ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼, ਪਹਾੜਾਂ ‘ਤੇ ਬਰਫ਼ਬਾਰੀ ਨੇ ਵਧਾਈ ਠੰਢ
ਪੰਜਾਬ ਅਤੇ ਚੰਡੀਗੜ੍ਹ ਵਿੱਚ 10 ਮਾਰਚ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੇ ਮੀਂਹ ਜਾਂ ਤੂਫ਼ਾਨ ਲਈ ਕੋਈ ਚੇਤਾਵਨੀ ਨਹੀਂ ਹੈ। ਹੁਣ ਤਾਪਮਾਨ ਵਧਣ ਲੱਗ ਪਵੇਗਾ। ਭਾਵੇਂ ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਘੱਟ ਗਿਆ ਹੈ, ਪਰ ਇਹ ਅਜੇ ਵੀ ਆਮ ਦੇ ਨੇੜੇ ਹੈ। ਇਸ
