ਜਲੰਧਰ ‘ਚ ਸਵੇਰ ਵਾਪਰਿਆ ਵੱਡਾ ਹਾਦਸਾ, ਐਂਬੂਲੈਂਸ ਨੂੰ ਟਰਾਲੇ ਨੇ ਮਾਰੀ ਟੱਕਰ, ਡਰਾਈਵਰ ਦੀ ਮੌਕੇ ‘ਤੇ ਹੀ ਮੌਤ
ਜਲੰਧਰ ਵਿਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰ ਗਿਆ। ਜਲੰਧਰ ‘ਚ ਚੌਗਿੱਟੀ ਫਲਾਈਓਵਰ ਨੇੜੇ ਇਕ ਤੇਜ਼ ਰਫਤਾਰ ਟਰਾਲੀ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮਨੀਕ ਸਿੰਘ ਵਾਸੀ ਮਜੀਠਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਲਾਜ ਲਈ ਜਲੰਧਰ ਲਿਆਂਦਾ ਜਾ ਰਿਹਾ ਮਰੀਜ਼ ਗੰਭੀਰ