ਕਿਸਾਨਾਂ ਦਾ ਵੱਡਾ ਐਲਾਨ, ਭਲਕੇ ‘ਆਪ’ ਵਿਧਾਇਕਾਂ ਤੇ ਮੰਤਰੀਆਂ ਦੇ ਘਰ ਬਾਹਰ ਦੇਣਗੇ ਧਰਨੇ
ਕਿਸਾਨਾਂ ਵੱਲੋਂ ਭਲਕੇ ਪੰਜਾਬ ਸਰਕਾਰ ਦੇ ਵੀਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਨੂੰ ਯਾਨੀ 31 ਮਾਰਚ ਨੂੰ ਪੰਜਾਬ ਸਰਕਾਰ ਦੇ ਖਿਲਾਫ 12 ਤੋਂ 4 ਵਜੇ ਤੱਕ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ 17 ਜਿਲਿਆਂ ਵਿੱਚ