ਗਿਆਨੀ ਰਘਬੀਰ ਸਿੰਘ ਦਾ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹਾ ਚੈਲੇਂਜ !
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ ਅਕਾਲ ਤਖ਼ਤ ਤੋਂ ਲਾਈ ਗਈ ਤਨਖਾਹ ਨੂੰ ‘ਸਾਜਿਸ਼’ ਆਖਣ ਉੱਤੇ ਤਿੱਖੀ ਚੁਣੌਤੀ ਦਿੱਤੀ ਹੈ। ਇੱਕ ਵੀਡੀਓ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜੇਕਰ ਇਸ ਫ਼ੈਸਲੇ ਨੂੰ
