Punjab

ਅਕਾਲੀ ਦਲ ਦੇ ਸੰਸਦੀ ਬੋਰਡ ਅਤੇ ਚੋਣ ਆਬਜ਼ਰਵਰਾਂ ਦੀ ਮੀਟਿੰਗ ਜਾਰੀ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਅਤੇ ਚੋਣ ਆਬਜ਼ਰਵਰਾਂ ਦੀ ਵੀ ਮੀਟਿੰਗ ਰੱਖੀ ਗਈ ਹੈ. ਜਿਸ ਦੇ ਲਈ ਸਾਰੇ ਲੀਡਰ ਅਤੇ ਹੋਰ ਚੰਡੀਗੜ੍ਹ ਦਫਤਰ ਪਹੁੰਚ ਗਏ ਨੇ. ਮੀਟਿੰਗ ‘ਚ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਮੰਥਨ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸੂਬੇ ਦੇ  ਮੌਜੂਦਾ ਹਲਾਤਾਂ ਬਾਰੇ ਵੀ ਮੰਥਨ ਕੀਤਾ ਜਾਵੇਗਾ।

Read More
India Punjab

ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ, MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਵਾਪਸ ਲਿਆਵੇਗੀ ਪੰਜਾਬ

ਆਸਾਮ : ਡਿਬ੍ਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ 7 ਸਾਥੀਆਂ ਨੂੰ ਅੱਜ ਪੰਜਾਬ ਲਿਆਂਦਾ ਜਾ ਸਕਦਾ ਹੈ। ਕਿਉਂਕਿ ਪਿਛਲੇ ਦਿਨੀਂ NSA ਦਾ ਸਾਲ ਪੂਰਾ ਹੋਣ ‘ਤੇ ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ NSA ਅੱਗੇ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ

Read More
India Punjab Religion

ਹਿਮਾਚਲ ’ਚ ਪੰਜਾਬੀ ਤੇ ਸਿੱਖ ਨੌਜਵਾਨਾਂ ਨਾਲ ਧੱਕਾ ਹਰਗਿਜ਼ ਪ੍ਰਵਾਨ ਨਹੀਂ, ਨੌਜਵਾਨਾਂ ਦੇ ਹੱਕ ‘ਚ ਖੜ੍ਹੇ ਜਥੇਦਾਰ ਕੁਲਦੀਪ ਸਿੰਘ

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਹਿਮਾਚਲ ਦੇ ਮਨਾਲੀ ਤੋਂ ਕਈ ਵੀਡੀਓ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿੱਚ ਪੰਜਾਬ ਨੌਜਵਾਨਾਂ ਨੂੰ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਦੀ ਤਸਵੀਰ ਵਾਲਾ ਝੰਡਾ ਉਤਾਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉੱਥੇ ਦੇ ਸਥਾਨਿਕ ਲੋਕਾਂ ਅਤੇ ਪੁਲਿਸ ਪ੍ਰਸਾਸ਼ਨ ਪੰਜਾਬ ਦੇ ਨੌਜਵਾਨਾਂ ਦੇ ਵਾਹਨ ਰੋਕ ਕੇ ਉਨ੍ਹਾਂ ਦੇ ਵਾਹਨਾਂ ਤੋਂ

Read More
Punjab

ਅੰਮ੍ਰਿਤਸਰ ਮੰਦਰ ’ਤੇ ਗ੍ਰਨੇਡ ਸੁੱਟਣ ਵਾਲਿਆਂ ਦਾ ਐਨਕਾਊਂਟਰ

ਅੰਮ੍ਰਿਤਸਰ ਦੇ ਮੰਦਰ ‘ਤੇ ਹੱਥਗੋਲੇ ਸੁੱਟਣ ਵਾਲਿਆਂ ਨਾਲ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ ‘ਤੇ ਹੋਟਲ ਰੈਡੀਸਨ ਨੇੜੇ ਹੋਇਆ। ਇਸ ਮੁਕਾਬਲੇ ਵਿੱਚ ਬਦਮਾਸ਼ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ ਹੈ। ਜਿਸ ਦੀ ਬਾਅਦ ਵਿੱਚ ਮੌਤ ਹੋ ਗਈ ਜਦੋਂ ਕਿ ਉਸਦਾ ਸਾਥੀ ਵਿਸ਼ਾਲ ਉਰਫ਼ ਚੂਈ ਫਰਾਰ ਹੋ ਗਿਆ। ਪੁਲਿਸ ਨੂੰ ਮਿਲੀ ਖਾਸ ਜਾਣਕਾਰੀ ਦੇ ਆਧਾਰ ‘ਤੇ,

Read More
Punjab Religion

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰ‌ਤ੍ਰਿੰਗ ਕਮੇਟੀ ਦੀ ਅਹਿਮ ਮੀ‌ਟਿੰਗ ਅੱਜ 17 ਮਾਰਚ ਨੂੰ ਦੁਪਹਿਰ 12.00 ਵਜੇ ਚੰਡੀਗੜ੍ਹ ਵਿਚ ਹੋ ਰਹੀ ਹੈ। ਇਸ ਵਿਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ।  ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ

Read More
Punjab

ਪਟਿਆਲਾ ‘ਚ ਪੁਲਿਸ ਇੰਸਪੈਕਟਰਾਂ ਵੱਲੋਂ ਫੌਜੀ ਕਰਨਲ ਦੀ ਕੁੱਟਮਾਚ, ਪਤਨੀ ਨੇ ਮੀਡੀਆ ਅੱਗੇ ਕੀਤੇ ਕਈ ਖੁਲਾਸੇ

ਪਟਿਆਲਾ ਤੋਂ ਇੱਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ ਵੱਲੋਂ ਫੌਜ ਦੇ ਕਰਨਲ ਦੀ ਕੁੱਟਮਾਰ ਕੀਤੀ ਗਈ ਹੈ। ਇਸਜੀ ਵੀਡੀਓ ਸੋਸ਼ਮ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਪਟਿਆਲੇ ‘ਚ ਰਾਜਿੰਦਰਾ ਹਸਪਤਾਲ ਨੇੜੇ ਪਾਰਕਿੰਗ ਦੇ ਰੌਲੇ ਕਾਰਨ ਪੁਲਿਸ ਦੇ ਇੰਸਪੈਕਟਰਾਂ ਨੇ ਭਾਰਤੀ ਫੌਜ ਦੇ ਕਰਨਲ ਅਤੇ ਉਸਦੇ ਪੁੱਤਰ

Read More
Punjab

ਮੋਗਾ ਵਿੱਚ ਪੁਲਿਸ ਨਾਲ ਮੁਠਭੇੜ ’ਚ ਗੈਂਗਸਟਰ ਜ਼ਖਮੀ

ਮੋਗਾ : ਅੱਜ ਸਵੇਰ ਸਮੇਂ ਮੋਗਾ ਵਿਚ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ।  ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ ਜਿਸ ਤੋਂ ਬਾਅਦ ਉਸ ਨੂੰ ਜਖ਼ਮੀ ਹਸਪਤਾਲ ਵਿੱਚ ਇਲਾਜ਼ ਲਈ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਕੁਝ ਦਿਨ ਪਹਿਲਾਂ ਪਿੰਡ ਡੱਲਾ ਵਿੱਚ ਕਿਸੇ ਘਰ ਉੱਪਰ ਗੋਲੀਬਾਰੀ ਕੀਤੀ ਸੀ। ਮੁਲਜ਼ਮ ਪਾਸੋਂ 32 ਬੋਰ ਦਾ ਇਕ

Read More
International

ਪਾਕਿਸਤਾਨ ਵਿੱਚ ਇੱਕ ਦਿਨ ਵਿੱਚ ਦੋ ਹਮਲੇ, ਐਤਵਾਰ ਸ਼ਾਮ ਨੂੰ ਗਵਾਦਰ ਬੰਦਰਗਾਹ ‘ਤੇ ਹੋਈ ਗੋਲੀਬਾਰੀ

ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਐਤਵਾਰ ਦੇਰ ਸ਼ਾਮ ਗਵਾਦਰ ਕੋਸਟ ਗਾਰਡ ‘ਤੇ ਹਮਲਾ ਹੋਇਆ। ਮੀਡੀਆ ਰਿਪੋਰਟਾਂ ਅਨੁਸਾਰ, ਇੱਥੇ ਸੁਰੱਖਿਆ ਬਲਾਂ ਅਤੇ ਹਮਲਾਵਰ ਲੜਾਕਿਆਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਈਆਂ। ਕੁਝ ਲੜਾਕੇ ਹਥਿਆਰਾਂ ਨਾਲ ਤੱਟ ਰੱਖਿਅਕਾਂ ਵਿੱਚ ਦਾਖਲ ਹੋਏ ਅਤੇ ਉੱਥੋਂ ਹਮਲਾ ਕੀਤਾ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਲੜਾਕੂ ਬੀ.ਐਲ.ਏ. ਨਾਲ ਜੁੜੇ

Read More