ਸਿੱਖ ਕੌਮ ਨੂੰ ਮੁਸਲਮਾਨ ਭਾਈਚਾਰੇ ਵਾਂਗ ਬਦਨਾਮ ਕਰਨ ਦੀ ਸਾਜਿਸ਼ ਤਾਂ ਨਹੀਂ, ਜਥੇਦਾਰ ਦਾ ਸਵਾਲ
‘ਦ ਖ਼ਾਲਸ ਬਿਊਰੋ :- ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਲਿਆਂਦੀ ਗਈ ਪੰਜਾਬ ਦੀ ਸੰਗਤ ਦੇ ਕੋਰੋਨਾਵਾਇਰਸ ਪਾਜ਼ੀਟਿਵ ਆਉਣ ਦਾ ਮਸਲਾ ਕਾਫੀ ਗਰਮਾਇਆ ਹੋਇਆ ਹੈ। ਇਸ ਬਾਰੇ ਤਖ਼ਤ ਸ਼੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਚ ਕਰਨ ਲਈ ਕਿਹਾ ਹੈ। ਜਥੇਦਾਰ ਰਘਬੀਰ ਸਿੰਘ ਨੇ ਵੱਡਾ ਸਵਾਲ ਚੁੱਕਦੇ
