤ ਸੀ। ਹੁਣ ਤੱਕ ਗੁਜਰਾਤ ’ਚ ਪੰਜ

Read More
India

ਫੌਜੀ ਜਵਾਨਾਂ ‘ਚ ਵੀ ਪਹੁੰਚਿਆ ਕੋਰੋਨਾਵਾਇਰਸ

ਚੰਡੀਗੜ੍ਹ- ਬਾਰਡਰ ਸਿਕਿਊਰਿਟੀ ਫੋਰਸ (BSF)ਦੇ ਇੱਕ ਅਧਿਕਾਰੀ ਅਤੇ ਸੈਂਟਰਲ ਇੰਡਸਟਰੀਅਲ ਸਿਕਿਊਰਿਟੀ ਫੋਰਸ(CISF) ਦੇ ਇੱਕ ਜਵਾਨ ਦੀ ਕੋਰੋਨਾਵਾਇਰਸ ਜਾਂਚ–ਰਿਪੋਰਟ ਪਾਜ਼ੀਟਿਵ ਆਈ ਹੈ। ਬੀਐੱਸਐੱਫ ਦਾ 57 ਸਾਲਾ ਅਧਿਕਾਰੀ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਟੇਕਨਪੁਰ ਖੇਤਰ ਵਿੱਚ ਫੋਰਸਿਸ ਆਫੀਸਰਸ ਟਰੇਨਿੰਗ ਅਕੈਡਮੀ ਵਿੱਚ ਤਾਇਨਾਤ ਹੈ। ਅਧਿਕਾਰੀਆਂ ਨੇ ਕਿਹਾ ਕਿ ਉਸਨੂੰ ਸ਼ੱਕ ਹੈ ਕਿ ਉਸਨੂੰ ਕਿਸੇ ਪਰਿਵਾਰਕ ਮੈਂਬਰ ਤੋਂ ਹੀ

Read More