Punjab

ਆਤਿਸ਼ੀ ਮਾਰਲੇਨਾ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਦਾਲਤ ਨੇ ਭੇਜਿਆ ਨੋਟਿਸ

ਬਿਉਰੋ ਰਿਪੋਰਟ – ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂ ਕਿ ਉਨ੍ਹਾਂ ਦੀ ਚੋਣ ਨੂੰ ਚਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਦਿੱਲੀ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਆਤਿਸ਼ੀ ਨੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤ ਵਿਧਾਨ ਸਭਾ ਵਿਚ ਦੁਬਾਰਾ ਐਂਟਰੀ ਕੀਤੀ ਹੈ। ਹਾਈਕੋਰਟ ਨੇ ਆਤਿਸ਼ੀ

Read More
Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਕੀਤਾ ਪੇਸ਼, ਜਾਣੋ ਕੀ ਕੀਤੇ ਐਲਾਨ

ਬਿਉਰੋ ਰਿਪੋਰਟ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਨੇ ‘ਬਦਲਦਾ ਪੰਜਾਬ’ ਦੇ ਵਿਸ਼ੇ ‘ਤੇ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 817 ਭ੍ਰਿਸ਼ਟ

Read More
India

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਦੇ ਘਰ ਫਿਰ ਹੋਈ ਛਾਪੇਮਾਰੀ

ਬਿਉਰੋ ਰਿਪੋਰਟ – ਸੀਬੀਆਈ ਨੇ ਅੱਜ ਫਿਰ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਘਰ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ ਦੇ  ਭਿਲਾਈ ਦੇ ਵਿਧਾਇਕ ਦੇਵੇਂਦਰ ਯਾਦਵ ਅਤੇ 5 ਆਈਪੀਐਸ ਅਭਿਸ਼ੇਕ ਪੱਲਵ, ਏਐਸਪੀ ਸੰਜੇ ਧਰੁਵ, ਏਐਸਪੀ ਆਰਿਫ਼ ਸ਼ੇਖ, ਆਨੰਦ ਛਾਬੜਾ, ਪ੍ਰਸ਼ਾਂਤ ਅਗਰਵਾਲ ਅਤੇ ਦੋ ਕਾਂਸਟੇਬਲ ਨਕੁਲ-ਸਹਦੇਵ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਟੀਮ

Read More
Punjab

ਪੰਜਾਬ ਦਾ ਅੱਜ ਤੇ ਕੱਲ੍ਹ ਬਦਲ ਸਕਦਾ ਮੌਸਮ

ਬਿਉਰੋ ਰਿਪੋਰਟ – ਪੰਜਾਬ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ, ਪਰ ਅੱਜ, ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਕੱਲ੍ਹ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਜੋ ਕਿ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਦਰਜ

Read More
Punjab

ਹਰਪਾਲ ਚੀਮਾ ਅੱਜ ਕਰਨਗੇ ਬਜਟ ਪੇਸ਼

ਬਿਉਰੋ ਰਿਪੋਰਟ – ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਸਵੇਰੇ, ਚੀਮਾ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਬਜਟ ਦੀ ਕਾਪੀ ‘ਤੇ ਦਸਤਖਤ ਕੀਤੇ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਗਏ ਅਤੇ ਉਨ੍ਹਾਂ ਨੂੰ ਮਿਲੇ। ਬਜਟ ‘ਬਦਲਦਾ ਪੰਜਾਬ’

Read More
Others

ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਕੀਤਾ ਬਰੀ

ਮੁਹਾਲੀ : RSS ਆਗੂ ਰੁਲਦਾ ਸਿੰਘ ਹੱਤਿਆਕਾਂਡ ‘ਚ ਪਟਿਆਲਾ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ। ਸਾਲ 2009 ‘ਚ ਰਾਸ਼ਟਰੀ ਸਵੈਸੇਵਕ ਸੰਘ (RSS) ਆਗੂ ਰੁਲਦਾ ਸਿੰਘ ਦੀ ਹੱਤਿਆ ਕੀਤੀ ਗਈ ਸੀ। ਉਨ੍ਹਾਂ ਉੱਪਰ ਪਟਿਆਲਾ ‘ਚ ਗੋਲ਼ੀਆਂ ਚਲਾਈਆਂ ਗਈਆਂ ਸਨ। ਹਮਲੇ ‘ਚ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਕਾਰਨ ਇਕ ਹਫ਼ਤੇ ਬਾਅਦ ਉਨ੍ਹਾਂ ਦੀ ਮੌਤ ਹੋ

Read More
Punjab

ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੋਲੀ ਚਲਾਉਣ ਵਾਲੇ ਭਾਈ ਨਰਾਇਣ ਸਿੰਘ ਚੌੜਾ ਨੂੰ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਉਤੇ ਇਰਾਦਾ ਕਤਲ ਮਾਮਲੇ ਵਿਚ ਇਸ ਵੇਲੇ ਰੋਪੜ ਜੇਲ ਵਿਚ ਬੰਦ ਨਰਾਇਣ ਸਿੰਘ ਚੌੜਾ ਦੇ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਨ੍ਹਾਂ ਦੀ ਜ਼ਮਾਨਤ

Read More
India International

ਕੈਨੇਡਾ ਨੇ ਭਾਰਤ ਅਤੇ ਚੀਨ ’ਤੇ ਲਾਇਆ ਚੋਣਾਂ ’ਚ ਦਖ਼ਲ ਦੇਣ ਦਾ ਦੋਸ਼

ਕੈਨੇਡਾ ਭਾਰਤ ਸਬੰਧ ਕੈਨੇਡਾ ਵਿੱਚ ਪ੍ਰਧਾਨ ਮੰਤਰੀ ਬਦਲ ਗਏ, ਪਰ ਭਾਰਤ ਵਿਰੁੱਧ ਜ਼ਹਿਰ ਅੱਜ ਵੀ ਜਾਰੀ ਹੈ। ਹੁਣ ਕੈਨੇਡਾ ਨੇ ਫਿਰ ਭਾਰਤ ‘ਤੇ ਬੇਬੁਨਿਆਦ ਦੋਸ਼ ਲਗਾਏ ਹਨ। ਕੈਨੇਡਾ ਦੀ ਖੁਫੀਆ ਏਜੰਸੀ ਨੇ ਕਿਹਾ ਕਿ ਭਾਰਤ ਅਤੇ ਚੀਨ ਉਸਦੀਆਂ ਆਉਣ ਵਾਲੀਆਂ ਆਮ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਹ ਦੋਸ਼ ਦੋਵਾਂ ਦੇਸ਼ਾਂ ਨਾਲ

Read More
India

ਦਿੱਲੀ ਦੀ ਭਾਜਪਾ ਸਰਕਾਰ ਨੇ ਆਪਣਾ ਪਹਿਲਾ ਬਜਟ ਕੀਤੇ ਪੇਸ਼

ਦਿੱਲੀ ਸਰਕਾਰ ਦਾ ਅੱਜ ਪਹਿਲਾ ਬਜਟ ਪੇਸ਼ ਕੀਤਾ ਗਿਆ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ 1 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਦਿੱਲੀ ਦੀਆਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਵਾਲੀ ਮਹਿਲਾ ਸਮਰਿਧੀ ਯੋਜਨਾ ਲਈ 5100 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਆਯੁਸ਼ਮਾਨ ਯੋਜਨਾ ਲਈ 2144 ਹਜ਼ਾਰ ਕਰੋੜ ਰੁਪਏ ਦਾ

Read More
International Punjab

ਕੈਨੇਡਾ ‘ਚ ਪੰਜਾਬੀ ਕੁੜੀ ਨਾਲ ਦਿਨ ਦਿਹਾੜੇ ਹੱਥੋਪਾਈ

ਕੈਨੇਡਾ ਦੇ ਕੈਲਗਰੀ ਨਗਰ ਕੌਸਲ ਨੇੜੇ ਪੈਂਦੇ ਬੋ ਵੈਲੀ ਕਾਲਜ ਟ੍ਰੇਨ ਸਟੇਸ਼ਨ ’ਤੇ ਕਥਿਤ ਪੰਜਾਬੀ ਮੁਟਿਆਰ ਨਾਲ ਇਕ ਸਿਰ ਫਿਰੇ ਵਲੋਂ ਦਿਨ ਦਿਹਾੜੇ ਹੱਥੋਪਾਈ ਕਰਨ ਦੀ ਵੀਡੀਓ ਸਾਹਮਣੇ ਆਈ ਸੀ ਜਿਸ ਵਿਚ ਦਿਖ ਰਿਹਾ ਸੀ ਕਿ ਉਕਤ ਨੌਜਵਾਨ ਵੱਲੋਂ ਮੁਟਿਆਰ ਦੇ ਹੱਥੋਂ ਪਾਣੀ ਵਾਲੀ ਬੋਤਲ ਫੜਕੇ ਉਸ ਦੇ ਮੂੰਹ ’ਤੇ ਪਾਉਣ ਦੀ ਕੋਸ਼ਿਸ਼ ਕੀਤੀ। ਸਟੇਸ਼ਨ

Read More