International

ਯੂਕਰੇਨ ਦਾ ਦਾਅਵਾ, ਰੂਸੀ ਹਮਲਿਆਂ ਵਿੱਚ ਘੱਟੋ-ਘੱਟ 25 ਲੋਕ ਮਾਰੇ ਗਏ

ਯੂਕਰੇਨੀ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਰੂਸ ਦੇ ਤਾਜ਼ਾ ਹਮਲਿਆਂ ਵਿੱਚ ਘੱਟੋ-ਘੱਟ 25 ਲੋਕ ਮਾਰੇ ਗਏ ਹਨ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਡੋਨੇਟਸਕ ਵਿੱਚ ਹੋਏ ਹਮਲੇ ਵਿੱਚ ਘੱਟੋ-ਘੱਟ 11 ਲੋਕ ਮਾਰੇ ਗਏ ਅਤੇ 40 ਜ਼ਖਮੀ ਹੋ ਗਏ। ਇਨ੍ਹਾਂ ਵਿੱਚ 6 ਬੱਚੇ ਵੀ ਸ਼ਾਮਲ ਹਨ। ਹਮਲੇ ਵਿੱਚ ਖਾਰਕਿਵ ਅਤੇ ਓਡੇਸਾ ਸਮੇਤ ਹੋਰ ਖੇਤਰਾਂ ਵਿੱਚ ਰਿਹਾਇਸ਼ੀ

Read More
Punjab Religion

ਸ਼੍ਰੋਮਣੀ ਅਕਾਲੀ ਦਲ ‘ਚ ਲੱਗੀ ਅਸਤੀਫ਼ਿਆਂ ਦੀ ਝੜੀ, ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਸਾਰਿਆਂ ਨੇ ਦਿੱਤੇ ਅਸਤੀਫ਼ੇ

ਅੰਮ੍ਰਿਤਸਰ : ਗਿਆਨੀ ਰਘਬੀਰ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਅਸਤੀਫ਼ੀਆਂ ਦੀ ਝੜੀ ਲੱਗ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਵਿਰੋਧ ਤੋਂ ਬਾਅਤ ਇੱਕ ਤੋਂ ਬਾਅਦ ਇੱਕ ਅਕਾਲੀ ਆਗੂ ਨੇ ਅਸਤੀਫ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ। ਮੈਂਬਰ

Read More
International

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਫਿਲੀਪੀਨਜ਼, 4.1 ਤੀਬਰਤਾ ਦਾ ਭੂਚਾਲ

ਅੱਜ ਸਵੇਰੇ ਫਿਲੀਪੀਨਜ਼ ਦੀ ਧਰਤੀ ਭੂਚਾਲ (Philippines Earthquake ) ਦੇ ਝਟਕਿਆਂ ਨਾਲ ਹਿੱਲ ਗਈ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ (GFZ) ਨੇ ਭੂਚਾਲ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਲੋਕਾਂ ਨੇ ਅੱਜ ਸਵੇਰੇ ਸਥਾਨਕ ਸਮੇਂ ਅਨੁਸਾਰ ਲਗਭਗ 8.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ। ਭਾਵੇਂ ਇਸ

Read More
Punjab

ਮਜੀਠੀਆ ਨੇ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਿਆ- ਬਲਵਿੰਦਰ ਸਿੰਘ ਭੂੰਦੜ

ਅਮ੍ਰਿਕਸਰ : ਬਿਕਰਮ ਸਿੰਘ ਮਜੀਠੀਆ (Bikram Singh Majithia)  ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ(balwinder singh bhunder) ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹ  ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਕਮੇਟੀ ਦੇ ਫੈਸਲੇ ‘ਤੇ ਸਵਾਲ ਉਠਾ ਕੇ ਗਲਤ ਕੀਤਾ ਹੈ, ਜਦੋਂ ਕਿ ਇਹ ਉਹੀ ਕਮੇਟੀ ਹੈ ਜਿਸਦੇ ਪਹਿਲੇ ਪ੍ਰਧਾਨ ਉਨ੍ਹਾਂ

Read More
India

ਮਨੀਪੁਰ ਵਿੱਚ ਆਵਾਜਾਈ ਮੁਕਤ ਅੰਦੋਲਨ ਦੇ ਪਹਿਲੇ ਦਿਨ ਹਿੰਸਾ: 1 ਦੀ ਮੌਤ, 25 ਜ਼ਖਮੀ

ਲਗਭਗ ਦੋ ਸਾਲਾਂ ਬਾਅਦ ਕੁਕੀ ਅਤੇ ਮੇਈਤੇਈ ਬਹੁਲਤਾ ਵਾਲੇ ਇਲਾਕਿਆਂ ਵਿੱਚ ਜਿਵੇਂ ਹੀ ਮੁਫ਼ਤ ਆਵਾਜਾਈ ਸ਼ੁਰੂ ਹੋਈ, ਮਨੀਪੁਰ ਵਿੱਚ ਹਿੰਸਾ ਭੜਕ ਉੱਠੀ। ਜਿਵੇਂ ਹੀ ਸ਼ਨੀਵਾਰ ਨੂੰ ਇੰਫਾਲ, ਚੁਰਾਚਾਂਦਪੁਰ, ਕਾਂਗਪੋਕਪੀ, ਬਿਸ਼ਨੂਪੁਰ ਅਤੇ ਸੈਨਾਪਤੀ ਨੂੰ ਜੋੜਨ ਵਾਲੀਆਂ ਸੜਕਾਂ ‘ਤੇ ਬੱਸਾਂ ਚੱਲਣੀਆਂ ਸ਼ੁਰੂ ਹੋਈਆਂ, ਕੂਕੀ ਭਾਈਚਾਰੇ ਦੇ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ

Read More
Punjab

ਲੁਧਿਆਣਾ ਵਿੱਚ ਇਮਾਰਤ ਡਿੱਗਣ ਤੋਂ ਬਾਅਦ ਬਚਾਅ ਕਾਰਜ ਜਾਰੀ: 11 ਘੰਟਿਆਂ ਵਿੱਚ 8 ਨੂੰ ਬਚਾਇਆ ਗਿਆ, 1 ਦੀ ਮੌਤ

ਲੁਧਿਆਣਾ ਵਿੱਚ ਕੱਲ੍ਹ ਸ਼ਾਮ ਇੱਕ ਦੋ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 11 ਘੰਟੇ ਦੇ ਬਚਾਅ ਕਾਰਜ ਤੋਂ ਬਾਅਦ 8 ਲੋਕਾਂ ਨੂੰ ਬਚਾਇਆ ਗਿਆ। ਬਚਾਅ ਕਾਰਜ ਸਾਰੀ ਰਾਤ ਜਾਰੀ ਰਿਹਾ। ਹੁਣ ਸਿਰਫ਼ ਬੜੀ ਹੈਬੋਵਾਲ ਦੇ ਰਹਿਣ ਵਾਲੇ ਬੰਟੀ ਦੀ ਭਾਲ ਕੀਤੀ ਜਾ ਰਹੀ ਹੈ। ਬੰਟੀ ਮਲਬੇ

Read More
Punjab

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਪਾਰਾ 28° ਸੈਲਸੀਅਸ ਤੋਂ ਪਾਰ: 2 ਦਿਨ ਮੀਂਹ ਦੀ ਸੰਭਾਵਨਾ

Mohali News : ਪੰਜਾਬ ਵਿੱਚ ਤੇਜ਼ ਧੁੱਪ ਤੋਂ ਬਾਅਦ, ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। 15 ਡਿਗਰੀ ਤੋਂ ਵੱਧ ਦਾ ਪ੍ਰਭਾਵ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ‘ਤੇ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 48 ਘੰਟਿਆਂ ਵਿੱਚ ਸੂਬੇ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰਨ ਦੀ ਉਮੀਦ ਹੈ। ਪਰ, ਇਸ ਤੋਂ ਬਾਅਦ

Read More
Punjab

ਲੁਧਿਆਣਾ ‘ਚ ਰਿਸ਼ਤੇ ਹੋਏ ਤਾਰ-ਤਾਰ, ਪਿਤਾ ਨੇ ਆਪਣੀ ਹੀ ਧੀ ਨਾਲ ਕੀਤੀ….

ਲੁਧਿਆਣਾ ਤੋਂ ਬਾਪ-ਧੀ ਦੇ ਰਿਸ਼ਤੇ ਨੂੰ ਤਾਰ0ਤਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਕਲਯੁੱਗੀ ਬਾਪ ਨੇ ਆਪਣੀ ਹੀ ਧੀ ਨਾਲ ਘਿਨੌਣੀ ਹਰਕਤ ਕੀਤੀ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੇ ਸਭ ਤੋਂ ਅਮੀਰ ਇਲਾਕਿਆਂ ਵਿੱਚੋਂ ਇੱਕ, ਸਰਾਭਾ ਨਗਰ ਵਿੱਚ ਇੱਕ ਵਿਅਕਤੀ ਨੇ ਆਪਣੀ 16 ਸਾਲਾ ਧੀ ਨਾਲ ਕਥਿਤ ਤੌਰ ‘ਤੇ ਛੇੜਛਾੜ ਕੀਤੀ ਜਦੋਂ ਉਹ ਕੱਪੜੇ

Read More
Punjab

ਹੁਣ ਸਰਕਾਰੀ ਹਸਪਤਾਲਾਂ ‘ਚ ਪ੍ਰਾਈਵੇਟ ਹਸਪਤਾਲਾਂ ਵਾਂਗ ਮਿਲੇਗੀ ਇਲਾਜ, ਸਰਕਾਰ ਨੇ ਬਣਾਈ ਰਣਨੀਤੀ, 11500 ਕਰੋੜ ਦਾ ਨਿਵੇਸ਼

ਜਿੱਥੇ ਆਪਣੀਆਂ ਸਹੂਲਤਾਂ ਵਿੱਚ ਕਮੀ ਨੂੰ ਲੈ ਕੇ ਸਰਕਾਰ ਹਸਪਤਾਲ ਚਰਚਾਵਾਂ ਵਿੱਚ ਰਹਿੰਦੇ ਹਨ ਉੱਥੇ ਹੀ ਪੰਜਾਬ ਸਰਕਾਰ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਾਂਗ ਬਿਹਤਰ ਡਾਕਟਰੀ ਸਹੂਲਤਾਂ ਮੁਫ਼ਤ ਪ੍ਰਦਾਨ ਕਰਨ ਦੀ ਰਣਨੀਤੀ ਬਣਾਈ ਹੈ। ਇਸ ਤਹਿਤ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। ਇਸ

Read More