ਸਾਬਤ ਸੂਰਤ ਸਿੱਖ ਅਰਸ਼ਦੀਪ ਸਿੰਘ ਨੇ ਕਨੇਡਾ ਸੈਂਟਰਲ ਜੇਲ੍ਹ ਦੇ ਅਫ਼ਸਰ ਵਜੋਂ ਸੰਭਾਲਿਆ ਅਹੁਦਾ
- by Preet Kaur
- August 19, 2025
- 0 Comments
ਬਿਊਰੋ ਰਿਪੋਰਟ: ਤਰਨ ਤਾਰਨ ਦੇ ਪੱਟੀ ਹਲਕੇ ਦੇ ਸਾਬਤ ਸੂਰਤ ਸਿੱਖ ਨੌਜਵਾਨ ਨੇ ਸਾਰੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਇਸ ਨੌਜਵਾਨ ਨੇ ਆਪਣੀ ਮਿਹਨਤ ਸਕਦਾ ਕੈਨੇਡਾ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ। ਪਿੰਡ ਠੱਕਰਪੁਰਾ ਦੇ ਸਾਬਤ ਸੂਰਤ ਸਿੱਖ ਅਰਸ਼ਦੀਪ ਸਿੰਘ ਪੁੱਤਰ ਸੁੱਖਵੰਤ ਸਿੰਘ ਨੂੰ ਕਨੇਡਾ ਸੈਂਟਰਲ ਜੇਲ੍ਹ ਦੇ ਅਫ਼ਸਰ ਦੇ ਅਹੁਦੇ ਨਾਲ
ਕਸ਼ਮੀਰ ਵਾਦੀ ਦੇ ਚਿੱਟੀਸਿੰਘਪੁਰਾ ’ਚ ਸ਼ਹੀਦ ਹੋਏ 35 ਸਿੱਖਾਂ ਦੇ ਪਰਿਵਾਰ ਅੱਜ ਵੀ ਕਰ ਰਹੇ ਇਨਸਾਫ਼ ਦੀ ਉਡੀਕ
- by Preet Kaur
- August 19, 2025
- 0 Comments
ਬਿਊਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਸ਼ਮੀਰ ਵਾਦੀ ਦੇ ਅਨੰਤਨਾਗ ਜ਼ਿਲ੍ਹੇ ਦੇ ਪਿੰਡ ਚਿੱਟੀਸਿੰਘਪੁਰਾ ਵਿਖੇ ਰਹਿੰਦੇ ਸਿੱਖਾਂ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਿੰਡ ਵਿੱਚ 20 ਮਾਰਚ 2000 ਨੂੰ ਕਤਲ ਕੀਤੇ ਗਏ 35 ਨਿਰਦੋਸ਼ ਸਿੱਖਾਂ ਦੀ ਸੰਗਤ ਵੱਲੋਂ ਬਣਾਈ ਗਈ
ਸ਼ੁਭਾਂਸ਼ੂ ਸ਼ੁਕਲਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ
- by Gurpreet Singh
- August 19, 2025
- 0 Comments
ਭਾਰਤੀ ਪੁਲਾੜ ਯਾਤਰੀ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 7 ਲੋਕ ਕਲਿਆਣ ਮਾਰਗ ‘ਤੇ ਮੁਲਾਕਾਤ ਕੀਤੀ। ਇਸ ਮੌਕੇ ਸ਼ੁਭਾਂਸ਼ੂ ਨੇ ਪ੍ਰਧਾਨ ਮੰਤਰੀ ਨੂੰ ਉਹ ਤਿਰੰਗਾ ਭੇਟ ਕੀਤਾ, ਜੋ ਉਹ ਐਕਸੀਓਮ-4 ਮਿਸ਼ਨ ਦੌਰਾਨ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ‘ਤੇ ਲੈ ਕੇ ਗਏ ਸਨ। ਇਹ ਤਿਰੰਗਾ ਭਾਰਤ ਦੇ
ਬੀ.ਕੇ.ਆਈ. ਦੀ ਵੱਡੀ ਸਾਜਿਸ਼ ਨਾਕਾਮ, ਰਾਜਸਥਾਨ-ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤੇ ਗਏ ਗੁਰਗਿਆਂ ਤੋਂ ਗ੍ਰਨੇਡ ਬਰਾਮਦ
- by Gurpreet Singh
- August 19, 2025
- 0 Comments
ਮੁਹਾਲੀ : ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਇੱਕ ਅੱਤਵਾਦੀ ਮਾਡਿਊਲ ਨੂੰ ਨਸ਼ਟ ਕਰਕੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ। ਕੁਝ ਦਿਨ ਪਹਿਲਾਂ ਟੀਮ ਨੇ ਬੀ.ਕੇ.ਆਈ. ਨਾਲ ਜੁੜੇ ਅੱਤਵਾਦੀਆਂ ਰਿਤਿਕ ਨਰੋਲੀਆ ਅਤੇ ਰਾਜਸਥਾਨ ਦੇ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ
ਪੰਜਾਬ ਦੇ ਪਿੰਡਾਂ ‘ਚ ਹਾਈ ਅਲਰਟ, ਕਿਸਾਨਾਂ ਦੀਆਂ ਫ਼ਸਲਾਂ ਵਿਚ ਪੁੱਜਾ ਰਾਵੀ ਦਰਿਆ ਦਾ ਪਾਣੀ
- by Gurpreet Singh
- August 19, 2025
- 0 Comments
ਪਿਛਲੇ 24 ਘੰਟਿਆਂ ‘ਚ ਹਿਮਾਚਲ ਪ੍ਰਦੇਸ਼ ‘ਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਲਗਭਗ 2 ਫੁੱਟ ਵਧਿਆ ਹੈ, ਜਿਸ ਨਾਲ ਬਿਆਸ ਦਰਿਆ ਦੇ ਨੀਵੇਂ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ‘ਚ ਹੜ੍ਹ ਦਾ ਖਤਰਾ ਵਧ ਗਿਆ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਮੁਤਾਬਕ, ਲਗਾਤਾਰ ਬਾਰਸ਼ ਨੇ ਬਿਆਸ ਦਰਿਆ ‘ਚ ਪਾਣੀ ਦਾ
ਕਪੂਰਥਲਾ ਵਿੱਚ ਬੱਸ-ਮਿੰਨੀ ਟਰੱਕ ਦੀ ਟੱਕਰ, 3 ਵਪਾਰੀਆਂ ਦੀ ਮੌਤ
- by Gurpreet Singh
- August 19, 2025
- 0 Comments
ਮੰਗਲਵਾਰ ਸਵੇਰੇ ਕਪੂਰਥਲਾ-ਜਲੰਧਰ ਸੜਕ ‘ਤੇ ਮੰਡ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਵਪਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਕ, ਇੱਕ ਤੇਜ਼ ਰਫਤਾਰ ਬੱਸ ਗਲਤ ਦਿਸ਼ਾ ਤੋਂ ਆ ਰਹੀ ਸੀ ਅਤੇ ਸਾਹਮਣੇ ਤੋਂ ਆ ਰਹੀ ਛੋਟੀ ਹਾਥੀ ਗੱਡੀ ਨਾਲ ਜ਼ਬਰਦਸਤ ਟਕਰਾ ਗਈ। ਟੱਕਰ ਨਾਲ ਛੋਟੀ ਹਾਥੀ ਪੂਰੀ ਤਰ੍ਹਾਂ ਚਕਨਾਚੂਰ