India International

ਹੁਣ 25 ਜੂਨ ਨੂੰ ਲਾਂਚ ਕੀਤਾ ਜਾਵੇਗਾ ਐਕਸੀਅਮ-4 ਮਿਸ਼ਨ

ਦਿੱਲੀ : ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ (Indian astronaut Subhanshu Shukla )  ਦੇ ਪੁਲਾੜ ਮਿਸ਼ਨ ਐਕਸੀਓਮ-4 ਦੀ ਨਵੀਂ ਲਾਂਚ ਮਿਤੀ ਦਾ ਖੁਲਾਸਾ ਹੋ ਗਿਆ ਹੈ। ਹੁਣ ਇਹ ਮਿਸ਼ਨ 25 ਜੂਨ ਨੂੰ ਭਾਰਤੀ ਸਮੇਂ ਅਨੁਸਾਰ ਦੁਪਹਿਰ 12.01 ਵਜੇ ਪੁਲਾੜ ਲਈ ਰਵਾਨਾ ਹੋਵੇਗਾ। ਇਸਦੀ ਡਾਕਿੰਗ 26 ਜੂਨ ਨੂੰ ਸ਼ਾਮ 4:30 ਵਜੇ ਹੋਵੇਗੀ। ਨਾਸਾ ਦੁਆਰਾ ਮੰਗਲਵਾਰ ਨੂੰ ਇਸਦੀ

Read More
Punjab

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮਾਨਸੂਨ ਨੂੰ ਪੰਜਾਬ ਵਿੱਚ ਦਾਖਲ ਹੋਏ 48 ਘੰਟੇ ਬੀਤ ਚੁੱਕੇ ਹਨ। ਅੱਜ ਸਵੇਰ ਤੋਂ ਹੀ ਚੰਡੀਗੜ੍ਹ, ਮੁਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪਿਆ ਹੈ।  ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਸਾਰੇ ਪੰਜ ਜ਼ਿਲ੍ਹੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਹਨ।

Read More
Punjab

ਵਿਕਟਰੀ ਸਾਈਨ ਪਾਉਣ ਵਾਲੇ ਦੀ ਛੋਟੀ ਸੋਚ – ਭਾਰਤ ਭੂਸ਼ਣ ਆਸ਼ੂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਉਪ ਚੋਣ ਵਿੱਚ ਜਿੱਤ ਦਰਜ ਕੀਤੀ ਹੈ। ‘ਆਪ’ ਦੀ ਜਿੱਤ ਤੋਂ ਬਾਅਦ, ਕਾਂਗਰਸ ਪਾਰਟੀ ਵਿੱਚ ਅੰਦਰੂਨੀ ਕਲੇਸ਼ ਦੀ ਚਰਚਾ ਤੇਜ਼ ਹੋ ਗਈ ਹੈ। ਅਜਿਹਾ ਇਸ ਲਈ ਹੋਇਆ ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣ ਜਿੱਤਦੇ ਹੀ ਸੋਸ਼ਲ ਮੀਡੀਆ ‘ਤੇ ਇੱਕ

Read More
India

ਰਾਜ ਸਭਾ ਜਾਣ ਦੀਆਂ ਚਰਚਾਵਾਂ ’ਤੇ ਬੋਲੇ ਕੇਜਰੀਵਾਲ

ਆਮ ਆਦਮੀ ਪਾਰਟੀ ਦੀ ਲੁਧਿਆਣਾ ਪੱਛਮੀ ਅਤੇ ਗੁਜਰਾਤ ਦੇ Visavadar ਵਿਧਾਨ ਸਭਾ ਹਲਕੇ ਤੋਂ ਵੱਡੀ ਜਿੱਤ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋਵਾਂ ਉਮੀਦਵਾਰਾਂ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ।ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਾਡੇ ਕੰਮਾਂ ਤੋਂ ਖੁਸ਼ ਹਨ। ਕੇਜਰੀਵਾਲ ਨੇ ਕਿਹਾ

Read More
Punjab

ਜ਼ਮਾਨਤ ਵੀ ਨਹੀਂ ਬਚਾ ਸਕੇ ਐਡਵੋਕੇਟ ਘੁੰਮਣ, 8203 ਵੋਟਾਂ ‘ਤੇ ਸਿਮਟੀ ਅਕਾਲੀ ਦਲ

ਲੁਧਿਆਣਾ ਜ਼ਿਮਨੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ 10 ਹਜ਼ਾਰ ਤੋਂ ਵੱਧ ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਨੂੰ 35,179 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 24,542 ਵੋਟਾਂ ਨਾਲ ਦੂਜਾ ਸਥਾਨ ਮਿਲਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਨੇ 20,323 ਵੋਟਾਂ ਨਾਲ ਤੀਜਾ

Read More
Punjab

ਆਸ਼ੂ ਦੀ ਹਾਰ ‘ਤੇ ਕੀ ਬੋਲੇ ਰਾਣਾ ਗੁਰਜੀਤ?

ਲੁਧਿਆਣਾ ਜ਼ਿਮਨੀ ਚੋਣਾਂ ’ਚ ਹਾਰ ਮਗਰੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਖੁਦ ਆਪਣੀ ਹਾਰ ਦੀ ਜ਼ਿੰਮੇਵਾਰੀ ਲੈ ਲਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਆਸ਼ੂ ਨੇ ਸਪੱਸ਼ਟ ਕੀਤਾ ਕਿ, \“ਮੈਂ ਇਸ ਹਾਰ ਦੀ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ। ਲੋਕਾਂ ਨੇ ਜੋ ਫ਼ਤਵਾ ਦਿੱਤਾ, ਉਹ ਸਿਰ ਮੱਥੇ। ਮੈਨੂੰ ਪਾਰਟੀ ਵੱਲੋਂ ਪੂਰੀ ਸਪੋਰਟ ਸੀ, ਪਰ ਨਤੀਜਾ ਹੱਕ ਵਿੱਚ

Read More
Punjab

ਜਿੱਤ ਤੋਂ ਬਾਅਦ ਸੰਜੀਵ ਅਰੋੜਾ ਦਾ ਪਹਿਲਾ ਬਿਆਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਤੋਂ ਬਾਅਦ ਕਿਹਾ ਕਿ ਮੈਂ ਲੁਧਿਆਣਾ ਪੱਛਮੀ ਦੇ ਸਮੂਹ ਨਿਵਾਸੀਆਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ। ਮੇਰਾ ਤੁਹਾਡੇ ਨਾਲ ਵਾਅਦਾ ਹੈ ਕਿ ਜਿਹੜਾ ਭਰੋਸਾ ਤੁਸੀਂ ਮੇਰੇ ‘ਤੇ ਕੀਤਾ ਹੈ, ਮੈਂ ਉਸ ‘ਤੇ ਪੂਰੀ ਤਰ੍ਹਾਂ ਨਾਲ ਖ਼ਰਾ ਉਤਰਾਂਗਾ। ਇਸ

Read More
Punjab

ਲੁਧਿਆਣਾ ’ਚ ‘ਆਪ’ ਦੇ ਸੰਜੀਵ ਅਰੋੜਾ ਦਾ ਚੱਲਿਆ ਸਿੱਕਾ, ਜ਼ਿਮਨੀ ਚੋਣਾਂ ’ਚ ਜਿੱਤ ਕੀਤੀ ਹਾਸਲ

 ਲੁਧਿਆਣਾ ਦੇ ਪੱਛਮੀ ਹਲਕੇ ’ਚ ਹੋਈ ਜ਼ਿਮਨੀ ਚੋਣ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ। ਉਨ੍ਹਾਂ ਨੇ 10 ਹਜ਼ਾਰ ਤੋਂ ਵੱਧ ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35179 ਵੋਟਾਂ ਪਈਆਂ, ਜਦਕਿ ਕਾਂਗਰਸੀ ਉਮੀਦਵਾਰ 24542 ਵੋਟਾਂ ਹੀ ਹਾਸਲ ਕਰ ਸਕੇ।

Read More
Punjab

ਪੰਜਾਬ ‘ਚ ਆਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ‘ਚ ਦਰਮਿਆਨੀ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਫਾਜ਼ਿਲਕਾ , ਮਾਨਸਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਤਰਨ ਤਾਰਨ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ‘ਚ ਮਾਨਸੂਨ ਦੀ ਐਂਟਰੀ ਅੱਜ ਰਾਤ ਤੱਕ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ 22

Read More
Punjab

Live : ਨਿਗਮ ਚੋਣਾਂ ਦੇ ਅੱਜ ਆਉਣਗੇ ਨਤੀਜੇ

ਪੰਜਾਬ ਵਿਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 19 ਨਗਰ ਪੰਚਾਇਤਾਂ ਦੇ ਚੋਣ ਨਤੀਜਿਆਂ ਦਾ ਐਲਾਨ ਅੱਜ ਹੋਵੇਗਾ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਪਰ ਬੈਲਟ ਪੇਪਰਾਂ ਰਾਹੀਂ ਹੋਈਆਂ ਚੋਣਾਂ ਕਾਰਨ ਨਤੀਜੇ ਦੁਪਹਿਰ ਜਾਂ ਸ਼ਾਮ ਤੱਕ ਆਉਣ ਦੀ ਉਮੀਦ ਹੈ। ਇਸ ਵਾਰ 7555 ਉਮੀਦਵਾਰ ਚੋਣ ਮੈਦਾਨ ਵਿਚ ਸਨ। ਰਾਜ ਚੋਣ ਕਮਿਸ਼ਨ ਨੇ

Read More