Punjab

ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ 29 ਮਾਰਚ 2025 ਨੂੰ ਚੰਡੀਗੜ੍ਹ ਵਿਖੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੁੰਡਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 2 ਤੋਂ 6 ਅਪ੍ਰੈਲ ਤੱਕ ਹੋਣਗੀਆਂ। ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਰਤੀ 31 ਮਾਰਚ ਤੱਕ ਜਮ੍ਹਾਂ

Read More
Khetibadi Punjab

ਖਨੌਰੀ ,ਸ਼ੰਭੂ ਮੋਰਚੇ ਤੋਂ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਚੋਰੀ ਹੋਏ ਸਮਾਨ ਲਈ ਪੁਲਿਸ ਗੁਨਾਹਗਾਰ – ਜਗਜੀਤ ਸਿੰਘ ਡੱਲੇਵਾਲ

ਜਗਜੀਤ ਸਿੰਘ ਡੱਲੇਵਾਲ, ਜੋ ਪਿਛਲੇ 122 ਦਿਨਾਂ ਤੋਂ ਕਿਸਾਨੀ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਹਨ, ਨੇ ਪਾਰਕ ਹਸਪਤਾਲ ਪਟਿਆਲਾ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਦਾ ਕਹਿਣਾ ਹੈ ਕਿ 19 ਮਾਰਚ 2025 ਨੂੰ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਵਾਪਸੀ ਦੌਰਾਨ ਕਿਸਾਨ ਆਗੂਆਂ

Read More
India

ਆਸਾਰਾਮ ਨੂੰ ਗੁਜਰਾਤ ਹਾਈ ਕੋਰਟ ਨੇ ਦਿੱਤੀ 3 ਮਹੀਨੇ ਦੀ ਅੰਤਰਿਮ ਜ਼ਮਾਨਤ

ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਦੀ ਅੰਤਰਿਮ ਜ਼ਮਾਨਤ ਗੁਜਰਾਤ ਹਾਈ ਕੋਰਟ ਨੇ ਤਿੰਨ ਮਹੀਨਿਆਂ ਲਈ ਹੋਰ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ 7 ਜਨਵਰੀ ਨੂੰ ਆਸਾਰਾਮ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ, 14 ਜਨਵਰੀ ਨੂੰ ਰਾਜਸਥਾਨ ਹਾਈ ਕੋਰਟ ਨੇ ਵੀ ਆਸਾਰਾਮ ਨੂੰ

Read More
Punjab

ਬਿਜਲੀ ਦੇ ਝਟਕੇ ਨਾਲ ਬੱਚੇ ਦੀ ਮੌਤ, ਡੋਰ ਨਾਲ ਪੱਥਰ ਬੰਨ੍ਹ ਕੇ ਤਾਰਾਂ ਵੱਲ੍ਹ ਸੁੱਟਿਆ

ਜਲੰਧਰ ਦੇ ਗੁਰੂ ਨਾਨਕਪੁਰਾ ਵੈਸਟ ਵਿੱਚ ਇੱਕ 9 ਸਾਲਾ ਬੱਚਾ 66kV ਦੀਆਂ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆ ਗਿਆ। ਜਿਸਨੇ ਅੱਜ ਸਵੇਰੇ ਅੰਮ੍ਰਿਤਸਰ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਦਰਅਸਲ ਤਾਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਬੱਚਾ ਬੁਰੀ ਤਰ੍ਹਾਂ ਸੜ ਗਿਆ ਸੀ। ਜਿਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ

Read More
India

ਛੱਤੀਸਗੜ੍ਹ ਦੇ ਸੁਕਮਾ ਵਿੱਚ 17 ਨਕਸਲੀਆਂ ਦਾ ਐਨਕਾਊਂਟਰ, 2 ਜਵਾਨ ਜ਼ਖਮੀ

ਛੱਤੀਸਗੜ੍ਹ ਦੇ ਸੁਕਮਾ ਅਤੇ ਦਾਂਤੇਵਾੜਾ ਜ਼ਿਲ੍ਹਿਆਂ ਦੀ ਸਰਹੱਦ ‘ਤੇ ਸ਼ਨੀਵਾਰ ਸਵੇਰੇ ਪੁਲਿਸ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ। ਡੀਆਰਜੀ (ਜ਼ਿਲ੍ਹਾ ਰਿਜ਼ਰਵ ਗਾਰਡ) ਅਤੇ ਸੀਆਰਪੀਐਫ ਦੇ 500-600 ਜਵਾਨਾਂ ਨੇ 17 ਨਕਸਲੀਆਂ ਨੂੰ ਮਾਰ ਦਿੱਤਾ। ਇਹ ਮਾਮਲਾ ਕੇਰਲਪਾਲ ਥਾਣਾ ਖੇਤਰ ਦੇ ਉਪਮਪੱਲੀ ਦਾ ਹੈ। ਡੀਆਈਜੀ ਕਮਲਲੋਚਨ ਕਸ਼ਯਪ ਨੇ ਦੈਨਿਕ ਭਾਸਕਰ ਨੂੰ ਦੱਸਿਆ ਕਿ 17 ਨਕਸਲੀਆਂ ਦੀਆਂ ਲਾਸ਼ਾਂ ਦੇ

Read More
Khetibadi Punjab

ਪੰਜਾਬ ’ਚ 1 ਜੂਨ ਤੋਂ ਸ਼ੁਰੂ ਹੋਵੇਗਾ ਝੋਨੇ ਦਾ ਸੀਜ਼ਨ

ਪੰਜਾਬ ਵਿਚ 1 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਜ਼ੋਨ ਵਾਈਸ ਜ਼ਿਲ੍ਹਿਆਂ ’ਚ ਝੋਨੇ ਦੀ ਲੁਆਈ ਹੋਵੇਗੀ ਤੇ ਇਸ ਲਈ ਨਹਿਰਾਂ, ਖਾਲ੍ਹਾਂ ਤੇ ਟਿਊਬਲਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾਵੇਗਾ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਾਰ ਪੰਜਾਬ ਵਿਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

Read More
India International

ਮਿਆਂਮਾਰ ‘ਚ ਤਬਾਹੀ, 10 ਹਜ਼ਾਰ ਨੇ ਗੁਆਈ ਜਾਨ ! ਬੱਚੇ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਇਹ ਤਬਾਹੀ ਬਾਰੇ

ਮਿਆਂਮਾਰ ਅਤੇ ਹਾਂਗਕਾਂਗ ‘ਚ 7.7 ਤੀਬਰਤਾ ਵਾਲੇ ਸ਼ਕਤੀਸ਼ਾਲੀ ਭੂਚਾਲ ਵਿੱਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਅੱਜ 1,000 ਤੋਂ ਵੱਧ ਹੋ ਗਈ ਹੈ ਕਿਉਂਕਿ ਢਹਿ ਗਈਆਂ ਇਮਾਰਤਾਂ ਦੇ ਮਲਬੇ ਵਿੱਚੋਂ ਮ੍ਰਿਤਕ ਦੇਹਾਂ ਕੱਢੀਆਂ ਗਈਆਂ ਹਨ। ਸਥਾਨਕ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਹੁਣ 1002 ਲੋਕ ਮ੍ਰਿਤਕ ਪਾਏ ਗਏ ਹਨ ਅਤੇ 2,376 ਹੋਰ ਜ਼ਖਮੀ ਹਨ, 30

Read More
India Punjab Sports

ਪੰਜਾਬੀ ਨੌਜਵਾਨ ਨੇ 100 ਮੀਟਰ ਦਾ ਤੋੜਿਆ ਨੈਸ਼ਨਲ ਰਿਕਾਰਡ, CM ਭਗਵੰਤ ਮਾਨ ਨੇ ਦਿੱਤੀ ਵਧਾਈ

ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਨੇ ਬੇਂਗਲੁਰੂ ਵਿਖੇ Indian Grand Prix 1 ਦੇ ਚੱਲ ਰਹੇ ਮੁਕਾਬਲਿਆਂ ਦੌਰਾਨ 100m ਰੇਸ ‘ਚ ਨੈਸ਼ਨਲ ਰਿਕਾਰਡ ਤੋੜ ਦਿੱਤੇ ਨੇ ਅਤੇ ਸੋਨ ਤਗਮਾ ਜਿੱਤ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਵੀ ਟਵੀਟ ਕਰਕੇ ਨੌਜਵਾਨ ਨੂੰ ਵਧਾਈ ਦਿੱਤੀ ਹੈ। ਉਹਨਾਂ ਲਿਖਿਆ ਕਿ ਜਲੰਧਰ ਦੇ ਗੱਭਰੂ ਗੁਰਿੰਦਰਵੀਰ ਸਿੰਘ ਨੇ

Read More
Punjab

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਮੁਹਾਲੀ : ਪੰਜਾਬ ਦੇ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਹੈ। 1 ਅਪ੍ਰੈਲ ਤੋਂ  ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮੌਸਮੀ ਤਬਦੀਲੀ ਨੂੰ ਦੇਖਦਿਆਂ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਤੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਾਰੇ ਪ੍ਰਾਇਮਰੀ, ਮਿਡਲ, ਹਾਈ

Read More
Punjab

ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀਆਂ ਪਾਸਟਰ ਪੀੜਤ ਔਰਤਾਂ ਨੇ ਕੀਤੇ ਕਈ ਖੁਲਾਸੇ

ਅੰਮ੍ਰਿਤਸਰ : ਅੱਜ ਪਾਸਟਰ ਬਜਿੰਦਰ ਸਿੰਘ ਤੋਂ ਪੀੜਤ ਕੁੜੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ (Jathedar Kuldeep Singh Gadgaj) ਨਾਲ ਵੀ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪੀੜਤ ਔਰਤ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਿੱਖ ਜਥੇਬੰਦੀਆ

Read More