ਲੁਧਿਆਣਾ ਵੈਸਟ ਤੋਂ ਚੋਣ ਲੜਣਗੇ ਭਾਰਤ ਭੂਸ਼ਨ ਆਸ਼ੂ, ਕਾਂਗਰਸ ਨੇ ਐਲਾਨਿਆ ਉਮੀਦਵਾਰ
ਲੁਧਿਆਣਾ ਵਿੱਚ ਉਪ ਚੋਣ ਦੀ ਤਰੀਕ ਜਲਦ ਐਲਾਨੀ ਜਾਣ ਵਾਲੀ ਹੈ। ਕਾਂਗਰਸ ਹਾਈਕਮਾਨ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੱਛਮੀ ਹਲਕੇ ਤੋਂ ਉਮੀਦਵਾਰ ਚੁਣਿਆ ਹੈ। ਇਹ ਐਲਾਨ ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸ਼ੁੱਕਰਵਾਰ ਰਾਤ ਜਾਰੀ ਕੀਤੇ ਪੱਤਰ ਵਿੱਚ ਕੀਤਾ। ਆਸ਼ੂ ਲੁਧਿਆਣਾ ਵੈਸਟ ਸੀਟ ਤੋਂ ਚੋਣ ਲੜਨਗੇ, ਜੋ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ
