International

ਈਰਾਨ ਅਤੇ ਇਜ਼ਰਾਈਲ ਦੀ ਜੰਗ ਦਾ ਅੱਜ 9ਵਾਂ ਦਿਨ

ਅੱਜ ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦਾ 9ਵਾਂ ਦਿਨ ਹੈ। ਇਸ ਦੌਰਾਨ, ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਅਨ ਸਾਰ ਨੇ ਦਾਅਵਾ ਕੀਤਾ ਹੈ ਕਿ ਇਜ਼ਰਾਈਲੀ ਫੌਜ ਦੇ ਹਮਲਿਆਂ ਨੇ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ 2-3 ਸਾਲ ਪਿੱਛੇ ਧੱਕ ਦਿੱਤਾ ਹੈ। ਇੱਕ ਅਖਬਾਰ ਨੂੰ ਦਿੱਤੀ ਇੰਟਰਵਿਊ ਵਿੱਚ, ਸਾਰ ਨੇ ਕਿਹਾ ਕਿ ਹਮਲੇ ਦਾ ਨਤੀਜਾ ਬਹੁਤ

Read More
India Punjab

ਸਿੰਧੂ-ਜੇਹਲਮ ਅਤੇ ਚਨਾਬ ਦੇ ਪਾਣੀਆਂ ‘ਤੇ ਫਿਰ ਛਿੜੀ ਬਹਿਸ, ਉਮਰ ਅਬਦੁੱਲਾ ਨੂੰ ‘ਆਪ’ ਦਾ ਤਿੱਖਾ ਜਵਾਬ

ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਪੰਜਾਬ ਸਮੇਤ ਹੋਰ ਰਾਜਾਂ ਨਾਲ ਸਿੰਧੂ ਨਦੀ ਦਾ ਪਾਣੀ ਸਾਂਝਾ ਕਰਨ ਤੋਂ ਇਨਕਾਰ ਕਰਨ ਦੇ ਬਿਆਨ ‘ਤੇ ਰਾਜਨੀਤਿਕ ਟਕਰਾਅ ਤੇਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਨੀਲ ਗਰਗ ਨੇ ਇਸ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਅਤੇ ਇਸਨੂੰ “ਰਾਸ਼ਟਰੀ ਸਰੋਤ ਦਾ ਰਾਜਨੀਤੀਕਰਨ” ਕਰਨ ਦੀ ਕੋਸ਼ਿਸ਼

Read More
Punjab

ਅੱਜ ਪੰਜਾਬ ‘ਚ ਦਾਖਲ ਹੋ ਸਕਦਾ ਹੈ ਮੌਨਸੂਨ, 16 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ

ਮੁਹਾਲੀ : ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਜਾਰੀ ਰਿਹਾ ਤਾਂ ਉਮੀਦ ਹੈ ਕਿ ਇਹ

Read More
India Punjab

ਪਾਣੀਆਂ ਦੇ ਬਿਆਨ ‘ਤੇ ਸਿਆਸਤ ਤੇਜ਼, ਅਕਾਲੀ ਦਲ ਨੇ ਉਮਰ ਅਬਦੁੱਲਾ ਨੂੰ ਦਿੱਤਾ ਜਵਾਬ

ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਪੰਜਾਬ ਨੂੰ ਪਾਣੀ ਨਾ ਦੇਣ ਬਿਆਨ ਨੇ ਪੰਜਾਬ ਚ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਮਰ ਅਬਦੁੱਲਾ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਹੀਦੇ । ਖਾਸ ਕਰਕੇ ਉਨ੍ਹਾਂ ਤੋਂ ਪੰਜਾਬ ਖਿਲਾਫ ਅਜਿਹੇ ਬਿਆਨਾਂ ਦੀ ਕੋਈ ਉਮੀਦ ਵੀ ਨਹੀਂ

Read More
Punjab

ਸੋਸ਼ਲ ਮੀਡੀਆ ’ਤੇ ਲੱਚਰ ਕੰਟੈਂਟ ’ਤੇ ਰੋਕ ਲਗਾਉਣ ਦੀ ਹਦਾਇਤ

ਪੰਜਾਬ ਵਿੱਚ ਸੋਸ਼ਲ ਮੀਡੀਆ ’ਤੇ ਅਸ਼ਲੀਲ ਅਤੇ ਹਿੰਸਕ ਸਮਗਰੀ ’ਤੇ ਰੋਕ ਲਗਾਉਣ ਲਈ ਚਾਇਲਡ ਕਮਿਸ਼ਨ ਨੇ ਸਾਈਬਰ ਸੈੱਲ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਚਾਇਲਡ ਕਮਿਸ਼ਨ ਨੇ ਸਾਈਬਰ ਸੈੱਲ ਨੂੰ ਪੱਤਰ ਭੇਜ ਕੇ ਸੋਸ਼ਲ ਮੀਡੀਆ ’ਤੇ ਅਸ਼ਲੀਲ ਭਾਸ਼ਾ, ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੀਡੀਓਜ਼ ਅਤੇ ਗਨ ਕਲਚਰ ਨੂੰ ਪ੍ਰਮੋਟ ਕਰਨ ਵਾਲੀ ਸਮਗਰੀ ’ਤੇ ਪੂਰਨ ਪਾਬੰਦੀ

Read More
India International Technology

ਇਤਿਹਾਸ ਦੀ ਸਭ ਤੋਂ ਵੱਡੀ ਆਨਲਾਈਨ ਡੇਟਾ ਚੋਰੀ! 16 ਅਰਬ ਲੋਕਾਂ ਦਾ ਡਾਟਾ ਲੀਕ!

ਗੂਗਲ, ​​ਐਪਲ ਅਤੇ ਫੇਸਬੁੱਕ ਖਾਤਿਆਂ ਦੀ ਵਰਤੋਂ ਕਰਨ ਵਾਲੇ 16 ਅਰਬ ਲੋਕਾਂ ‘ਤੇ ਇੱਕ ਖ਼ਤਰਾ ਮੰਡਰਾ ਰਿਹਾ ਹੈ।  ਇਤਿਹਾਸ ਦੇ ਸਭ ਤੋਂ ਵੱਡੇ ਡੇਟਾ ਉਲੰਘਣਾਵਾਂ ਵਿੱਚੋਂ ਇੱਕ ਵਿੱਚ, ਸਾਈਬਰ ਸੁਰੱਖਿਆ ਖੋਜਕਰਤਾਵਾਂ ਨੇ ਪਾਸਵਰਡਾਂ ਸਮੇਤ 16 ਅਰਬ ਲੌਗਇਨ Credentials ਦੇ ਲੀਕ ਹੋਣ ਦੀ ਪੁਸ਼ਟੀ ਕੀਤੀ ਹੈ। ਫੋਰਬਸ ਦੀ ਰਿਪੋਰਟ ਅਨੁਸਾਰ, ਸਾਈਬਰ ਸੁਰੱਖਿਆ ਖੋਜਕਰਤਾਵਾਂ ਨੇ ਖੁਲਾਸਾ ਕੀਤਾ

Read More
India International

ਕੈਨੇਡਾ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ, ਦਿੱਲੀ ਨਾਲ ਸਬੰਧਿਤ ਸੀ ਮ੍ਰਿਤਕ

ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ

Read More
India Punjab

ਕੇਂਦਰ ਸਰਕਾਰ ਨੇ ਪੰਜਾਬ ਦੀ 4 ਹਜ਼ਾਰ ਕਰੋੜ ਦੀ ਕਰਜ਼ਾ ਹੱਦ ਕੀਤੀ ਬਹਾਲ

ਮੁਹਾਲੀ : ਕੇਂਦਰ ਸਰਕਾਰ ਨੇ ਪੰਜਾਬ ਦੀ ਕਰਜ਼ਾ ਹੱਦ ’ਤੇ ਲਗਾਈ ਗਈ 16,477 ਕਰੋੜ ਰੁਪਏ ਦੀ ਕਟੌਤੀ ਵਿੱਚੋਂ 4,000 ਕਰੋੜ ਰੁਪਏ ਦੀ ਕਰਜ਼ਾ ਹੱਦ ਬਹਾਲ ਕਰ ਦਿੱਤੀ ਹੈ। ਇਸ ਵਿੱਚੋਂ ਪੰਜਾਬ ਸਰਕਾਰ ਨੂੰ 3,080 ਕਰੋੜ ਰੁਪਏ ਦਾ ਕਰਜ਼ਾ ਚਾਲੂ ਵਿੱਤੀ ਸਾਲ 2025-26 ਦੇ ਪਹਿਲੇ ਨੌਂ ਮਹੀਨਿਆਂ ਵਿੱਚ ਅਤੇ ਬਾਕੀ 920 ਕਰੋੜ ਰੁਪਏ ਆਖਰੀ ਤਿਮਾਹੀ ਵਿੱਚ

Read More
India

ਏਅਰ ਇੰਡੀਆ ਨੇ ਅੱਜ 8 ਉਡਾਣਾਂ ਕੀਤੀਆਂ ਰੱਦ

ਅੱਜ ਕੱਲ੍ਹ ਹਾਲਾਤ ਇੱਦਾ ਦੇ ਹੋ ਰਹੇ ਨੇ ਕਿ ਹਵਾਈ ਸਫਰ ਕਰਨ ਲਈ ਸੋਚਨਾ ਪੈ ਰਿਹਾ ਹੈ ਕਿਉਂਕਿ ਉਡਾਣਾ ਨੂੰ ਕਿਸੇ ਨਾ ਕਿਸੇ ਤਕਨੀਕੀ ਖ਼ਰਾਬੀ ਕਾਰਨ ਵਾਰ ਵਾਰ ਰੱਦ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਹੀ ਹੁਣ ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ 8 ਉਡਾਣਾਂ ਰੱਦ ਕੀਤੀਆਂ ਹਨ। ਜਾਣਕਾਰੀ ਮੁਤਾਬਕ ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ

Read More
Punjab

ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਾਬਾ ਫ਼ਰਾਰ, ਲੋਕਾਂ ਨੇ ਡੇਰਾ ਬੰਦ ਕਰਨ ਦੀ ਕੀਤੀ ਮੰਗ

ਲੁਧਿਆਣਾ ਵਿੱਚ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਬਾਬੇ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਇੱਕ ਕੇਸ ਦਰਜ ਕੀਤਾ ਗਿਆ ਹੈ ਪਰ ਮੁਲਜ਼ਮ ਬਾਬਾ ਅਜੇ ਵੀ ਫਰਾਰ ਹੈ। ਇਹ ਵੀਡੀਓ ਜਗਰਾਉਂ ਦੇ ਤਲਵੰਡੀ ਖੁਰਦ ਪਿੰਡ ਵਿੱਚ ਸਥਿਤ ਭੂਰੀ ਵਾਲਾ ਡੇਰਾ ਦੇ ਮੁਖੀ ਸ਼ੰਕਰਾ ਨੰਦ ਦਾ ਹੈ। ਵੀਡੀਓ ਵਿੱਚ ਡੇਰੇ ਦਾ ਮੁਖੀ ਇੱਕ ਔਰਤ

Read More