ਪੰਜਾਬ ‘ਚ ਕੋਰੋਨਾ ਨੂੰ ਲੈ ਸਰਕਾਰ ਅਲਰਟ: ਸਿਵਲ ਹਸਪਤਾਲਾਂ ਅਤੇ ਮੈਡੀਕਲਾਂ ਵਿੱਚ ਟੈਸਟਿੰਗ ਸ਼ੁਰੂ;
ਪੰਜਾਬ ਸਰਕਾਰ ਨੇ ਕੋਰੋਨਾ ਦੇ ਨਵੇਂ ਰੂਪ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ (ਪੰਜ ਸਰਕਾਰੀ ਅਤੇ ਅੱਠ ਨਿੱਜੀ ਸੰਸਥਾਵਾਂ) ਵਿੱਚ ਕੋਰੋਨਾ ਟੈਸਟਿੰਗ ਸ਼ੁਰੂ ਹੋ ਗਈ ਹੈ। ਹਾਲਾਂਕਿ, ਹੁਣ ਤੱਕ ਕੋਈ ਵੀ ਕੋਰੋਨਾ ਕੇਸ ਸਾਹਮਣੇ ਨਹੀਂ ਆਇਆ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ
