ਨਸ਼ਾ ਤਸਕਰਾਂ ਦੇ ਘਰ ਢਾਉਣ ਖਿਲਾਫ਼ ਹਾਈਕੋਰਟ ‘ਚ ਪਟੀਸ਼ਨ
ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਪੀਜੇ ਪੰਜੇ ਦੀ ਕਾਰਵਾਈ ਚਲਾਈ ਹੋਈ ਹੈ ਜਿਸ ਦੇ ਤਹਿਤ ਸਮੱਗਲਰਾਂ ਦੇ ਮਕਾਨਾਂ ਨੂੰ ਢਾਇਆ ਜਾ ਰਿਹਾ ਹੈ । ਪਰ ਹੁਣ ਇਸ ਦੇ ਖਿਲਾਫ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਨਸ਼ਾ ਤਸਕਰਾਂ ਦੀ ਜਾਇਦਾਦ
