ਪੰਜਾਬ ਵਧੀ ਗਰਮੀ, ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ
ਮੁਹਾਲੀ : ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਚੰਡੀਗੜ੍ਹ
