Punjab

ਪਾਕਿ ਲਈ ਜਾਸੂਸੀ ਦੇ ਦੋਸ਼ ’ਚ ਯੂ.ਟਿਊਬਰ ਜਸਬੀਰ ਸਿੰਘ ਗਿ੍ਫ਼ਤਾਰ

ਰੂਪਨਗਰ : ਪੰਜਾਬ ਪੁਲਿਸ ਨੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਾਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਿਲ’ ‘ਤੇ 10 ਲੱਖ ਤੋਂ ਵੱਧ ਸਸਕ੍ਰਾਈਬਰ ਹਨ। ਉਹ 3 ਵਾਰ ਪਾਕਿਸਤਾਨ ਜਾ ਚੁੱਕਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ

Read More
India

ਦੇਸ਼ ਦੇ 28 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਨਵਾਂ ਕੋਰੋਨਾ ਵੇਰੀਐਂਟ ਪਹੁੰਚਿਆ: 4145 ਸਰਗਰਮ ਮਾਮਲੇ, 38 ਮੌਤਾਂ

ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 4145 ਤੱਕ ਪਹੁੰਚ ਗਈ ਹੈ। ਇਹ ਮਾਮਲੇ 28 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਆਏ ਹਨ। ਕੇਰਲ ਵਿੱਚ ਸਭ ਤੋਂ ਵੱਧ ਸਰਗਰਮ ਕੇਸ 1416 ਹਨ। ਮਹਾਰਾਸ਼ਟਰ 510 ਮਾਮਲਿਆਂ ਦੇ ਨਾਲ ਦੂਜੇ ਸਥਾਨ ‘ਤੇ ਹੈ। ਮੰਗਲਵਾਰ ਨੂੰ ਇੱਥੇ 86 ਨਵੇਂ ਮਾਮਲੇ ਸਾਹਮਣੇ ਆਏ। ਜਨਵਰੀ ਤੋਂ ਲੈ ਕੇ

Read More
India

ਵਿਆਹ ਸਮਾਗਮ ਤੋਂ ਵਾਪਸ ਆ ਰਹੇ 9 ਲੋਕਾਂ ਦੀ ਦਰਦਨਾਕ ਮੌਤ

ਮੱਧ ਪ੍ਰਦੇਸ਼ ਦੇ ਝਾਬੂਆ ਵਿੱਚ, ਮੰਗਲਵਾਰ ਅਤੇ ਬੁੱਧਵਾਰ ਦੀ ਵਿਚਕਾਰਲੀ ਰਾਤ ਨੂੰ, ਸੀਮਿੰਟ ਨਾਲ ਭਰੀ ਇੱਕ ਟਰਾਲੀ ਇੱਕ ਓਮਨੀ ਵੈਨ ਉੱਤੇ ਪਲਟ ਗਈ। ਵੈਨ ਵਿੱਚ ਸਵਾਰ 9 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਲੋਕ, ਜਿਨ੍ਹਾਂ ਵਿੱਚ ਇੱਕ 5 ਸਾਲ ਦਾ ਬੱਚਾ ਵੀ ਸ਼ਾਮਲ ਹੈ, ਗੰਭੀਰ ਰੂਪ ਵਿੱਚ ਜ਼ਖਮੀ ਹਨ। ਇਹ ਹਾਦਸਾ ਭਵਪੁਰਾ

Read More
Punjab

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਵੀ, ਤਿੰਨਾਂ ‘ਚ ਤੀਜੀ ਵਾਰ ਹੋ ਰਹੀ ਹੈ ਮੀਟਿੰਗ

ਦੋ ਕੈਬਨਿਟਾਂ ਕਰਨ ਤੋਂ ਬਾਅਦ ਵੀ ਅੱਜ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ ਮੀਟਿੰਗ ਸੱਦ ਲਈ ਹੈ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 4 ਜੂਨ ਨੂੰ ਲਗਾਤਾਰ ਤੀਜੇ ਦਿਨ ਹੋਣ ਜਾ ਰਹੀ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਅੱਜ ਦੀ ਮੀਟਿੰਗ ਵਿੱਚ ਸਰਕਾਰ ਛੋਟੇ ਵਪਾਰੀਆਂ ਸਬੰਧੀ ਵੱਡਾ ਐਲਾਨ ਕਰ ਸਕਦੀ

Read More
India International Punjab

ਆਬੂਧਾਬੀ ਚ ਸਿੱਖ ਬਜ਼ੁਰਗ ਦੀ ਦਸਤਾਰ ਲੁਹਾਈ, ਕਿਰਪਾਨ ਕਾਰਨ ਬਜ਼ੁਰਗ ਸਿੱਖ ਨੂੰ 20 ਦਿਨਾਂ ਲਈ ਕੀਤਾ ਨਜ਼ਰਬੰਦ,

ਹਰਿਆਣਾ ਦੇ ਕੈਥਲ ਦੇ ਵਸਨੀਕ ਦਲਵਿੰਦਰ ਸਿੰਘ ਨੂੰ ਅਬੂ ਧਾਬੀ ਵਿੱਚ ਉਸ ਦੀ ਕਿਰਪਾਨ ਕਾਰਨ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ  ਪੱਗ ਉਤਾਰਨ ਲਈ ਮਜਬੂਰ ਹੋਣ ਸਮੇਤ  ਉਸ ਨੂੰ ਭਾਰੀ ਅਪਮਾਨ ਦਾ ਸਾਹਮਣਾ ਕਰਨਾ ਪਿਆ। ਘਟਨਾ ਉਦੋਂ ਸਾਹਮਣੇ ਆਈ ਜਦੋਂ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ। ਦਲਵਿੰਦਰ 21 ਅਪ੍ਰੈਲ

Read More
India Sports

ਪੰਜਾਬ ਦਾ ਟੁੱਟਿਆ ਸੁਪਣਾ, RCB ਸਿਰ ਸਜਿਆ IPL 2025 ਦਾ ਤਾਜ

ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਨੇ 17 ਸਾਲਾਂ ਦੇ ਲੰਮੇ ਇੰਤਜ਼ਾਰ ਬਾਅਦ ਆਈਪੀਐਲ 2025 ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ। 3 ਜੂਨ 2025 ਨੂੰ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਰੋਮਾਂਚਕ ਫਾਈਨਲ ਵਿੱਚ, ਰਜਤ ਪਾਟੀਦਾਰ ਦੀ ਕਪਤਾਨੀ ਵਾਲੀ ਆਰਸੀਬੀ ਨੇ ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾਇਆ। ਕਰੁਣਾਲ ਪੰਡਯਾ, ਯਸ਼ ਦਿਆਲ ਅਤੇ ਭੁਵਨੇਸ਼ਵਰ ਕੁਮਾਰ ਦੀਆਂ

Read More
Punjab Religion

4 ਜੂਨ 1984 ਦਾ ਇਤਿਹਾਸ, ਅੱਜ ਦੇ ਦਿਨ ਕੀ ਹੋਇਆ ਸੀ?

‘ਦ ਖ਼ਾਲਸ ਬਿਊਰੋ : ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਚੌਥਾ ਦਿਨ, 4 ਜੂਨ ਹੈ । 4 ਜੂਨ ਦੀ ਸਵੇਰ ਪੌਣੇ 5 ਵਜੇ, ਚਾਰੇ ਪਾਸਿਆਂ ਤੋਂ ਗੋਲੀਆਂ ਅਤੇ ਬੰਬਾਂ ਦੀ ਵਰਖਾ ਸ਼ੁਰੂ ਹੋ ਗਈ ਸੀ। ਸੰਗਤ ਦਾ ਚੀਕ-ਚਿਹਾੜੇ ਗੋਲੀਆਂ ਦੀ ਆਵਾਜ਼ ਵਿੱਚ ਦਬ ਜਾਂਦਾ ਸੀ। ਇੱਕ ਬੰਬ

Read More
Punjab

ਬਿੱਟੂ ਨੇ ਸਿੰਧੂਰ ਵਾਲੇ ਬਿਆਨ ‘ਤੇ CM ਮਾਨ ਨੂੰ ਮੁਆਫੀ ਮੰਗਣ ਲਈ ਕਿਹਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ “ਆਪਰੇਸ਼ਨ ਸਿੰਦੂਰ” ਦਾ ਮਜ਼ਾਕ ਉਡਾਉਣ ਅਤੇ ਪਹਿਲਗਾਮ ਕਤਲੇਆਮ ਵਿੱਚ ਪਾਕਿਸਤਾਨ ਪ੍ਰੇਰਿਤ ਦਹਿਸ਼ਤਗਰਦਾਂ ਵੱਲੋਂ ਮਾਰੇ ਗਏ ਲੋਕਾਂ ਦੀਆਂ ਵਿਧਵਾਵਾਂ ਦਾ ਅਪਮਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਬਿੱਟੂ ਨੇ ਇਸਨੂੰ ਇੱਕ ਸੰਵੇਦਨਸ਼ੀਲ ਰਾਸ਼ਟਰੀ ਸੁਰੱਖਿਆ ਮਾਮਲੇ ‘ਤੇ “ਸਸਤੀ ਰਾਜਨੀਤਿਕ ਟਿੱਪਣੀ”

Read More
International Religion

ਅੱਜ ਤੋਂ ਸ਼ੁਰੂ ਹੋਵੇਗੀ ਹੱਜ ਯਾਤਰ, ਭਾਰਤ ਤੋਂ ਜਾਣਗੇ1.75 ਲੱਖ ਲੋਕ

ਸਾਊਦੀ ਅਰਬ ਵਿੱਚ ਅੱਜ ਤੋਂ ਹੱਜ ਯਾਤਰਾ ਸ਼ੁਰੂ ਹੋ ਜਾਵੇਗੀ। ਇਸ ਲਈ ਐਤਵਾਰ ਤੱਕ 14 ਲੱਖ ਰਜਿਸਟਰਡ ਹੱਜ ਯਾਤਰੀ ਮੱਕਾ ਪਹੁੰਚ ਚੁੱਕੇ ਹਨ, ਜਦੋਂ ਕਿ ਲੱਖਾਂ ਲੋਕ ਅਜੇ ਨਹੀਂ ਪਹੁੰਚੇ ਹਨ। ਇਹ ਤੀਰਥ ਯਾਤਰਾ ਇਸਲਾਮੀ ਕੈਲੰਡਰ ਦੇ 12ਵੇਂ ਮਹੀਨੇ, ਜ਼ਿਲ-ਹਿੱਜਾਹ ਦੀ 8ਵੀਂ ਅਤੇ 12ਵੀਂ ਤਰੀਕ (2025 ਵਿੱਚ 4-9 ਜੂਨ) ਦੇ ਵਿਚਕਾਰ ਹੁੰਦੀ ਹੈ। ਹੱਜ ਮੁਸਲਮਾਨਾਂ

Read More