ਸਕੂਲ ਬੱਸ ਹੇਠਾਂ ਆਉਣ ਨਾਲ 4 ਸਾਲਾ ਬੱਚੀ ਦੀ ਮੌਤ
ਜਲੰਧਰ ਜ਼ਿਲ੍ਹੇ ਦੇ ਆਦਮਪੁਰ ਤੋਂ ਅਲਾਵਲਪੁਰ ਜਾਣ ਵਾਲੇ ਹਾਈਵੇਅ ‘ਤੇ ਸਥਿਤ ਐਸਡੀ ਪਬਲਿਕ ਸਕੂਲ ਵਿੱਚ ਬੱਸ ਦੀ ਟੱਕਰ ਲੱਗਣ ਨਾਲ ਇੱਕ 4 ਸਾਲਾ ਬੱਚੀ ਦੀ ਮੌਤ ਹੋ ਗਈ। ਬੱਚੀ ਸਕੂਲ ਬੱਸ ਦੇ ਪਿਛਲੇ ਟਾਇਰ ਹੇਠ ਆ ਗਈ। ਮ੍ਰਿਤਕ ਬੱਚੀ ਦੀ ਪਛਾਣ ਕੀਰਤ ਘ ਵਜੋਂ ਹੋਈ ਹੈ। ਪੁਲਿਸ ਨੇ ਉਸਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ
