Punjab

ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ ਮਾਮਲੇ ’ਤੇ ਮਾਨਸਾ ਕੋਰਟ ’ਚ ਸੁਣਵਾਈ, ਅਦਾਲਤ ਨੇ BBC ਤੋਂ ਮੰਗਿਆ ਜਵਾਬ

ਮਾਨਸਾ : ਬੀਬੀਸੀ ਵਰਲਡ ਵੱਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਦੀ ਜ਼ਿੰਦਗੀ ਅਤੇ ਕਤਲ ਤੇ ਬਣਾਈ ਡਾਕੂਮੈਂਟਰੀ ਦੀ ਕਿਲਿੰਗ ਕਾਲ ’ਤੇ ਰੋਕ ਲਾਉਣ ਲਈ ਦਾਇਰ ਪਟੀਸ਼ਨ ਤੇ ਅੱਜ ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ BBC ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ BBC ਨੂੰ 16 ਜੂਨ ਤੱਕ ਜਵਾਬ ਦਾਖਲ

Read More
India

ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲੇ 7000 ਤੋਂ ਪਾਰ, 74 ਮੌਤਾਂ

ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਰੂਪ ਤੇਜ਼ੀ ਨਾਲ ਫੈਲ ਰਿਹਾ ਹੈ। 30 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 7121 ਤੱਕ ਪਹੁੰਚ ਗਈ ਹੈ। ਇੱਕ ਹਫ਼ਤੇ ਤੋਂ ਹਰ ਰੋਜ਼ ਔਸਤਨ 400 ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੇਰਲ ਵਿੱਚ ਸਭ ਤੋਂ ਵੱਧ 2223 ਮਾਮਲੇ ਹਨ। ਸਿਹਤ ਵਿਭਾਗ ਦੇ ਅਨੁਸਾਰ, ਪਿਛਲੇ ਇੱਕ

Read More
Manoranjan Punjab

ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ ਸਬੰਧੀ ਮਾਨਸਾ ਅਦਾਲਤ ‘ਚ ਸੁਣਵਾਈ ਅੱਜ

ਬੀਬੀਸੀ ਵਰਲਡ ਵੱਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਦੀ ਜ਼ਿੰਦਗੀ ਅਤੇ ਕਤਲ ਤੇ ਬਣਾਈ ਡਾਕੂਮੈਂਟਰੀ ਦੀ ਕਿਲਿੰਗ ਕਾਲ ’ਤੇ ਰੋਕ ਲਾਉਣ ਲਈ ਦਾਇਰ ਪਟੀਸ਼ਨ ਤੇ ਅੱਜ 12 ਜੂਨ ਨੂੰ ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਵੇਗੀ। ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਸਬੰਧ ਵਿੱਚ ਆਪਣੇ ਵਕੀਲ ਰਾਹੀਂ ਪਟੀਸ਼ਨ ਦਾਇਰ ਕੀਤੀ

Read More
Punjab Religion

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਪਹਿਲਾਂ ਇਹ ਮੀਟਿੰਗ 9 ਜੂਨ ਨੂੰ ਹੋਣੀ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਮੀਟਿੰਗ ਦੁਪਹਿਰ ਕਰੀਬ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਵੇਗੀ। ਇਸ ਮੀਟਿੰਗ ਤੋਂ ਬਾਅਦ ਧਰਮ ਪ੍ਰਚਾਰ

Read More
Punjab

ਲੁਧਿਆਣਾ ‘ਚ ਸਾਬਕਾ ਮੰਤਰੀ ਆਸ਼ੂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਲੁਧਿਆਣਾ ਵਿੱਚ 2,400 ਕਰੋੜ ਰੁਪਏ ਦੇ ਕਥਿਤ ਜ਼ਮੀਨ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਲੱਗਾ ਹੈ। ਵਧੀਕ ਸੈਸ਼ਨ ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਆਸ਼ੂ ਇਸ ਸਮੇਂ ਕਾਂਗਰਸ ਦੀ ਟਿਕਟ ‘ਤੇ ਲੁਧਿਆਣਾ ਪੱਛਮੀ ਹਲਕੇ ਵਿੱਚ ਵਿਧਾਨ ਸਭਾ ਉਪ ਚੋਣ ਲੜ ਰਹੇ

Read More
Punjab Religion

ਸ਼ਿਵ ਸੈਨਾ ਵਰਕਰਾਂ ਵੱਲੋਂ ਸਿੱਖ ਨੌਜਵਾਨ ਨਾਲ ਕੁੱਟਮਾਰ, ਜਥੇਦਾਰ ਗੜਗੱਜ ਸਮੇਤ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ ਵਿੱਚ ਹਾਲ ਹੀ ਵਿੱਚ ਸ਼ਿਵ ਸੈਨਾ ਦੇ ਕੁਝ ਆਗੂਆਂ ਅਤੇ ਵਰਕਰਾਂ ਵੱਲੋਂ ਸਿੱਖ ਨੌਜਵਾਨ ਗੁਰਵਿੰਦਰ ਸਿੰਘ ‘ਤੇ ਹਸਪਤਾਲ ਜਾਂਦੇ ਸਮੇਂ ਬੁਰੀ ਤਰ੍ਹਾਂ ਕੁੱਟਮਾਰ ਦੀ ਘਟਨਾ ਵਾਪਰੀ। ਇਹ ਹਮਲਾ ਉਦੋਂ ਹੋਇਆ ਜਦੋਂ ਸ਼ਿਵ ਸੈਨਾ ਦੇ ਮੈਂਬਰ ਬੱਸ ਸਟੈਂਡ ਨੇੜੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਸਨ ਅਤੇ ਸੜਕ ਜਾਮ ਕੀਤੀ

Read More
International

ਅਮਰੀਕਾ ਹਿੰਸਾ- ਚੋਰੀ ਹੋਏ ਆਈਫੋਨ ਚੋਰਾਂ ਨੂੰ ਦੇ ਰਹੇ ਨੇ ਚੇਤਾਵਨੀ

ਅਮਰੀਕਾ ਦੇ ਲਾਸ ਏਂਜਲਸ ਸ਼ਹਿਰ ਵਿੱਚ ਹਾਲ ਹੀ ਵਿੱਚ ਵਾਪਰੀਆਂ ਹਿੰਸਕ ਝੜਪਾਂ ਅਤੇ ਦੰਗਿਆਂ ਦੌਰਾਨ, ਨਕਾਬਪੋਸ਼ ਦੰਗਾਕਾਰੀਆਂ ਨੇ ਡਾਊਨਟਾਊਨ ਇਲਾਕੇ ਵਿੱਚ ਸਥਿਤ ਐਪਲ ਸਟੋਰ ਸਮੇਤ ਕਈ ਦੁਕਾਨਾਂ ਵਿੱਚ ਲੁੱਟਮਾਰ ਅਤੇ ਭੰਨਤੋੜ ਕੀਤੀ। ਇਹ ਅੰਦੋਲਨ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਚੱਲ ਰਹੀਆਂ ਆਈਸੀਈ (ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ) ਕਾਰਵਾਈਆਂ ਦੇ ਵਿਰੋਧ ਵਜੋਂ ਸ਼ੁਰੂ ਹੋਇਆ ਸੀ, ਪਰ ਕੁਝ ਘੰਟਿਆਂ ਵਿੱਚ

Read More
India

ਚੈਕਿੰਗ ਦੌਰਾਨ ਸਕਾਰਪੀਓ 3 ਪੁਲਿਸ ਮੁਲਾਜ਼ਮਾਂ ਨੂੰ ਦਰੜਿਆ, ਹਾਦਸੇ ‘ਚ ਮਹਿਲਾ ਕਾਂਸਟੇਬਲ ਦੀ ਮੌਤ

ਬੁੱਧਵਾਰ ਰਾਤ ਨੂੰ ਪਟਨਾ ਦੇ ਅਟਲ ਪਥ ‘ਤੇ ਵਾਹਨਾਂ ਦੀ ਜਾਂਚ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਤੇਜ਼ ਰਫਤਾਰ ਸਕਾਰਪੀਓ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ। ਇਹ ਘਟਨਾ ਐਸਕੇਪੁਰੀ ਥਾਣਾ ਖੇਤਰ ਵਿੱਚ ਰਾਤ 12:30 ਵਜੇ ਵਾਪਰੀ। ਦੀਘਾ ਤੋਂ 90 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਆ ਰਹੀ ਸਕਾਰਪੀਓ ਨੇ ਜਾਂਚ ਕਰ ਰਹੇ

Read More
India

ਰਾਜਸਥਾਨ ਦਾ ਸ਼੍ਰੀ ਗੰਗਾਨਗਰ ਦੇਸ਼ ਦਾ ਸਭ ਤੋਂ ਗਰਮ ਸਥਾਨ, ਮੱਧ ਪ੍ਰਦੇਸ਼ ਦੇ 12 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ

ਰਾਜਸਥਾਨ ਦਾ ਸ਼੍ਰੀ ਗੰਗਾਨਗਰ ਬੁੱਧਵਾਰ ਨੂੰ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਇੱਥੇ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ 48°C ਦਰਜ ਕੀਤਾ ਗਿਆ ਸੀ। 6 ਸਾਲ ਪਹਿਲਾਂ 2019 ਵਿੱਚ, ਸ਼ਹਿਰ ਦਾ ਤਾਪਮਾਨ 49°C ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਅੱਜ ਰਾਜਸਥਾਨ ਦੇ 13 ਜ਼ਿਲ੍ਹਿਆਂ ਵਿੱਚ ਤੇਜ਼ ਗਰਮੀ ਦੀ ਚੇਤਾਵਨੀ ਦਿੱਤੀ ਹੈ। ਬਿਹਾਰ ਦੇ

Read More
Punjab

ਇੱਕ ਮਹੀਨੇ ਤੋਂ ਨਹੀਂ ਕੀਤੀਆਂ ਅਗਨੀਵੀਰ ਦੀਆਂ ਅਸਥੀਆਂ ਜਲ ਪ੍ਰਵਾਹ, ਪੁੱਤ ਨੂੰ ਸ਼ਹੀਦ ਦੇ ਦਰਜੇ ਦੀ ਮੰਗ ‘ਤੇ ਅੜਿਆ ਪਰਿਵਾਰ

ਪਰਿਵਾਰ ਨੇ ਪੰਜਾਬ ਦੇ ਅਗਨੀਵੀਰ ਦੀ ਮੌਤ ਤੋਂ ਬਾਅਦ ਲਗਭਗ 1 ਮਹੀਨੇ ਤੱਕ ਉਸ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਨਹੀਂ ਕੀਤਾ ਗਿਆ। ਪਰਿਵਾਰ ਇਸ ਗੱਲ ‘ਤੇ ਅੜਿਆ ਹੋਇਆ ਹੈ ਕਿ ਪੁੱਤਰ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਇਸ ਦੇ ਨਾਲ ਹੀ ਪੁੱਤਰ ਦੀ ਮੌਤ ਦਾ ਕਾਰਨ ਦੱਸਿਆ ਜਾਵੇ। ਫਰੀਦਕੋਟ ਦੇ ਕੋਠਾ ਚਾਹਲ ਪਿੰਡ ਦੇ ਅਗਨੀਵੀਰ

Read More