Punjab

ਐਮੀਨੈਂਸ ਸਕੂਲਾਂ ਵਿੱਚ ਦਾਖਲੇ ਘਟਾਉਣ ਦੇ ਫੈਸਲੇ ‘ਤੇ ਵਿਵਾਦ:ਯੂਨੀਅਨ ਨੇ ਵਿਦਿਆਰਥੀਆਂ ਨਾਲ ਵਿਤਕਰੇ ਦਾ ਦੋਸ਼ ਲਗਾਇਆ

ਪੰਜਾਬ ਸਰਕਾਰ ਨੇ ਸਕੂਲ ਆਫ਼ ਐਮੀਨੈਂਸ (SOE) ਵਿੱਚ 6ਵੀਂ ਤੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਦੇ ਦਾਖਲੇ ਘਟਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਦਾ ਤਰਕ ਹੈ ਕਿ ਇਹ ਫੈਸਲਾ ਗੁਣਵੱਤਾ ਸੁਧਾਰਨ ਲਈ ਲਿਆ ਗਿਆ ਹੈ। ਪਰ, ਇਸ ਫੈਸਲੇ ਨੂੰ ਲੈ ਕੇ ਇੱਕ ਵਿਵਾਦ ਖੜ੍ਹਾ ਹੋ ਗਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ) ਯੂਨੀਅਨ ਨੇ ਇਸਨੂੰ ਪੱਖਪਾਤੀ ਦੱਸਿਆ

Read More
Punjab

ਪਾਸਟਰ ਬਜਿੰਦਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਮੁਹਾਲੀ ਕੋਰਟ ਨੇ ਬਲਾਤਕਾਰ ਮਾਮਲੇ ‘ਚ ਠਹਿਰਾਇਆ ਸੀ ਦੋਸ਼ੀ

ਮੁਹਾਲੀ : ਬਲਾਤਕਾਰ ਮਾਮਲੇ ਵਿੱਚ ਦੋਸ਼ੀ ਪਾਏ ਗਏ ਪਾਸਟਰ ਬਜਿੰਦਰ ਨੂੰ ਅੱਜ ਬਲਾਤਕਾਰ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ। ਬਜਿੰਦਰ ਨੂੰ ਤਿੰਨ ਦਿਨ ਪਹਿਲਾਂ ਮੋਹਾਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ ਉਸਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਬਜਿੰਦਰ ‘ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ਭੇਜਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ।

Read More
Punjab

ਪੰਜਾਬ ਵਧੀ ਗਰਮੀ, ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ

ਮੁਹਾਲੀ : ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਚੰਡੀਗੜ੍ਹ

Read More
India

ਅਪ੍ਰੈਲ ਦੇ ਪਹਿਲੇ ਦਿਨ ਆਮ ਆਦਮੀ ਨੂੰ ਰਾਹਤ, LPG ਸਿਲੰਡਰ ਹੋਇਆ ਸਸਤਾ…

ਦਿੱਲੀ : ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਰਾਹਤ ਦੇਣ ਵਾਲੀ ਖਬਰ ਮਿਲੀ ਹੈ। ਆਮ ਆਦਮੀ ਨੂੰ ਰਾਹਤ ਦਿੰਦੇ ਹੋਏ ਅੱਜ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਘਟਾਈ ਗਈ ਹੈ, ਜਦਕਿ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਪਹਿਲਾਂ ਵਾਂਗ ਹੀ ਬਰਕਰਾਰ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ

Read More
Punjab

ਸ਼ਰਾਬ ਦੇ ਟੁੱਟੇ ਠੇਕੇ, ਸ਼ੌਕੀਨਾਂ ਦੀਆਂ ਠੇਕਿਆਂ ‘ਤੇ ਲੱਗੀਆਂ ਕਤਾਰਾਂ

ਬਿਉਰੋ ਰਿਪੋਰਟ – ਅੱਜ ਫਾਜ਼ਿਲਕਾ ਦੇ ਅਰਨੀਵਾਲਾ ਕਸਬੇ ਵਿੱਚ ਸ਼ਰਾਬ ਦੀਆਂ ਦੁਕਾਨਾਂ ‘ਤੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਇਆਂ ਹਨ। ਕਿਉਂਕਿ 31 ਮਾਰਚ ਕਰਕੇ ਸ਼ਰਾਬ ਸਸਤੀ ਹੋਈ ਹੈ, ਲੋਕ ਸਸਤੀ ਹੋਏ ਸ਼ਰਾਬ ਦਾ ਫਾਇਦਾ ਚੁੱਕ ਹਨ। ਸ਼ਰਾਬ ਦੇ ਸ਼ੌਕੀਨ ਲੋਕ ਸ਼ਰਾਬ ਨਾਲ ਭਰੇ ਡੱਬੇ ਲੈ ਜਾਂਦੇ ਦਿਖਾਈ ਦਿੱਤੇ।  ਲੋਕ ਸਸਤੀ ਸ਼ਰਾਬ ਦਾ ਫਾਇਦਾ ਉਠਾ ਰਹੇ

Read More
Punjab

ਜਲੰਧਰ ਪ੍ਰਸ਼ਾਸਨ ਨੇ ਫਰਜ਼ੀ ਟਰੈਵਲ ਏਜੰਟਾਂ ਦੇ ਲਾਇਸੈਂਸ ਕੀਤੇ ਰੱਦ

ਬਿਉਰੋ ਰਿਪੋਰਟ – ਜਲੰਧਰ ਪ੍ਰਸ਼ਾਸਨ ਨੇ ਸਖਤ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ 50 ਫਰਜ਼ੀ ਟਰੈਵਲ ਏਜੰਟਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਬਾਰੇ ਜਾਣਕਾਰੀ ਦਿੱਤੀ। ਡੀਸੀ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਫਰਮਾਂ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਆਪਣੇ ਲਾਇਸੈਂਸ ਰੀਨਿਊ ਨਹੀਂ ਕੀਤੇ। ਨੋਟਿਸ ਦਾ

Read More
India

ਨੂਹ ਵਿੱਚ ਈਦ ਦੀ ਨਮਾਜ਼ ਤੋਂ ਬਾਅਦ ਦੋ ਗੁੱਟਾਂ ਵਿੱਚ ਝੜਪ: ਦੋਵਾਂ ਪਾਸਿਆਂ ਤੋਂ ਇੱਕ ਦਰਜਨ ਲੋਕ ਜ਼ਖਮੀ

ਨੂਹ: ਹਰਿਆਣਾ ਦੇ ਨੂਹ ਤੋਂ ਵੱਡੀ ਖ਼ਬਰ ਆ ਰਹੀ ਹੈ। ਇੱਥੇ ਈਦ ਵਾਲੇ ਦਿਨ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਇਹ ਇੰਨਾ ਵਧ ਗਿਆ ਕਿ ਇਹ ਝੜਪ ਵਿੱਚ ਬਦਲ ਗਿਆ। ਜਿਸ ਵਿੱਚ ਲੱਤਾਂ, ਮੁੱਕਿਆਂ ਅਤੇ ਡੰਡਿਆਂ ਦੀ ਭਾਰੀ ਵਰਤੋਂ ਹੋਈ। 12 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ

Read More
Punjab Religion

ਚੀਫ ਖ਼ਾਲਸਾ ਦੀਵਾਨ ਵੱਲੋਂ 181 ਕਰੋੜ ਦਾ ਬਜਟ ਪਾਸ

ਸਿੱਖ ਸੰਸਥਾ  ਚੀਫ ਖਾਲਸਾ ਦੀਵਾਨ ਵੱਲੋਂ ਲੰਘੇ ਕੱਲ੍ਹ 30 ਮਾਰਚ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਚੀਫ ਖਾਲਸਾ ਦੀਵਾਨ ਅਧੀਨ ਆਉਂਦੇ ਸਮੂਹ ਸਕੂਲਾਂ, ਕਾਲਜਾਂ ਤੇ ਅਦਾਰਿਆਂ ਦਾ ਸਾਲ 2025-26  ਲਈ 181 ਕਰੋੜ 50 ਲੱਖ ਦਾ ਬਜਟ ਪਾਸ ਕੀਤਾ ਗਿਆ। ਜਨਰਲ ਹਾਊਸ ਦੇ ਇਜਲਾਸ ਦੀ ਪ੍ਰਧਾਨਗੀ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕੀਤੀ।

Read More