ਕੀ ਸਰਕਾਰ ਕਿਸਾਨਾਂ ਦੇ ਮੋਰਚਿਆਂ ਨੂੰ ਚੁੱਕਣ ਜਾ ਰਹੀ ਹੈ?
ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 1 ਸਾਲ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਕੇਂਦਰ ਸਰਕਾਰ ਹੋ ਰਹੀ ਮੀਟਿੰਗ ਖਤਮ ਹੋ ਗਈ ਹੈ। ਇਸ ਤੋਂ ਬਾਅਦ ਅਗਲੀ ਮੀਟਿੰਗ 4 ਮਈ ਨੂੰ ਚੰਡੀਗੜ ਵਿਚ ਹੀ ਹੋਵੇਗੀ। ਇਸ ਦੇ ਨਾਲ ਹੀ ਇਹ ਵੀ ਦੱਸਣਾ ਜਰੂਰੀ ਹੈ ਕਿ ਅੱਜ ਸ਼ੰਭੂ
