ਜਸਟਿਸ ਬੀ.ਆਰ. ਗਵਈ ਹੋਣਗੇ ਦੇਸ਼ ਦੇ ਨਵੇਂ ਚੀਫ ਜਸਟਿਸ
- by Gurpreet Singh
- April 16, 2025
- 0 Comments
ਜਸਟਿਸ ਬੀ ਆਰ ਗਵਈ ਦੇਸ਼ ਦੇ ਅਗਲੇ ਮੁੱਖ ਜੱਜ ਹੋਣਗੇ। ਉਹ 14 ਮਈ ਨੂੰ ਚੀਫ ਜਸਟਿਸ ਦੇ ਅਹੁਦੇ ਦੀ ਸਹੁੰ ਚੁੱਕਣਗੇ। ਜ਼ਿਕਰਯੋਗ ਹੈ ਕਿ ਮੌਜੂਦਾ ਮੁੱਖ ਚੀਫ ਜਸਟਿਸ ਸੰਜੀਵ ਖੰਨਾ 13 ਮਈ ਨੂੰ ਸੇਵਾ ਮੁਕਤ ਹੋਣਗੇ ਅਤੇ ਅਗਲੇ ਦਿਨ ਹੀ ਜਸਟਿਸ ਗਵਈ ਅਹੁਦਾ ਸੰਭਾਲਣਗੇ। ਉਹ ਦੇਸ਼ ਦੇ ਦੂਜੇ ਦਲਿਤ ਚੀਫ ਜਸਟਿਸ ਹੋਣਗੇ। ਇਸ ਤੋਂ ਪਹਿਲਾਂ
ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੀ ਸ਼ਿਕਾਇਤ
- by Gurpreet Singh
- April 16, 2025
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ, ਕਿਉਂਕਿ ਉਨ੍ਹਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਵੀਂ ਸ਼ਿਕਾਇਤ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਮਿਸਲ ਸਤਲੁਜ (ਦੇਗੋ ਤੇਰੀ ਫ਼ਤਹਿ ਨੁਸਰਤ-ਓ-ਬੇਦਰੰਗ) ਵੱਲੋਂ ਕੀਤੀ ਗਈ ਹੈ, ਜਿਸ ਵਿੱਚ ਸੁਖਬੀਰ ਬਾਦਲ ਦੀਆਂ ਸਾਬਕਾ ਜਥੇਦਾਰਾਂ—ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਅਤੇ ਗਿਆਨੀ ਸੁਲਤਾਨ
ਲੁਧਿਆਣਾ ਜ਼ਿਮਨੀ ਚੋਣ ਨੂੰ ਲੈ ਕੇ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਨਹੀਂ ਹੋਵੇਗਾ ਕੋਈ ਵਿਰੋਧ
- by Gurpreet Singh
- April 16, 2025
- 0 Comments
ਸੰਯੁਕਤ ਕਿਸਾਨ ਮੋਰਚਾ ਦੀ ਇੱਕ ਮੀਟਿੰਗ ਬੁੱਧਵਾਰ ਨੂੰ ਖੰਨਾ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਟਿੰਗ ਵਿੱਚ ਹਿੱਸਾ ਲਿਆ। ਫਰੰਟ ਨੇ ਪੰਜਾਬ ਸਰਕਾਰ ਖਿਲਾਫ ਵੱਡਾ ਫੈਸਲਾ ਲਿਆ ਹੈ। ਪੰਧੇਰ ਨੇ ਕਿਹਾ ਕਿ ਮੁੱਖ ਮੰਤਰੀ, ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਪੰਧੇਰ ਨੇ ਅੱਗੇ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਖਤਮ, ਬੰਦੀ ਸਿੰਘਾਂ ਦੇ ਮਸਲੇ ‘ਤੋ ਹੋਈ ਚਰਚਾ
- by Gurpreet Singh
- April 16, 2025
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਹੋਣ ਵਾਲੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਰੂਟੀਨ ਕੰਮ ਕਾਜ ਤੋਂ ਇਲਾਵਾ ਹੋਰ ਪੰਥਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ
ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ਵਿੱਚ ਸਟਾਕ ਮਾਰਕੀਟ ਡਿੱਗਿਆ
- by Gurpreet Singh
- April 16, 2025
- 0 Comments
ਅਮਰੀਕਾ-ਚੀਨ ਵਪਾਰਕ ਤਣਾਅ ਵਧਣ ਕਰਕੇ ਭਾਰਤ ਸਮੇਤ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ‘ਚ ਤਰਥੱਲੀ ਮੱਚੀ ਹੋਈ ਹੈ। ਦੋ ਦਿਨਾਂ ਦੀ ਤੇਜ਼ੀ ਮਗਰੋਂ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 165.3 ਅੰਕ ਡਿੱਗ ਕੇ 76,569.59 ’ਤੇ ਆ ਗਿਆ ਅਤੇ ਨਿਫਟੀ 51.55 ਅੰਕ ਡਿੱਗ ਕੇ 23,277 ’ਤੇ ਪਹੁੰਚ ਗਿਆ। ਸੈਂਸੈਕਸ ਫਰਮਾਂ ਵਿੱਚੋਂ ਮਾਰੂਤੀ, ਸਨ ਫਾਰਮਾ, NTPC, ਟਾਟਾ ਸਟੀਲ, ਰਿਲਾਇੰਸ ਅਤੇ
ਪ੍ਰਤਾਪ ਬਾਜਵਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 22 ਅਪ੍ਰੈਲ ਤੱਕ ਗ੍ਰਿਫਤਾਰੀ ’ਤੇ ਲੱਗੀ ਰੋਕ
- by Gurpreet Singh
- April 16, 2025
- 0 Comments
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਖਿਲਾਫ ਦਰਜ ਐਫਆਈਆਰ ਦੇ ਮਾਮਲੇ ਵਿੱਚ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਸੁਣਵਾਈ ਹੋਈ। ਅਦਾਲਤ ਨੇ ਬਾਜਵਾ ਨੂੰ ਵੱਡੀ ਰਾਹਤ ਦਿੱਤੀ ਹੈ। ਉਸਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਤੱਕ ਪਾਬੰਦੀ ਲਗਾ ਦਿੱਤੀ
ਦੇਸ਼ ਭਰ ‘ਚ ਈਡੀ ਦਫ਼ਤਰਾਂ ਦੇ ਬਾਹਰ ਕਾਂਗਰਸ ਦਾ ਪ੍ਰਦਰਸ਼ਨ
- by Gurpreet Singh
- April 16, 2025
- 0 Comments
Delhi News : ED ਨੇ ਕਾਂਗਰਸ ਦੇ ਨੈਸ਼ਨਲ ਹੈਰਾਲਡ ਅਖਬਾਰ ਅਤੇ ਐਸੋਸੀਏਟਿਡ ਜਰਨਲਜ਼ ਲਿਮਟਿਡ ਭਾਵ ਕੇ AJL ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪਹਿਲੀ ਚਾਰਜਸ਼ੀਟ ਦਾਇਰ ਕੀਤੀ ਜਿਸ ‘ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਸੈਮ ਪਿਤਰੋਦਾ ਅਤੇ ਸੁਮਨ ਦੂਬੇ ਦੇ ਨਾਮ ਸ਼ਾਮਿਲ ਹਨ। ਇਸ ਦੇ ਵਿਰੋਧ ‘ਚ ਕਾਂਗਰਸ ਅੱਜ ਦੇਸ਼ ਭਰ ਵਿਚ ਈ.ਡੀ. ਦਫ਼ਤਰਾਂ ਦੇ ਬਾਹਰ
ਪੰਜਾਬ ‘ਚ ਵਧੇ ਬਿਜਲੀ ਚੋਰੀ ਦੇ ਮਾਮਲੇ, ਸਰਕਾਰ ਨੂੰ ਪੈ ਵੱਡਾ ਘਾਟਾ
- by Gurpreet Singh
- April 16, 2025
- 0 Comments
ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ 600 ਯੂਨਿਟ ਮੁਫਤ ਬਿਜਲੀ ਦੇਣ ਦੇ ਬਾਵਜੂਦ ਬਿਜਲੀ ਚੋਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਨਾਲ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਨੇ ਚੋਰੀ ਰੋਕਣ ਲਈ ਛਾਪੇਮਾਰੀ ਅਤੇ ਹੋਰ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਪਰ ਸਥਿਤੀ ’ਤੇ ਕਾਬੂ ਨਹੀਂ ਪਿਆ। ਅੰਕੜਿਆਂ
ਦੇਸ਼ ਦਾ ਤੀਜਾ ਸਭ ਤੋਂ ਵੱਧ HIV ਪ੍ਰਭਾਵਤ ਸੂਬਾ ਬਣਿਆ ਪੰਜਾਬ
- by Gurpreet Singh
- April 16, 2025
- 0 Comments
ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ, ਪਰ ਕੇਂਦਰ ਸਰਕਾਰ ਦੀ ਇੱਕ ਨਵੀਂ ਰਿਪੋਰਟ ਨੇ ਸੂਬੇ ਵਿੱਚ ਸਿਹਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੀ 2024-25 ਦੀ ਰਿਪੋਰਟ ਅਨੁਸਾਰ, ਪੰਜਾਬ ਵਿੱਚ ਐੱਚਆਈਵੀ ਪਾਜ਼ੇਟਿਵ ਕੇਸਾਂ ਦੀ ਦਰ 1.27% ਨਾਲ ਦੇਸ਼ ਭਰ ਵਿੱਚ ਤੀਜੇ ਸਥਾਨ ’ਤੇ
