Punjab Religion

ਜਲੰਧਰ ਵਿੱਚ ਅਕਾਲੀ ਆਗੂ ਕੁਲਵੰਤ ਸਿੰਘ ਮੰਨਣ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ

ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਏ ਜਾਣ ਤੋਂ ਨਾਰਾਜ਼ ਸਿੱਖ ਤਾਲਮੇਲ ਕਮੇਟੀ ਨੇ ਅੱਜ ਜਲੰਧਰ ਵਿੱਚ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਜਥੇਦਾਰ ਨੂੰ ਹਟਾਉਣ ਵਾਲੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੇ ਘਰ ਦੇ ਬਾਹਰ ਕੀਤਾ ਗਿਆ। ਪਰ ਜਦੋਂ ਪੁਲਿਸ ਨੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਅੱਗੇ ਜਾਣ ਤੋਂ ਰੋਕਿਆ ਤਾਂ ਮੰਨਣ ਦੇ

Read More
Manoranjan Punjab

ਪਿੰਕੀ ਧਾਲੀਵਾਲ ਨੂੰ ਅਦਾਲਤ ਤੋਂ ਮਿਲੀ ਰਾਹਤ

ਉੱਘੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤੇ ਪ੍ਰੋਡਿਉਸਰ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿਤੀ ਹੈ। ਪਿੰਕੀ ਧਾਲੀਵਾਲ ਨੂੰ ਕੱਲ੍ਹ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਸੀ ਅਤੇ ਮੋਹਾਲੀ ਕੋਰਟ ਨੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਪਰ ਅੱਜ ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ਨੂੰ ਗੈਰ ਕਾਨੂੰਨੀ

Read More
Punjab Religion

ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੰਗਤ ਤੇ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੋਲੇ ਮੁਹੱਲੇ ਮੌਕੇ ਸਿੱਖਾਂ ਦੇ ਨਾਮ ਆਪਣਾ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ  ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਬਹੁਤ ਤਿਆਰ ਬਖਸ਼ਸ਼ ਕੀਤੇ ਹਨ ਜੋ ਸਿੱਖਾਂ ਨੂੰ ਗੁਰੂ ਨਾਲ ਜੋੜ ਕੇ ਰੱਖਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ

Read More
Punjab

22 ਵਰ੍ਹਿਆਂ ਦੇ ਨੌਜਵਾਨ ਨੇ ਲੈਫਟੀਨੈਂਟ ਬਣ ਮਰਹੂਮ ਪਿਤਾ ਦਾ ਸੁਪਨਾ ਕੀਤਾ ਪੂਰਾ

ਗੁਰਦਾਸਪੁਰ ਦੇ ਮਾਧਵ ਸ਼ਰਮਾ ਨੇ ਭਾਰਤੀ ਫੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਲੈਫਟੀਨੈਂਟ ਬਣ ਕੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਗੁਰਦਾਸਪੁਰ ਪਹੁੰਚਣ ‘ਤੇ ਉਸਦਾ ਸਵਾਗਤ ਕੀਤਾ ਗਿਆ। ਮਾਧਵ ਬਚਪਨ ਤੋਂ ਹੀ ਫੌਜ ਵਿੱਚ ਭਰਤੀ ਹੋਣਾ ਚਾਹੁੰਦਾ ਸੀ। ਉਨ੍ਹਾਂ ਦੇ ਪਿਤਾ ਹਿਤੇਂਦਰ ਸ਼ਰਮਾ ਇੱਕ ਪੱਤਰਕਾਰ ਸਨ। ਉਸਦੇ ਪਿਤਾ ਦਾ ਵੀ ਇਹੀ ਸੁਪਨਾ ਸੀ। ਮਾਧਵ ਮਾਤਾ

Read More
India

ਬਿਹਾਰ ਦੇ ਤਨਿਸ਼ਕ ਸ਼ੋਅਰੂਮ ਤੋਂ 17 ਮਿੰਟਾਂ ਵਿੱਚ 25 ਕਰੋੜ ਰੁਪਏ ਦੇ ਗਹਿਣੇ ਲੁੱਟੇ

ਬਿਹਾਰ ਦੇ ਇੱਕ ਗਹਿਣਿਆਂ ਦੇ ਸ਼ੋਅਰੂਮ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਡਕੈਤੀ ਹੋਈ। ਸੋਮਵਾਰ ਨੂੰ, 8-9 ਹਥਿਆਰਬੰਦ ਲੁਟੇਰਿਆਂ ਨੇ ਆਰਾ ਦੇ ਤਨਿਸ਼ਕ ਸ਼ੋਅਰੂਮ ਤੋਂ ਸਿਰਫ਼ 17 ਮਿੰਟਾਂ ਵਿੱਚ ਲਗਭਗ 25 ਕਰੋੜ ਰੁਪਏ ਲੁੱਟ ਲਏ। 50,000 ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਅਤੇ 10,000 ਰੁਪਏ ਦੀ ਨਕਦੀ ਲੁੱਟ ਲਈ ਗਈ। ਸਵੇਰੇ 10:25 ਵਜੇ

Read More
Punjab Religion

ਬਿਕਰਮ ਸਿੰਘ ਮਜੀਠੀਆ ਵਿਰੁੱਧ ਨਾ ਵਰਤੇ ਜਾਣ ਕੋਈ ਸ਼ਬਦ- ਵਿਰਸਾ ਸਿੰਘ ਵਲਟੋਹਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਸੇਵਾਮੁਕਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਜਿਵੇਂ ਬਗਾਵਤ ਪੈਦਾ ਹੋ ਗਈ। ਅਕੈਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ SGPC  ਦੇ ਇਸ ਫੈਸਲੇ ਨੂੰ ਗਲਤ ਠਹਿਰਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ’ਤੇ ਅਕਾਲੀ ਦਲ ਦੇ ਕਈ ਆਗੂਆਂ ਵੱਲੋਂ

Read More
Khetibadi Punjab

ਭਾਰਤ ਮਾਲਾ ਯੋਜਨਾ ਮਾਮਲੇ, ਕਿਸਾਨ ਅਤੇ ਪੁਲਿਸ ਆਪਸ ‘ਚ ਭਿੜੇ, ਕਈ ਕਿਸਾਨ ਹੋਏ ਜ਼ਖ਼ਮੀ

ਗੁਰਦਾਸਪੁਰ : ਭਾਰਤ ਮਾਲਾ ਯੋਜਨਾ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਬਿਨਾਂ ਮੁਆਵਜੋ ਤੋਂ ਕਿਸਾਨਾਂ ਦੀਆਂ ਜ਼ਮੀਨਾਂ ਦੱਬ ਰਹੀ ਹੈ। ਇਸੇ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਝੜਪ ਹੋਈ। ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਨੰਗਲ ਝੌਰ ਵਿਖੇ ਦਿੱਲੀ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਪ੍ਰਾਪਤੀ ਨੂੰ

Read More
India International

ਦੁਨੀਆ ਦੇ 20 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 13 ਭਾਰਤ ਦੇ, ਮੇਘਾਲਿਆ ਦਾ ਬਰਨੀਹਾਟ ਸੂਚੀ ਵਿੱਚ ਸਭ ਤੋਂ ਉੱਪਰ

ਦੁਨੀਆ ਦੇ 20 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 13 ਭਾਰਤ ਵਿੱਚ ਹਨ। ਮੇਘਾਲਿਆ ਦਾ ਬਰਨੀਹਾਟ ਇਸ ਸੂਚੀ ਵਿੱਚ ਸਭ ਤੋਂ ਉੱਪਰ ਹੈ। ਜਦੋਂ ਕਿ ਦਿੱਲੀ ਸਭ ਤੋਂ ਵੱਧ ਪ੍ਰਦੂਸ਼ਿਤ ਰਾਜਧਾਨੀ ਦੀ ਸ਼੍ਰੇਣੀ ਵਿੱਚ ਸਿਖਰ ‘ਤੇ ਹੈ। ਇਹ ਜਾਣਕਾਰੀ ਆਈਕਿਊ ਏਅਰ ਰਿਪੋਰਟ 2024 ਵਿੱਚ ਸਾਹਮਣੇ ਆਈ ਹੈ। ਰਿਪੋਰਟ ਵਿੱਚ, ਭਾਰਤ ਨੂੰ ਦੁਨੀਆ ਦੇ ਸਭ ਤੋਂ

Read More
Punjab

ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ਨੂੰ ਸਿੱਟ ਨੇ ਫਿਰ ਕੀਤਾ ਤਲਬ, 17 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

ਪੰਜਾਬ ਦੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਦੁਬਾਰਾ ਸੰਮਨ ਭੇਜਿਆ ਹੈ। ਬੈਠਾਣਾ ਮਜੀਠੀਆ ਨੂੰ 17 ਮਾਰਚ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਧਿਆਨ ਦੇਣ ਯੋਗ ਹੈ ਕਿ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਡਰੱਗ ਮਾਮਲੇ ਵਿੱਚ ਇੱਕ ਵੱਡਾ

Read More