International

ਈਰਾਨ ਅਤੇ ਇਜ਼ਰਾਈਲ ਦੀ ਜੰਗ ਦਾ 6ਵਾਂ ਦਿਨ, ਜਲਦੀ ਹੀ ਜੰਗ ਦਾ ਹਿੱਸਾ ਬਣ ਸਕਦਾ ਹੈ ਅਮਰੀਕਾ !

ਈਰਾਨ ਅਤੇ ਇਜ਼ਰਾਈਲ ਵਿਚਕਾਰ ਪਿਛਲੇ 5 ਦਿਨਾਂ ਤੋਂ ਹਿੰਸਕ ਟਕਰਾਅ ਚੱਲ ਰਿਹਾ ਸੀ, ਹੁਣ ਖਮੇਨੀ ਦੇ ਪੋਸਟ ਨੂੰ ਯੁੱਧ ਦਾ ਅਧਿਕਾਰਤ ਐਲਾਨ ਮੰਨਿਆ ਜਾ ਰਿਹਾ ਹੈ। ਯਾਨੀ ਹੁਣ ਇਸਨੂੰ ਟਕਰਾਅ ਦੀ ਬਜਾਏ ਯੁੱਧ ਕਿਹਾ ਜਾਵੇਗਾ। ਕਈ ਮੀਡੀਆ ਰਿਪੋਰਟਾਂ ਅਨੁਸਾਰ, ਅਮਰੀਕਾ ਵੀ ਜਲਦੀ ਹੀ ਇਸ ਵਿੱਚ ਸ਼ਾਮਲ ਹੋ ਸਕਦਾ ਹੈ। ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਖਮੇਨੀ

Read More
Punjab

ਗਲਾ ਘੁੱਟ ਕੇ ਹੋਇਆ ਕੰਚਨ ਕੁਮਾਰੀ ਦਾ ਕਤਲ, ਪੋਸਟਮਾਰਟਮ ਦੀ ਰਿਪੋਰਟ ‘ਚ ਹੋਇਆ ਖੁਲਾਸਾ

ਕੰਚਨ ਕੁਮਾਰੀ ਕਤਲ ਕੇਸ ਵਿੱਚ ਅਹਿਮ ਖੁਲਾਸਾ ਹੋਇਆ ਹੈ,ਪੋਸਟਮਾਰਟਮ ਰਿਪੋਰਟ ਅਨੁਸਾਰ, ਉਸ ਨੂੰ ਗਲਾ ਘੁੱਟ ਕੇ ਮਾਰਿਆ ਗਿਆ ਸੀ, ਪਰ ਬਲਾਤਕਾਰ ਦੀ ਪੁਸ਼ਟੀ ਅਜੇ ਨਹੀਂ ਹੋਈ। ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ, ਜਿਸ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ, ਕਤਲ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਤੋਂ ਯੂਏਈ ਭੱਜ ਗਿਆ। ਪੁਲਿਸ ਨੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ

Read More
Punjab

ਲੁਧਿਆਣਾ ‘ਚ ਰਾਸ਼ਨ-ਸੂਟ ਵੰਡਦੀ ਫੜੀ ਔਰਤ, ਵੋਟ ਖਰੀਦਣ ਦਾ ਲੱਗਿਆ ਦੋਸ਼

ਲੰਘੇ ਕੱਲ੍ਹ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਥੰਮ ਗਿਆ।  ਚੋਣ ਪ੍ਰਚਾਰ ਦੇ ਆਖਰੀ ਦਿਨ ਸਾਰੀਆਂ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਾਈ ਹੈ। ਇਹ ਚੋਣ ਕਿਸੇ ਵੀ ਤਰ੍ਹਾਂ ਸੱਤਾ ਵਿੱਚ ਕੋਈ ਬਦਲਾਅ ਨਹੀਂ ਲਿਆ ਸਕਦੀ ਪਰ ਇਸਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ

Read More
Punjab

ਪੰਜਾਬ ‘ਚ ਗਰਜ ਚਮਕ ਨਾਲ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ

ਪਿਛਲੇ ਦੋ ਦਿਨਾਂ ਤੋਂ ਪੰਜਾਬ ਸਮੇਤ ਚੰਡੀਗੜ੍ਹ ’ਚ ਪੈ ਰਹੇ ਹਲਕੇ ਅਤੇ ਭਾਰੀ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਸਵੇਰ ਤੋਂ ਹੀ, ਚੰਡੀਗੜ੍ਹ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕਾ ਅਤੇ ਭਾਰੀ ਮੀਂਹ ਪੈ ਰਿਹਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ

Read More
Punjab Religion

ਸਿੱਖ ਜਥਾ ਗੁਰਦੁਆਰਿਆਂ ਲਈ ਨਹੀਂ ਜਾਵੇਗਾ ਪਾਕਿਸਤਾਨ, ਭਾਰਤ-ਪਾਕਿ ਵਿਵਾਦ ਸਬੰਧੀ SGPC ਦਾ ਫੈਸਲਾ

ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਸਰਹੱਦੀ ਤਣਾਅ ਦੇ ਮੱਦੇਨਜ਼ਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ। ਹਰ ਸਾਲ, ਇਹ ਜਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਦੇ ਗੁਰਦੁਆਰਿਆਂ ਦੀ ਯਾਤਰਾ ਲਈ ਰਵਾਨਾ ਹੁੰਦਾ ਸੀ। ਇਸ ਸਾਲ ਇਹ ਯਾਤਰਾ 29 ਜੂਨ ਨੂੰ ਲਾਹੌਰ

Read More
Others

Apple ਨੂੰ ਟੱਕਰ ਦੇਣ ਜਾ ਰਹੇ ਟਰੰਪ, ਲਾਂਚ ਕਰਨਗੇ Trump Mobile

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਪਲ, ਗੂਗਲ ਅਤੇ ਸੈਮਸੰਗ ਵਰਗੀਆਂ ਤਕਨੀਕੀ ਕੰਪਨੀਆਂ ’ਤੇ ਅਮਰੀਕਾ ਵਿੱਚ ਸਮਾਰਟਫੋਨ ਨਿਰਮਾਣ ਲਈ ਦਬਾਅ ਵਧਾ ਦਿੱਤਾ ਹੈ। ਟਰੰਪ ਨੇ ਐਪਲ ਦੇ ਸੀਈਓ ਟਿਮ ਕੁੱਕ ਨੂੰ ਸਪੱਸ਼ਟ ਕੀਤਾ ਕਿ ਭਾਰਤ ਜਾਂ ਹੋਰ ਦੇਸ਼ਾਂ ਦੀ ਬਜਾਏ ਅਮਰੀਕਾ ਵਿੱਚ ਆਈਫੋਨ ਬਣਾਏ ਜਾਣ, ਨਹੀਂ ਤਾਂ 25% ਟੈਰਿਫ ਦਾ ਸਾਹਮਣਾ ਕਰਨਾ ਪਵੇਗਾ। ਇਸ ਧਮਕੀ ਨਾਲ

Read More
Punjab

ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਰਮਨਦੀਪ ਸਿੰਘ ਨੂੰ ਪਟਿਆਲਾ ਤੋਂ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ ਅਤੇ ਦੁਪਹਿਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੀਪਿਕਾ ਨੂੰ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਧਮਕੀ ਮਿਲੀ ਸੀ, ਜਿਸ ਤੋਂ

Read More
India Punjab Sports

ਕੰਚਨ ਕੁਮਾਰੀ ਕਤਲ ਕੇਸ ਬਾਰੇ ਬੋਲੇ ਹਰਭਜਨ ਸਿੰਘ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਗੇਂਦਬਾਜ਼ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹਰਭਜਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਨੇਡਾ ਫੇਰੀ ਤੋਂ ਪਹਿਲਾਂ ਕੰਚਨ ਕੁਮਾਰੀ ਉਰਫ ਕਮਲ ਭਾਬੀ ਦੇ ਦੋਸ਼ੀਆਂ ਅਤੇ ਕੈਨੇਡਾ ‘ਚ ਖਾਲਿਸਤਾਨੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਸੋਮਵਾਰ ਸ਼ਾਮ ਨੂੰ ਜਲੰਧਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਭਜਨ

Read More
India Religion

ਅਮਰਨਾਥ ਯਾਤਰਾ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ

ਪਹਿਲਗਾਮ ਘਟਨਾ ਦੇ ਚਲਦਿਆਂ ਹੁਣ ਅਮਰਨਾਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜੰਮੂ-ਕਸ਼ਮੀਰ ਸਰਕਾਰ ਨੇ ਪੂਰੇ ਯਾਤਰਾ ਰੂਟ ਨੂੰ ‘ਨੋ ਫਲਾਈਂਗ ਜ਼ੋਨ’ ਐਲਾਨ ਦਿੱਤਾ ਹੈ। ਇਸ ਦੇ ਤਹਿਤ ਅਮਰਨਾਥ ਯਾਤਰਾ ਦੇ ਪਹਿਲਗਾਮ ਅਤੇ ਬਾਲਟਾਲ ਦੋਵਾਂ ਰੂਟਾਂ ‘ਤੇ ਹਰ ਤਰ੍ਹਾਂ ਦੇ ਹਵਾਈ ਉਪਕਰਣ – ਡਰੋਨ, ਯੂਏਵੀ ਅਤੇ ਗੁਬਾਰੇ ‘ਤੇ ਪਾਬੰਦੀ ਹੋਵੇਗੀ। ਇਹ ਫੈਸਲਾ

Read More
International

ਇਜ਼ਰਾਈਲ ਅਤੇ ਈਰਾਨ ਬਾਰੇ G-7 ਬਿਆਨ ਆਇਆ ਸਾਹਮਣੇ, ਇਜ਼ਰਾਈਲ ਦਾ ਕੀਤਾ ਸਮਰਥਨ

ਇਜ਼ਰਾਈਲ-ਈਰਾਨ ਤਣਾਅ ਦਾ ਪ੍ਰਭਾਵ ਕੈਨੇਡਾ ਦੇ ਅਲਬਰਟਾ ਸੂਬੇ ਦੇ ਕਨਾਨਾਸਕਿਸ ਵਿੱਚ ਚੱਲ ਰਹੇ G7 ਸੰਮੇਲਨ ਵਿੱਚ ਦਿਖਾਈ ਦੇ ਰਿਹਾ ਹੈ। ਸੰਮੇਲਨ ਦੇ ਪਹਿਲੇ ਦਿਨ G7 ਦੇਸ਼ਾਂ ਨੇ ਇਜ਼ਰਾਈਲ ਦਾ ਸਮਰਥਨ ਕੀਤਾ। ਮੰਗਲਵਾਰ ਸਵੇਰੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਕਿ ਇਜ਼ਰਾਈਲ ਨੂੰ ਸਵੈ-ਰੱਖਿਆ ਦਾ ਅਧਿਕਾਰ ਹੈ। ਈਰਾਨ ਕੋਲ ਕਦੇ ਵੀ ਪ੍ਰਮਾਣੂ ਹਥਿਆਰ ਨਹੀਂ ਹੋਣੇ ਚਾਹੀਦੇ।

Read More