Punjab

ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਮੁਹਾਲੀ ਕੋਰਟ ਨੇ 14 ਦਿਨ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਕੋਰਟ ਨੇ 14 ਦਿਨਾਂ ਲਈ ਨਿਆਂਪਾਲਿਕ ਹਿਰਾਸਤ (ਜਿਊਡੀਸ਼ੀਅਲ ਕਸਟਡੀ) ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਅੱਜ 11 ਦਿਨਾਂ ਦੇ ਰਿਮਾਂਡ ਮਗਰੋਂ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ

Read More
India International

ਭਾਰਤ ਵਿੱਚ ਰਾਇਟਰਜ਼ ਨਿਊਜ਼ ਏਜੰਸੀ ਦਾ ਐਕਸ ਅਕਾਊਂਟ ‘ਤੇ ਰੋਕ

ਭਾਰਤ ਵਿੱਚ ‘ਕਾਨੂੰਨੀ ਮੰਗ’ ਦੇ ਆਧਾਰ ‘ਤੇ ਅੰਤਰਰਾਸ਼ਟਰੀ ਨਿਊਜ਼ ਏਜੰਸੀ ਰਾਇਟਰਜ਼ ਦੇ ਅਧਿਕਾਰਤ X ਖਾਤੇ ‘ਤੇ ਪਾਬੰਦੀ ਲਗਾਈ ਗਈ ਹੈ। ਰਾਇਟਰਜ਼ ਨੇ ਅਜੇ ਇਸ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ। ਹਾਲਾਂਕਿ, ਰਾਇਟਰਜ਼ ਦੇ ਹੋਰ ਖਾਤੇ ਜਿਵੇਂ ਰਾਇਟਰਜ਼ ਟੈਕ ਨਿਊਜ਼, ਫੈਕਟ ਚੈੱਕ, ਪਿਕਚਰਸ, ਏਸ਼ੀਆ, ਅਤੇ ਚਾਈਨਾ ਅਜੇ ਵੀ ਸਰਗਰਮ ਹਨ। X ਅਨੁਸਾਰ, ਕਈ ਦੇਸ਼ਾਂ ਵਿੱਚ ਕਾਨੂੰਨ

Read More
Punjab

ਮਜੀਠੀਆ ਦੀ ਪੇਸ਼ੀ, ਪੁਲਿਸ ਨੇ ਰਾਹ ਅਤੇ ਘਰਾਂ ‘ਚ ਡੱਕੇ ਅਕਾਲੀ ਆਗੂ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ 7 ਜੁਲਾਈ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਅਦਾਲਤ ਵਿੱਚ ਚਾਰ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੇਸ਼ ਕੀਤਾ ਜਾਵੇਗਾ। ਇਸੇ ਦੌਰਾ ਪੁਲਿਸ ਵੱਲੋਂ ਅਕਾਲੀ ਆਗੂਆਂ ਦੀ ਫੜੋ ਪੜਾਈ

Read More
Punjab

ਦੋਸਤ ਨੂੰ ਚਕਾਉਣੀ ਪਈ ਯਾਰ ਦੀ ਕੋਰਟ ਮੈਰਿਜ ਦੀ ਕੀਮਤ, ਚਿਹਰਾ ਕਾਲਾ ਕਰ ਪਿੰਡ ‘ਚ ਘੁੰਮਾਇਆ

ਲੁਧਿਆਣਾ ਵਿੱਚ, ਇੱਕ ਕੋਰਟ ਮੈਰਿਜ ਨਾਲ ਜੁੜੇ ਝਗੜੇ ਵਿੱਚ, ਕੁੜੀ ਵਾਲੇ ਪੱਖ ਨੇ ਇੱਕ ਨੌਜਵਾਨ ਨਾਲ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਕੁਝ ਨੌਜਵਾਨਾਂ ਨੇ ਨਾ ਸਿਰਫ਼ ਉਸਦਾ ਚਿਹਰਾ ਕਾਲਾ ਕਰ ਦਿੱਤਾ, ਸਗੋਂ ਉਸਦੀ ਦਾੜ੍ਹੀ ਅਤੇ ਮੁੱਛਾਂ ਵੀ ਕੱਟ ਦਿੱਤੀਆਂ ਅਤੇ ਉਸਨੂੰ ਅਰਧ ਨਗਨ ਹਾਲਤ ਵਿੱਚ ਪਿੰਡ ਵਿੱਚ ਘੁੰਮਾਇਆ। ਉਸਨੂੰ ਕਿਸੇ ਤਰ੍ਹਾਂ ਮੁਆਫ਼ੀ ਮੰਗ

Read More
International

ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ GIC ਰਕਮ ਹੋਰ ਵਧਾਈ

ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਸਖ਼ਤ ਨਿਯਮ ਜਾਰੀ ਕੀਤੇ ਹਨ। 1 ਸਤੰਬਰ 2025 ਤੋਂ, ਕੈਨੇਡਾ ਵਿੱਚ ਪੜ੍ਹਾਈ ਲਈ ਆਉਣ ਵਾਲੇ ਵਿਦਿਆਰਥੀਆਂ ਨੂੰ Guaranteed Investment Certificate (GIC) ਵਜੋਂ CAD $22,895 (ਲਗਭਗ ₹14.5 ਲੱਖ) ਦਿਖਾਉਣੀ ਪਵੇਗੀ, ਜੋ ਪਹਿਲਾਂ CAD $20,635 ਸੀ। ਇਹ ਨਿਯਮ Student Direct Stream (SDS) ਰਾਹੀਂ ਅਰਜ਼ੀ ਦੇਣ ਵਾਲਿਆਂ ‘ਤੇ ਲਾਗੂ ਹੋਵੇਗਾ। ਸਰਕਾਰ

Read More
International

ਐਲੋਨ ਮਸਕ ਵੱਲੋਂ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ, ਕਿਹਾ-ਰਿਪਬਲਿਕਨ ਅਤੇ ਡੈਮੋਕਰੇਟ ਦੋਵੇਂ ਭ੍ਰਿਸ਼ਟ ਪਾਰਟੀਆਂ

ਅਰਬਪਤੀ ਕਾਰੋਬਾਰੀ ਐਲਨ ਮਸਕ ਨੇ ਸ਼ਨੀਵਾਰ ਨੂੰ ਅਮਰੀਕਾ ਵਿੱਚ ਇੱਕ ਨਵੀਂ ਰਾਜਨੀਤਿਕ ਪਾਰਟੀ ‘ਅਮਰੀਕਾ ਪਾਰਟੀ’ ਦੇ ਗਠਨ ਦਾ ਐਲਾਨ ਕੀਤਾ। ਉਨ੍ਹਾਂ ਨੇ ਇਸ ਜਾਣਕਾਰੀ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਾਂਝਾ ਕਰਦਿਆਂ ਕਿਹਾ ਕਿ ਇਹ ਪਾਰਟੀ ਅਮਰੀਕੀਆਂ ਨੂੰ ਦੋ-ਪਾਰਟੀ ਪ੍ਰਣਾਲੀ (ਰਿਪਬਲਿਕਨ ਅਤੇ ਡੈਮੋਕ੍ਰੇਟ) ਤੋਂ ਆਜ਼ਾਦੀ ਦਿਵਾਏਗੀ। ਮਸਕ ਦਾ ਦਾਅਵਾ ਹੈ ਕਿ ਦੋਵੇਂ ਪ੍ਰਮੁੱਖ ਪਾਰਟੀਆਂ

Read More
International

ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹ ਕਾਰਨ ਹੁਣ ਤੱਕ 51 ਲੋਕਾਂ ਦੀ ਮੌਤ: 27 ਕੁੜੀਆਂ ਲਾਪਤਾ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਤੋਂ ਬਾਅਦ ਗੁਆਡਾਲੁਪ ਨਦੀ ਵਿੱਚ ਅਚਾਨਕ ਆਏ ਹੜ੍ਹ ਕਾਰਨ ਹੁਣ ਤੱਕ 51 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਲਗਭਗ 27 ਕੁੜੀਆਂ ਲਾਪਤਾ ਹਨ। ਗੁਆਡਾਲੁਪ ਨਦੀ ਦੇ ਨੇੜੇ ਇੱਕ ਕੁੜੀਆਂ ਦਾ ਸਮਰ ਕੈਂਪ ਸੀ, ਜੋ ਹੜ੍ਹ ਵਿੱਚ ਫਸ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਿਰਫ਼ 45

Read More
India Religion

ਅਮਰਨਾਥ ਯਾਤਰਾ- ਤਿੰਨ ਦਿਨਾਂ ਵਿੱਚ 48,000 ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਅਮਰਨਾਥ ਯਾਤਰਾ ਦੇ ਤੀਜੇ ਦਿਨ, 21,109 ਸ਼ਰਧਾਲੂਆਂ ਨੇ ਪਵਿੱਤਰ ਗੁਫਾ ਵਿੱਚ ਬਰਫ਼ ਦੇ ਸ਼ਿਵਲਿੰਗ ਦੇ ਦਰਸ਼ਨ ਕੀਤੇ। ਇਨ੍ਹਾਂ ਵਿੱਚ 16,159 ਪੁਰਸ਼ ਅਤੇ 3,921 ਔਰਤਾਂ ਸ਼ਾਮਲ ਸਨ। 226 ਬੱਚੇ, 250 ਸਾਧੂ, 29 ਸਾਧਵੀਆਂ, 521 ਸੁਰੱਖਿਆ ਕਰਮਚਾਰੀ ਅਤੇ 3 ਟ੍ਰਾਂਸਜੈਂਡਰ ਸ਼ਰਧਾਲੂ ਵੀ ਦਰਸ਼ਨਾਂ ਲਈ ਪਹੁੰਚੇ। ਪਵਿੱਤਰ ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਈ ਸੀ। ਪਹਿਲੇ 3 ਦਿਨਾਂ

Read More
India

ਝਾਰਖੰਡ ਵਿੱਚ ਕੋਲਾ ਖਾਨ ਢਹਿ ਗਈ, 4 ਮਜ਼ਦੂਰਾਂ ਦੀ ਮੌਤ, ਹਿਮਾਚਲ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਹੁਣ ਤੱਕ 75 ਦੀ ਮੌਤ

ਝਾਰਖੰਡ ਵਿੱਚ ਸ਼ਨੀਵਾਰ ਨੂੰ ਭਾਰੀ ਮੀਂਹ ਪਿਆ। ਰਾਮਗੜ੍ਹ ਜ਼ਿਲ੍ਹੇ ਦੇ ਮਹੂਆ ਤਾਂਗੜੀ ਵਿੱਚ ਸਵੇਰੇ ਇੱਕ ਗੈਰ-ਕਾਨੂੰਨੀ ਕੋਲਾ ਖਾਨ ਢਹਿ ਗਈ। ਇਸ ਘਟਨਾ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ। ਸੋਮਵਾਰ ਸਵੇਰ ਤੱਕ ਰਾਜ ਵਿੱਚ ਭਾਰੀ ਮੀਂਹ ਲਈ ਸੰਤਰੀ ਚੇਤਾਵਨੀ ਐਲਾਨੀ ਗਈ ਹੈ। ਤੇਜ਼ ਮੀਂਹ ਪ੍ਰਣਾਲੀ ਦੇ ਸਰਗਰਮ ਹੋਣ ਕਾਰਨ ਮੱਧ

Read More
Punjab

ਮਜੀਠੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰੇਗੀ ਵਿਜੀਲੈਂਸ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ 7 ਜੁਲਾਈ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਅਦਾਲਤ ਵਿੱਚ ਚਾਰ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੇ ਰਿਮਾਂਡ ਨੂੰ ਹੋਰ

Read More