BBMB ਮਾਮਲੇ ’ਚ ਪੰਜਾਬ ਸਰਕਾਰ ਨੂੰ ਝਟਕਾ, HC ਨੇ ਪੰਜਾਬ ਸਰਕਾਰ ਦੀ ਪਟੀਸ਼ਨ ਕੀਤੀ ਖਾਰਿਜ
- by Gurpreet Singh
- April 22, 2026
- 0 Comments
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਬੀਐਮਬੀ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਪਿਛਲੇ ਸਾਲ ਪਹਿਲਾਂ ਹੀ ਹੋ ਚੁੱਕੀ ਹੈ। ਸਰਕਾਰ ਨੂੰ ਆਪਣਾ ਕੇਸ ਕੇਂਦਰ ਸਰਕਾਰ ਕੋਲ ਪੇਸ਼ ਕਰਨਾ ਚਾਹੀਦਾ ਹੈ। ਇਹ ਪਟੀਸ਼ਨ ਉਦੋਂ ਦਾਇਰ ਕੀਤੀ ਗਈ
ਪਹਿਲਗਾਮ ਹਮਲੇ ਦਾ ਇੱਕ ਸਾਲ, ਪੀੜਤਾਂ ਦੇ ਜ਼ਖ਼ਮ ਹਾਲੇ ਵੀ ਅੱਲੇ
- by Gurpreet Singh
- April 22, 2026
- 0 Comments
ਜੰਮੂ-ਕਸ਼ਮੀਰ ਦੇ ਪਹਿਲਗਾਮ ਇਲਾਕੇ ਵਿੱਚ ਹੋਏ ਦਰਦਨਾਕ ਹਮਲੇ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ, ਪਰ ਇਸ ਹਮਲੇ ਨਾਲ ਜੁੜੀਆਂ ਯਾਦਾਂ ਅਤੇ ਪੀੜਤ ਪਰਿਵਾਰਾਂ ਦੇ ਜ਼ਖਮ ਅੱਜ ਵੀ ਤਾਜ਼ਾ ਹਨ। ਬੀਤੇ ਸਾਲ ਬੈਸਾਰਨ ਵਾਦੀ ਦੀ ਖੂਬਸੂਰਤ ਧਰਤੀ ਉਸ ਵੇਲੇ ਖੂਨ ਨਾਲ ਰੰਗੀ ਗਈ ਸੀ ਜਦੋਂ ਆਤੰਕੀ ਹਮਲੇ ਵਿੱਚ 26 ਬੇਗੁਨਾਹ ਲੋਕਾਂ ਦੀ ਜਾਨ ਚਲੀ
ਪਰਸੋਂ ਨੂੰ ਸਮਾਪਤ ਹੋਵੇਗਾ ਸਮਾਣਾ ਟਾਵਰ ਮੋਰਚਾ, 18 ਮਹੀਨਿਆਂ ਬਾਅਦ ਟਾਵਰ ਤੋਂ ਉਤਰਨਗੇ ਗੁਰਜੀਤ ਸਿੰਘ ਖ਼ਾਲਸਾ
- by Gurpreet Singh
- April 22, 2026
- 0 Comments
ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਚੱਲ ਰਿਹਾ ਟਾਵਰ ਮੋਰਚਾ ਹੁਣ ਆਪਣੇ ਅੰਤਿਮ ਪੜਾਅ ’ਚ ਪਹੁੰਚ ਗਿਆ ਹੈ। ਪੰਜਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਉਣ ਤੋਂ ਬਾਅਦ ਮੋਰਚੇ ਦੇ ਆਗੂਆਂ ਵੱਲੋਂ ਜਿੱਤ ਦਾ ਐਲਾਨ ਕਰਦੇ ਹੋਏ ਦੱਸਿਆ ਗਿਆ ਹੈ ਕਿ ਪਰਸੋਂ ਇਹ ਮੋਰਚਾ ਸਮਾਪਤ ਕੀਤਾ ਜਾਵੇਗਾ। ਇਸ ਮੌਕੇ ਅੱਜ ਮੋਰਚੇ ’ਤੇ ਸ੍ਰੀ ਅਖੰਡ ਪਾਠ ਸਾਹਿਬ ਦਾ
ਅਮਰੀਕਾ ਨੇ ਜੰਗਬੰਦੀ ਵਧਾਉਣ ਦਾ ਕੀਤਾ ਐਲਾਨ
- by Gurpreet Singh
- April 22, 2026
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਨੇ ਈਰਾਨ ਨਾਲ ਚੱਲ ਰਹੀ ਜੰਗਬੰਦੀ ਨੂੰ ਪਾਕਿਸਤਾਨ ਦੀ ਬੇਨਤੀ ‘ਤੇ ਵਧਾ ਦਿੱਤਾ ਹੈ। ਹਾਲਾਂਕਿ ਟਰੰਪ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਇਹ ਜੰਗਬੰਦੀ ਕਿੰਨੇ ਸਮੇਂ ਲਈ ਵਧਾਈ ਗਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਮਲੇ ਤਤਕਾਲ ਰੋਕ ਦਿੱਤੇ ਗਏ ਹਨ ਪਰ ਈਰਾਨ ਉੱਤੇ
